Farmers Protest 2024: ਅਸਮਾਨੀ ਚੜ੍ਹੇ ਆਟੋ ਦੇ ਕਿਰਾਏ; ਅੰਬਾਲਾ ਤੋਂ ਚੰਡੀਗੜ੍ਹ ਲਈ ਵਸੂਲੇ ਜਾ ਰਹੇ 800 ਰੁਪਏ
Published : Feb 19, 2024, 12:29 pm IST
Updated : Feb 19, 2024, 12:29 pm IST
SHARE ARTICLE
Farmers Protest 2024 Ambala to Chandigarh Auto Fare Price News in Punjabi
Farmers Protest 2024 Ambala to Chandigarh Auto Fare Price News in Punjabi

ਹਰਿਆਣਾ ਤੋਂ ਚੰਡੀਗੜ੍ਹ ਆਉਣ ਵਾਲੇ ਯਾਤਰੀਆਂ ਨੂੰ ਵੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

Farmers Protest 2024, Ambala to Chandigarh Auto Fare Price News in Punjabi: ਕਿਸਾਨ ਅੰਦੋਲਨ-2 ਕਾਰਨ ਚੰਡੀਗੜ੍ਹ ਤੋਂ ਦਿੱਲੀ ਦਾ ਸਫਰ ਔਖਾ ਹੋਣ ਦੇ ਨਾਲ-ਨਾਲ ਮਹਿੰਗਾ ਵੀ ਹੋ ਗਿਆ ਹੈ। ਇਸ ਵਿਚਾਲੇ ਹਰਿਆਣਾ ਤੋਂ ਚੰਡੀਗੜ੍ਹ ਆਉਣ ਵਾਲੇ ਯਾਤਰੀਆਂ ਨੂੰ ਵੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਇਨ੍ਹੀਂ ਦਿਨੀਂ ਅੰਬਾਲਾ ਤੋਂ ਚੰਡੀਗੜ੍ਹ ਦਾ ਆਟੋ ਕਿਰਾਇਆ ਬਹੁਤ ਵਧ ਗਿਆ ਹੈ। ਆਮ ਦਿਨਾਂ ਵਿਚ ਇਹ ਕਿਰਾਇਆ 150 ਰੁਪਏ ਦੇ ਆਸਪਾਸ ਹੁੰਦਾ ਹੈ ਜਦਕਿ ਕਿਸਾਨ ਅੰਦੋਲਨ ਕਾਰਨ ਹੱਦਾਂ ਬੰਦ ਹੋਣ ਕਾਰਨ ਕਿਰਾਇਆ 800 ਰੁਪਏ ਤਕ ਪਹੁੰਚ ਗਿਆ ਹੈ। ਇਸ ਬਾਰੇ ਗੱਲ ਕਰਦਿਆਂ ਇਕ ਯਾਤਰੀ ਮਨੋਜ ਕੁਮਾਰ ਨੇ ਦਸਿਆ ਕਿ ਉਨ੍ਹਾਂ ਨੂੰ ਅੰਬਾਲਾ ਤੋਂ ਚੰਡੀਗੜ੍ਹ ਲਈ 800 ਰੁਪਏ ਆਟੋ ਕਿਰਾਇਆ ਦੇਣਾ ਪਿਆ, ਜੋ ਕਿ ਆਮ ਕਿਰਾਏ ਨਾਲੋਂ ਬਹੁਤ ਜ਼ਿਆਦਾ ਹੈ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਦਰਅਸਲ ਕਿਸਾਨਾਂ ਦੇ ਦਿੱਲੀ ਚੱਲੋ ਮਾਰਚ ਨੂੰ ਰੋਕਣ ਲਈ ਪੰਜਾਬ-ਹਰਿਆਣਾ ਦੀਆਂ ਹੱਦਾਂ ਬੰਦ ਕਰ ਦਿਤੀਆਂ ਗਈਆਂ ਹਨ। ਇਸ ਕਾਰਨ ਚੰਡੀਗੜ੍ਹ ਅਤੇ ਦਿੱਲੀ ਵਿਚਕਾਰ ਵੋਲਵੋ ਬੱਸਾਂ ਵੀ ਬੰਦ ਹਨ। ਆਮ ਬੱਸਾਂ ਚੱਲ ਰਹੀਆਂ ਹਨ, ਪਰ ਉਨ੍ਹਾਂ ਦਾ ਕੋਈ ਸਮਾਂ ਨਹੀਂ ਹੈ। ਇਸ ਕਾਰਨ ਯਾਤਰੀਆਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

(For more Punjabi news apart from Farmers Protest 2024 Ambala to Chandigarh Auto Fare Price News in Punjabi,  stay tuned to Rozana Spokesman)

Tags: ambala

Location: India, Haryana, Ambala

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Raja Warring on Khalistan: 'ਸਾਨੂੰ ਹਿੰਦੁਸਤਾਨ ਚਾਹੀਦਾ, ਖ਼ਾਲਿਸਤਾਨ ਨਹੀਂ',ਸੁਣੋ ਗੁੱਸੇ 'ਚ ਕੀ-ਕੁਝ ਸੁਣਾ ਗਏ?

14 Oct 2025 3:01 PM

Khan Saab brother crying after the death of Khan Saab father : ਖਾਨ ਸਾਬ੍ਹ ਦੇ ਭਰਾ ਦੇ ਨਹੀਂ ਰੁਕੇ ਹੰਝੂਆਂ

14 Oct 2025 2:59 PM

Pakistan vs Afghanistan War : Afghan Taliban Strikes Pakistan; Heavy Fighting On 7 Border Points....

12 Oct 2025 3:04 PM

Kisan Andolan ਨੂੰ ਲੈ ਕੇ Charanjit Channi ਦਾ ਵੱਡਾ ਦਾਅਵਾ,BJP ਨੇ ਕਿਸਾਨਾ ਉੱਤੇ ਗੋਲੀ ਚਲਾਉਣ ਦੇ ਦਿਤੇ ਸੀ ਹੁਕਮ

12 Oct 2025 3:02 PM

Rajvir Jawanda Last Ride In Village | Rajvir Jawanda Antim Sanskar in Jagraon | Rajvir Jawanda News

09 Oct 2025 3:24 PM
Advertisement