ਜੇਲ੍ਹ ਵਿੱਚ ਬੰਦ ਸੌਦਾ ਸਾਧ ਨੇ ਮੁੜ ਮੰਗੀ ਪੈਰੋਲ, ਹਰਿਆਣਾ ਸਰਕਾਰ ਨੂੰ ਲਗਾਈ ਅਰਜ਼ੀ
Published : Sep 29, 2024, 11:08 am IST
Updated : Sep 29, 2024, 11:08 am IST
SHARE ARTICLE
Sauda Sadh in jail again sought parole, applied to the Haryana government
Sauda Sadh in jail again sought parole, applied to the Haryana government

ਸੂਬਾ ਸਰਕਾਰ ਨੇ ਚੋਣ ਕਮਿਸ਼ਨ ਤੋਂ ਮੰਗੀ ਆਗਿਆ

ਹਰਿਆਣਾ: ਜੇਲ੍ਹ ਵਿੱਚ ਬੰਦ ਸੌਦਾ ਸਾਧ ਨੇ ਮੁੜ ਪੈਰੋਲ ਦੀ ਮੰਗ ਕੀਤੀ ਹੈ। ਸਾਧ ਨੇ ਹਰਿਆਣਾ ਸਰਕਾਰ ਨੂੰ ਪੈਰੋਲ ਲਈ ਅਰਜ਼ੀ ਦਿੱਤੀ ਹੈ। ਉਧਰ ਸੂਬਾ ਸਰਕਾਰ ਨੇ ਚੋਣ ਕਮਿਸ਼ਨ ਤੋਂ ਪੈਰੋਲ ਦੇਣ ਦੀ ਮਨਜ਼ੂਰੀ ਮੰਗੀ ਹੈ। ਦੱਸ ਦੇਈਏ ਕਿ ਹਰਿਆਣਾ ਵਿਧਾਨ ਸਭਾ ਚੋਣਾਂ ਕਾਰਨ ਚੋਣ ਜਾਬਤਾ ਲੱਗਿਆ ਹੋਇਆ ਹੈ। ਇਸ ਲਈ ਹਰਿਆਣਾ ਸਰਕਾਰ ਨੇ ਚੋਣ ਕਮਿਸ਼ਨ ਨੂੰ ਚਿੱਠੀ ਲਿੱਖੀ ਹੈ।

Location: India, Haryana

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਪੁਲਿਸ ਕਤਲਕਾਂਡ ‘ਚ ਮਾਸਟਰਮਾਈਂਡ ਰਣਜੀਤ ਸਿੰਘ ਦੇ ਐਨਕਾਊਂਟਰ ‘ਤੇ ਪਰਿਵਾਰ ਨੇ ਚੁੱਕੇ ਸਵਾਲ

26 Feb 2026 1:38 PM

2027 ਵਿਧਾਨ ਸਭਾ ਚੋਣਾਂ ਲਈ ਸਾਰੀਆਂ ਪਾਰਟੀਆਂ ਪੱਬਾਂ ਭਾਰ, 14 ਮਾਰਚ ਨੂੰ ਮੋਗਾ 'ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ...

26 Feb 2026 1:37 PM

'ਭਾਜਪਾ ਵੱਲੋਂ ਮੋਗਾ 'ਚ 14 ਮਾਰਚ ਨੂੰ ਕੀਤੀ ਜਾਵੇਗੀ ਬਦਲਾਅ ਰੈਲੀ'

26 Feb 2026 1:36 PM

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM
Advertisement