
ਪੰਜਾਬ ਯੂਨੀਵਰਸਿਟੀ ਤੋਂ ਕੀਤੀ ਕਾਮਰਸ ਗ੍ਰੈਜੂਏਟ ਅਤੇ ਪੋਸਟ ਗ੍ਰੈਜੂਏਟ
ਚੰਡੀਗੜ੍ਹ: ਪੰਜਾਬ ਸਰਕਾਰ ਨੇ ਚੰਡੀਗੜ੍ਹ ਦੀ ਉੱਘੀ ਸਮਾਜ ਸੇਵਕ ਅਤੇ ਸਿੱਖਿਆ ਸ਼ਾਸਤਰੀ ਪੂਜਾ ਗੁਪਤਾ ਨੂੰ ਸੂਬਾ ਸੂਚਨਾ ਕਮਿਸ਼ਨਰ ਲਗਾਇਆ ਹੈ। ਮਿਲੀ ਜਾਣਕਾਰੀ ਅਨੁਸਾਰ ਪੰਜਾਬ ਯੂਨੀਵਰਸਿਟੀ ਤੋਂਕਾਮਰਸ ਗ੍ਰੈਜੂਏਟ ਅਤੇ ਪੋਸਟ ਗ੍ਰੈਜੂਏਟ ਦੀ ਡਿਗਰੀ ਕੀਤੀ ਹੋਈ ਹੈ। ਪੂਜਾ ਗੁਪਤਾ ਦਾ ਪਤੀ ਸੁਨੀਲ ਗੁਪਤਾ ਇੱਕ ਪ੍ਰਮੁੱਖ ਚਾਰਟਰਡ ਅਕਾਊਂਟੈਂਟ ਹਨ ਅਤੇ ਪੰਜਾਬ ਸਰਕਾਰ ਵਿੱਚ ਕੈਬਨਿਟ ਰੈਂਕ ਉੱਤੇ ਹਨ।