Haryana Earthquake News: ਹੁਣੇ-ਹੁਣੇ ਭੂਚਾਲ ਦੇ ਝਟਕਿਆਂ ਨਾਲ ਹਿੱਲੀ ਧਰਤੀ, ਘਬਰਾਏ ਲੋਕ ਘਰਾਂ ਵਿਚੋਂ ਆਏ ਬਾਹਰ
Published : Dec 25, 2024, 12:45 pm IST
Updated : Dec 25, 2024, 12:58 pm IST
SHARE ARTICLE
Haryana  Earthquake News in punjabi
Haryana Earthquake News in punjabi

ਰੋਹਤਕ, ਸੋਨੀਪਤ ਅਤੇ ਪਾਣੀਪਤ 'ਚ ਮਹਿਸੂਸ ਕੀਤੇ ਗਏ ਤੇਜ਼ ਝਟਕੇ

Haryana  Earthquake News in punjabi: ਹਰਿਆਣਾ ਵਿਚ ਦੁਪਹਿਰ 12.28 ਵਜੇ ਭੂਚਾਲ ਆਇਆ। ਰੋਹਤਕ, ਸੋਨੀਪਤ ਅਤੇ ਪਾਣੀਪਤ 'ਚ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ, ਜਿਸ ਤੋਂ ਬਾਅਦ ਲੋਕ ਘਰਾਂ 'ਚੋਂ ਬਾਹਰ ਆ ਗਏ। ਇਸ ਦਾ ਕੇਂਦਰ ਸੋਨੀਪਤ ਸੀ।

ਭੂਚਾਲ ਦੇ ਦੌਰਾਨ ਅਜਿਹਾ ਕਰਨ ਤੋਂ ਬਚੋ 

  • ਭੂਚਾਲ ਦੇ ਦੌਰਾਨ ਲਿਫ਼ਟ ਦੀ ਵਰਤੋਂ ਨਾ ਕਰੋ।
  • ਬਾਹਰ ਜਾਣ ਲਈ ਲਿਫ਼ਟ ਦੀ ਬਜਾਏ ਪੌੜੀਆਂ ਦੀ ਵਰਤੋਂ ਕਰੋ।
  • ਜੇਕਰ ਤੁਸੀਂ ਕਿਤੇ ਫਸ ਗਏ ਹੋ, ਤਾਂ ਭੱਜੋ ਨਾ।
  • ਜੇਕਰ ਤੁਸੀਂ ਕੋਈ ਵਾਹਨ ਚਲਾ ਰਹੇ ਹੋ ਤਾਂ ਉਸ ਨੂੰ ਤੁਰੰਤ ਰੋਕ ਦਿਓ।
  • ਜੇਕਰ ਤੁਸੀਂ ਗੱਡੀ ਚਲਾ ਰਹੇ ਹੋ ਤਾਂ ਪੁਲ ਤੋਂ ਦੂਰ ਸੜਕ ਦੇ ਕਿਨਾਰੇ ਕਾਰ ਨੂੰ ਰੋਕੋ।
  • ਭੂਚਾਲ ਆਉਣ ਦੀ ਸੂਰਤ ਵਿਚ ਤੁਰੰਤ ਕਿਸੇ ਸੁਰੱਖਿਅਤ ਅਤੇ ਖੁੱਲ੍ਹੇ ਮੈਦਾਨ ਵਿਚ ਜਾਓ।
  • ਭੂਚਾਲ ਦੀ ਸਥਿਤੀ ਵਿਚ, ਖਿੜਕੀਆਂ, ਅਲਮਾਰੀਆਂ, ਪੱਖੇ ਆਦਿ ਦੇ ਉੱਪਰ ਰੱਖੀ ਭਾਰੀ ਵਸਤੂਆਂ ਤੋਂ ਦੂਰ ਚਲੇ ਜਾਓ।

ਭੂਚਾਲ ਦੀ ਤੀਬਰਤਾ ਕਿਵੇਂ ਮਾਪੀ ਜਾਂਦੀ ਹੈ?
ਰਿਕਟਰ ਸਕੇਲ ਦੀ ਵਰਤੋਂ ਭੂਚਾਲ ਦੀ ਤੀਬਰਤਾ ਨੂੰ ਮਾਪਣ ਲਈ ਕੀਤੀ ਜਾਂਦੀ ਹੈ। ਇਸ ਨੂੰ ਰਿਕਟਰ ਮੈਗਨੀਟਿਊਡ ਟੈਸਟ ਸਕੇਲ ਕਿਹਾ ਜਾਂਦਾ ਹੈ। ਭੂਚਾਲਾਂ ਨੂੰ ਰਿਕਟਰ ਪੈਮਾਨੇ ’ਤੇ 1 ਤੋਂ 9 ਦੇ ਪੈਮਾਨੇ ’ਤੇ ਮਾਪਿਆ ਜਾਂਦਾ ਹੈ। ਭੂਚਾਲ ਨੂੰ ਇਸ ਦੇ ਕੇਂਦਰ ਤੋਂ ਮਾਪਿਆ ਜਾਂਦਾ ਹੈ।

​(For more Punjabi news apart from Haryana Earthquake News in punjabi, stay tuned to Rozana Spokesman)

Location: India, Haryana

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM
Advertisement