
ਮੁਲਜ਼ਮ ਡੀ.ਜੀ.ਪੀ. ਸ਼ਤਰੂਜੀਤ ਕਪੂਰ ਨੂੰ ਭੇਜਿਆ ਛੁੱਟੀ 'ਤੇ
O.P. Singh Given Additional Charge of Haryana DGP Latest News in Punjabi ਚੰਡੀਗੜ੍ਹ : ਹਰਿਆਣਾ ਦੇ ਏ.ਡੀ.ਜੀ.ਪੀ. ਵਾਈ. ਪੂਰਨ ਕੁਮਾਰ ਖ਼ੁਦਕੁਸ਼ੀ ਮਾਮਲੇ ’ਚ ਕਾਰਵਾਈ ਕਰਦੇ ਹੋਏ ਮੁਲਜ਼ਮ ਹਰਿਆਣਾ ਦੇ ਡੀ.ਜੀ.ਪੀ. ਸ਼ਤਰੂਜੀਤ ਕਪੂਰ ਨੂੰ ਛੁੱਟੀ ’ਤੇ ਭੇਜ ਦਿਤਾ ਗਿਆ ਹੈ।
ਸ਼ਤਰੂਜੀਤ ਕਪੂਰ ਦੀ ਥਾਂ ਓ.ਪੀ. ਸਿੰਘ ਨੂੰ ਡੀ.ਜੀ.ਪੀ. ਦਾ ਵਾਧੂ ਚਾਰਜ ਦਿਤਾ ਗਿਆ ਹੈ। ਓ.ਪੀ. ਸਿੰਘ ਹਾਲ ਹੀ ਤਕ ਹਰਿਆਣਾ ਪੁਲਿਸ ਹਾਊਸਿੰਗ ਕਾਰਪੋਰੇਸ਼ਨ ਦੇ ਐਮ.ਡੀ. ਸਨ।
(For more news apart from O.P. Singh Haryana DGP Latest News in Punjabi, stay tuned to Rozana Spokesman.)