Haryana Assembly elections : ਗੁਰਨਾਮ ਸਿੰਘ ਚੜੂਨੀ ਦੀ ਪਾਰਟੀ ਹਰਿਆਣਾ ਦੀਆਂ ਸਾਰੀਆਂ ਵਿਧਾਨ ਸਭਾ ਸੀਟਾਂ 'ਤੇ ਚੋਣ ਲੜੇਗੀ
Published : Jul 24, 2024, 4:08 pm IST
Updated : Jul 24, 2024, 4:08 pm IST
SHARE ARTICLE
Gurnam Singh Charuni
Gurnam Singh Charuni

ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ 'ਤੇ ਵੀ ਜ਼ਿਮਨੀ ਚੋਣਾਂ ਲੜੀਆਂ ਜਾਣਗੀਆਂ

Haryana Assembly elections : ਯਮੁਨਾਨਗਰ ਪਹੁੰਚੇ ਹਰਿਆਣਾ ਦੇ ਸੀਨੀਅਰ ਕਿਸਾਨ ਆਗੂ ਅਤੇ ਸਾਂਝਾ ਸੰਘਰਸ਼ ਪਾਰਟੀ ਦੇ ਮੁਖੀ ਗੁਰਨਾਮ ਸਿੰਘ ਚੜੂਨੀ (Gurnam Singh Chaduni) ਦਾ ਕਹਿਣਾ ਹੈ ਕਿ ਉਨ੍ਹਾਂ ਦੀ ਪਾਰਟੀ ਹਰਿਆਣਾ ਦੀਆਂ ਸਾਰੀਆਂ ਵਿਧਾਨ ਸਭਾ ਸੀਟਾਂ 'ਤੇ ਚੋਣ ਲੜੇਗੀ। 

ਇਸ ਤੋਂ ਇਲਾਵਾ ਪੰਜਾਬ ਦੀਆਂ ਚਾਰ ਸੀਟਾਂ 'ਤੇ ਜ਼ਿਮਨੀ ਚੋਣਾਂ ਹੋਣੀਆਂ ਹਨ ਅਤੇ ਉਥੇ ਵੀ ਉਹ ਆਪਣੇ ਉਮੀਦਵਾਰ ਖੜ੍ਹੇ ਕਰਨਗੇ। ਇਨ੍ਹਾਂ ਚੋਣਾਂ ਲਈ ਉਨ੍ਹਾਂ ਨੇ ਤਿਆਰੀ ਵਿੱਢ ਦਿੱਤੀ ਹੈ ।

ਯਮੁਨਾਨਗਰ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਭਾਜਪਾ ਅਤੇ ਜੇਜੇਪੀ ਨੂੰ ਛੱਡ ਕੇ ਬਾਕੀ ਪਾਰਟੀਆਂ ਨਾਲ ਸਮਝੌਤੇ ਦਾ ਵਿਕਲਪ ਖੁੱਲ੍ਹਾ ਹੈ। ਜੇਕਰ ਕੋਈ ਸਨਮਾਨਜਨਕ ਸਮਝੌਤਾ ਹੋ ਜਾਂਦਾ ਹੈ ਤਾਂ ਅਸੀਂ ਚੋਣ ਗਠਜੋੜ ਬਣਾਵਾਂਗੇ।

 

 

Location: India, Haryana

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ

05 Dec 2024 12:19 PM

ਤਖ਼ਤ ਸ੍ਰੀ ਕੇਸਗੜ੍ਹ ਤੀਸਰੇ ਦਿਨ ਦੀ ਸਜ਼ਾ ਭੁਗਤਣ ਪਹੁੰਚੇ ਸੁਖਬੀਰ ਬਾਦਲ, ਭਾਰੀ ਫੋਰਸ ਤਾਇਨਾਤ

05 Dec 2024 12:13 PM

ਇੰਨ੍ਹਾ ਨੇ ਗੋਲੀ ਵੀ ਚਲਾਈ ਤੇ ਕਤਲ ਵੀ ਕੀਤੇ, Sukhbir Badal ਨੂੰ ਦਿੱਤੀ ਸਜ਼ਾ ਨਹੀ

04 Dec 2024 12:26 PM

Sukhbir Badal 'ਤੇ ਹ.ਮਲੇ ਨੂੰ ਲੈ ਕੇ CP Gurpreet Bhullar ਨੇ ਕੀਤਾ ਵੱਡਾ ਖੁਲਾਸਾ, ਮੌਕੇ ਤੇ ਪਹੁੰਚ ਕੇ ਦੱਸੀ

04 Dec 2024 12:18 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ

03 Dec 2024 12:23 PM
Advertisement