Haryana News : JJP ਨੂੰ ਇੱਕ ਹੋਰ ਝਟਕਾ, ਨਰਵਾਨਾ ਤੋਂ ਵਿਧਾਇਕ ਰਾਮਨਿਵਾਸ ਸੁਰਜਾਖੇੜਾ ਨੇ ਦਿੱਤਾ ਅਸਤੀਫਾ
Published : Aug 22, 2024, 5:16 pm IST
Updated : Aug 22, 2024, 5:16 pm IST
SHARE ARTICLE
MLARamniwas Surjakhera Resigned
MLARamniwas Surjakhera Resigned

ਹੁਣ ਤੱਕ 6 ਵਿਧਾਇਕਾਂ ਨੇ ਛੱਡੀ ਪਾਰਟੀ

Haryana News : ਹਰਿਆਣਾ 'ਚ ਵਿਧਾਨ ਸਭਾ ਚੋਣਾਂ ਦੇ ਐਲਾਨ ਤੋਂ ਬਾਅਦ ਜਨਨਾਇਕ ਜਨਤਾ ਪਾਰਟੀ (ਜੇਜੇਪੀ) ਨੂੰ ਇੱਕ ਹੋਰ ਵੱਡਾ ਝਟਕਾ ਲੱਗਾ ਹੈ। ਵੀਰਵਾਰ ਨੂੰ ਜੀਂਦ ਦੇ ਨਰਵਾਨਾ ਤੋਂ ਜੇਜੇਪੀ ਵਿਧਾਇਕ ਰਾਮਨਿਵਾਸ ਸੁਰਜਾਖੇੜਾ ਨੇ ਅਸਤੀਫਾ ਦੇ ਦਿੱਤਾ ਹੈ। 

ਉਨ੍ਹਾਂ ਨੇ ਜੇਜੇਪੀ ਦੇ ਕੌਮੀ ਪ੍ਰਧਾਨ ਅਜੈ ਚੌਟਾਲਾ ਨੂੰ ਪਾਰਟੀ ਛੱਡਣ ਅਤੇ ਵਿਧਾਨ ਸਭਾ ਦੇ ਸਪੀਕਰ ਗਿਆਨ ਚੰਦ ਗੁਪਤਾ ਨੂੰ ਆਪਣਾ ਅਸਤੀਫ਼ਾ ਭੇਜ ਦਿੱਤਾ ਹੈ।  ਵਿਧਾਇਕ ਰਾਮਨਿਵਾਸ ਸੁਰਜਾਖੇੜਾ ਨੇ ਅਸਤੀਫਾ ਦੇ ਕੇ ਜੇਜੇਪੀ ਨੂੰ ਬੈਕਫੁੱਟ 'ਤੇ ਖੜ੍ਹਾ ਕਰ ਦਿੱਤਾ ਹੈ।

ਇਸ ਤੋਂ ਪਹਿਲਾਂ ਜਨਨਾਇਕ ਜਨਤਾ ਪਾਰਟੀ (ਜੇਜੇਪੀ) ਦੇ 5 ਵਿਧਾਇਕਾਂ ਨੇ ਪਾਰਟੀ ਤੋਂ ਅਸਤੀਫਾ ਦੇ ਦਿੱਤਾ ਸੀ। ਇਨ੍ਹਾਂ ਵਿਧਾਇਕਾਂ ਵਿੱਚ ਉਕਲਾਨਾ ਤੋਂ ਵਿਧਾਇਕ ਅਨੂਪ ਧਾਨਕ, ਟੋਹਾਣਾ ਤੋਂ ਵਿਧਾਇਕ ਦੇਵੇਂਦਰ ਬਬਲੀ, ਸ਼ਾਹਬਾਦ ਤੋਂ ਵਿਧਾਇਕ ਰਾਮਕਰਨ ਕਾਲਾ, ਗੂਹਲਾ ਚੀਕਾ ਤੋਂ ਵਿਧਾਇਕ ਈਸ਼ਵਰ ਸਿੰਘ ਅਤੇ ਬਰਵਾਲਾ ਤੋਂ ਵਿਧਾਇਕ ਜੋਗੀਰਾਮ ਸਿਹਾਗ ਸ਼ਾਮਲ ਸਨ।

 

Location: India, Haryana

SHARE ARTICLE

ਏਜੰਸੀ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement