Haryana News: ਬਲਾਤਕਾਰੀ ਸੌਦਾ ਸਾਧ ਵਰਗੇ 89 ਹੋਰ ਕੈਦੀਆਂ ਨੂੰ ਹੁਣ ਤੱਕ ਦੇ ਚੁੱਕੇ ਪੈਰੋਲ-ਹਰਿਆਣਾ ਸਰਕਾਰ
Published : Mar 15, 2024, 4:45 pm IST
Updated : Mar 15, 2024, 4:45 pm IST
SHARE ARTICLE
Parole has been given to 89 other prisoners like rapist ram rahim news in punjabi
Parole has been given to 89 other prisoners like rapist ram rahim news in punjabi

Haryana News: ਬਲਾਤਕਾਰੀ ਸੌਦਾ ਸਾਧ ਦੀ ਪੈਰੋਲ 'ਤੇ ਹਾਈਕੋਰਟ 'ਚ ਹਰਿਆਣਾ ਸਰਕਾਰ ਦਾ ਜਵਾਬ

Parole has been given to 89 other prisoners like rapist ram rahim news in punjabi : ਸੌਦਾ ਸਾਧ ਨੂੰ ਪੈਰੋਲ ਮਿਲਣ ਦੇ ਸਵਾਲ 'ਤੇ ਹਰਿਆਣਾ ਸਰਕਾਰ ਨੇ ਪੰਜਾਬ-ਹਰਿਆਣਾ ਹਾਈਕੋਰਟ 'ਚ ਆਪਣਾ ਜਵਾਬ ਦਾਇਰ ਕੀਤਾ ਹੈ। ਹਰਿਆਣਾ ਸਰਕਾਰ ਨੇ ਅਦਾਲਤ ਨੂੰ ਦੱਸਿਆ ਹੈ ਕਿ ਗੁਰਮੀਤ ਰਾਮ ਰਹੀਮ ਵਾਂਗ ਤਿੰਨ ਜਾਂ ਇਸ ਤੋਂ ਵੱਧ ਮਾਮਲਿਆਂ ਵਿਚ ਦੋਸ਼ੀ ਠਹਿਰਾਏ ਗਏ ਜਾਂ ਉਮਰ ਕੈਦ ਦੀ ਸਜ਼ਾ ਕੱਟ ਰਹੇ ਘੱਟੋ-ਘੱਟ 89 ਲੋਕਾਂ ਨੂੰ 'ਪੈਰੋਲ ਜਾਂ ਫਰਲੋ ਦਿੱਤੀ ਗਈ ਹੈ।

ਇਹ ਵੀ ਪੜ੍ਹੋ: Jalalabad Murder News: 2 ਮਰਲੇ ਜ਼ਮੀਨ ਪਿੱਛੇ ਭਤੀਜੇ ਨੇ ਚਾਚੇ ਦਾ ਕੀਤਾ ਕਤਲ 

ਇਹ ਹਲਫ਼ਨਾਮਾ ਜੇਲ ਇੰਸਪੈਕਟਰ ਜਨਰਲ (ਆਈਜੀਪੀ) ਜਗਜੀਤ ਸਿੰਘ ਦੀ ਤਰਫ਼ੋਂ ਹਾਈਕੋਰਟ ਦੀਆਂ ਹਦਾਇਤਾਂ 'ਤੇ ਪੰਜਾਬ ਹਰਿਆਣਾ ਹਾਈ ਕੋਰਟ ਵਿਚ ਦਾਇਰ ਕੀਤਾ ਗਿਆ ਹੈ। 29 ਫਰਵਰੀ ਨੂੰ ਅਦਾਲਤ ਨੇ ਰਾਮ ਰਹੀਮ ਨੂੰ ਲਗਾਤਾਰ ਪੈਰੋਲ ਦੇਣ 'ਤੇ ਸੂਬਾ ਸਰਕਾਰ ਤੋਂ ਸਵਾਲ ਚੁੱਕੇ ਸਨ। ਆਈਜੀਪੀ ਜਗਜੀਤ ਸਿੰਘ ਅਨੁਸਾਰ ਇਨ੍ਹਾਂ 89 ਕੈਦੀਆਂ ਵਿੱਚ ਨਿਸ਼ਚਿਤ ਮਿਆਦ ਦੀ ਸਜ਼ਾ ਕੱਟ ਚੁੱਕੇ ਕੈਦੀ ਵੀ ਸ਼ਾਮਲ ਹਨ

ਇਹ ਵੀ ਪੜ੍ਹੋ: Lok Sabha Election: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵਲੋਂ 13 ਲੋਕ ਸਭਾ ਹਲਕਿਆਂ ਦੇ ਵੋਟਰਾਂ ਬਾਬਤ ਵੇਰਵੇ ਜਾਰੀ 

ਹਰਿਆਣਾ ਸਰਕਾਰ ਨੂੰ ਅਦਾਲਤ ਦੀ ਇਜਾਜ਼ਤ ਤੋਂ ਬਿਨਾਂ ਰਾਮ ਰਹੀਮ ਦੀ ਪੈਰੋਲ 'ਤੇ ਵਿਚਾਰ ਕਰਨ ਤੋਂ ਰੋਕਦੇ ਹੋਏ ਹਾਈਕੋਰਟ ਤੋਂ 29 ਫਰਵਰੀ ਨੂੰ ਅੰਕੜੇ ਮੰਗੇ ਗਏ ਸਨ। ਅਦਾਲਤ ਨੇ ਨਿਰਦੇਸ਼ ਦਿੰਦੇ ਹੋਏ ਕਿਹਾ ਸੀ ਕਿ ਅਸੀਂ ਚਾਹੁੰਦੇ ਹਾਂ ਕਿ ਹਰਿਆਣਾ ਰਾਜ ਹਲਫਨਾਮਾ ਦਾਖਲ ਕਰੇ ਕਿ ਤਿੰਨ ਮਾਮਲਿਆਂ 'ਚ ਕਿੰਨੇ ਲੋਕਾਂ ਨੂੰ ਇਹ ਲਾਭ ਦਿੱਤਾ ਗਿਆ ਹੈ, ਜਿਨ੍ਹਾਂ ਦਾ ਅਪਰਾਧਿਕ ਇਤਿਹਾਸ ਹੈ ਅਤੇ ਜਿਨ੍ਹਾਂ ਨੂੰ ਸਜ਼ਾ ਹੋਈ ਹੈ। ਹਾਈ ਕੋਰਟ ਦੇ ਕਾਰਜਕਾਰੀ ਚੀਫ਼ ਜਸਟਿਸ ਜੀਐਸ ਸੰਧਾਵਾਲੀਆ ਅਤੇ ਜਸਟਿਸ ਲੁਪਿਤਾ ਬੈਨਰਜੀ ਦੇ ਬੈਂਚ ਨੇ ਇੱਕ ਜਨਹਿੱਤ ਪਟੀਸ਼ਨ 'ਤੇ ਸੁਣਵਾਈ ਦੌਰਾਨ ਇਹ ਗੱਲ ਕਹੀ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

(For more news apart from 'Parole has been given to 89 other prisoners like rapist ram rahim news in punjabi' stay tuned to Rozana Spokesman

Tags: parole

Location: India, Haryana

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Goldy Brar Call Audio Viral | Lawrence Bishnoi and brar friendship broken now | Lawrence vs Brar

20 Jun 2025 3:14 PM

Punjab Police Arrest Fazilka Sattebaaz | Sattebaaz quarrel with police | Fazilka Sattebaaz hungama

20 Jun 2025 3:13 PM

Amritpal Singh Mehron : MP Sarabjit Singh Khalsa visits Amritpal Mehron's father, Kamal Kaur Muder

18 Jun 2025 11:24 AM

Ludhiana Election 'ਚ ਕਿਸ ਦੀ ਅੰਦਰਖਾਤੇ ਹੋਈ ਸੈਟਿੰਗ? ਕੌਣ ਖੁਦ ਹਾਰ ਕੇ ਚਾਹੁੰਦਾ ਦੂਜੇ ਨੂੰ ਜਿਤਾਉਣਾ?

18 Jun 2025 11:25 AM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 17/06/2025

17 Jun 2025 8:40 PM
Advertisement