ਅਮਰੀਕੀ ਫ਼ੌਜ ਦਾ ਹੈਲੀਕਾਪਟਰ ਹਾਦਸਾਗ੍ਰਸਤ
Published : Aug 27, 2017, 5:07 pm IST
Updated : Aug 27, 2017, 11:37 am IST
SHARE ARTICLE

ਸਨਾ, 27 ਅਗੱਸਤ : ਅਮਰੀਕੀ ਫ਼ੌਜ ਦਾ 'ਬਲੈਕ ਹਾਕ' ਹੈਲੀਕਾਪਟਰ ਯਮਨ ਦੇ ਦਖਣੀ ਕੰਢੇ ਹਾਦਸਾਗ੍ਰਸਤ ਹੋ ਗਿਆ। ਇਕ ਜਵਾਨ ਲਾਪਤਾ ਹੈ। ਇਹ ਹੈਲੀਕਾਪਟਰ ਅਪਣੇ ਚਾਲਕ ਦਸਤੇ ਨੂੰ ਟ੍ਰੇਨਿੰਗ ਦੇ ਰਿਹਾ ਸੀ। ਨਿਊਜ਼ ਏਜੰਸੀ ਨੇ ਸ਼ੁਕਰਵਾਰ ਸ਼ਾਮ ਨੂੰ ਦਸਿਆ ਕਿ ਜਹਾਜ਼ 'ਚ ਜਹਾਜ਼ ਹੋਰ ਪੰਜ ਲੋਕਾਂ ਨੂੰ ਬਚਾ ਲਿਆ ਗਿਆ ਹੈ।

ਸਨਾ, 27 ਅਗੱਸਤ : ਅਮਰੀਕੀ ਫ਼ੌਜ ਦਾ 'ਬਲੈਕ ਹਾਕ' ਹੈਲੀਕਾਪਟਰ ਯਮਨ ਦੇ ਦਖਣੀ ਕੰਢੇ ਹਾਦਸਾਗ੍ਰਸਤ ਹੋ ਗਿਆ। ਇਕ ਜਵਾਨ ਲਾਪਤਾ ਹੈ। ਇਹ ਹੈਲੀਕਾਪਟਰ ਅਪਣੇ ਚਾਲਕ ਦਸਤੇ ਨੂੰ ਟ੍ਰੇਨਿੰਗ ਦੇ ਰਿਹਾ ਸੀ। ਨਿਊਜ਼ ਏਜੰਸੀ ਨੇ ਸ਼ੁਕਰਵਾਰ ਸ਼ਾਮ ਨੂੰ ਦਸਿਆ ਕਿ ਜਹਾਜ਼ 'ਚ ਜਹਾਜ਼ ਹੋਰ ਪੰਜ ਲੋਕਾਂ ਨੂੰ ਬਚਾ ਲਿਆ ਗਿਆ ਹੈ। ਇਹ ਦੁਰਘਟਨਾ ਸ਼ੁਕਰਵਾਰ ਸ਼ਾਮ ਨੂੰ ਵਾਪਰੀ। ਰੀਪੋਰਟ 'ਚ ਅਮਰੀਕੀ ਫ਼ੌਜ ਦੇ ਹਵਾਲੇ ਤੋਂ ਦਸਿਆ ਗਿਆ ਹੈ ਕਿ ਇਹ ਰੋਜ਼ਾਨਾ ਵਾਂਗ ਟ੍ਰੇਨਿੰਗ ਪ੍ਰੋਗਰਾਮ 'ਤੇ ਸੀ। ਅਮਰੀਕਾ ਨੇ ਸਾਊਦੀ ਅਰਬ ਦੀ ਅਗਵਾਈ 'ਚ ਗਠਜੋੜ ਸਰਕਾਰ ਨੂੰ ਸਹਾਇਤਾ ਦੇ ਰਿਹਾ ਹੈ। ਦੇਸ਼ 'ਚ ਬੀਤੇ ਕਈ ਸਾਲਾਂ ਤੋਂ ਸੰਘਰਸ਼ ਵਾਲੀ ਸਥਿਤੀ ਹੈ। (ਪੀਟੀਆਈ)

SHARE ARTICLE
Advertisement

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM

ਰੋਹਿਤ ਸ਼ੇੱਟੀ ਦੇ ਘਰ ਬਾਹਰ ਚੱਲੀਆਂ ਅੰਨ੍ਹੇਵਾਹ ਗੋਲੀਆਂ, ਫੈਲੀ ਦਹਿਸ਼ਤ, ਮੌਕੇ 'ਤੇ ਪਹੁੰਚੀ ਮੁੰਬਈ ਪੁਲਿਸ ਤੇ ਫੋਰੈਂਸਿਕ ਟੀਮ

01 Feb 2026 3:16 PM

'ਜ਼ਮੀਰ ਜਾਗਣ ਮਗਰੋਂ ਨਾ ਮੈਂ ਸਹੁਰਿਆਂ ਤੋਂ ਡਰੀ ਅਤੇ ਨਾ ਹੀ ਪੇਕਿਆਂ ਤੋਂ', ਕਿੰਨਾ ਔਖਾ ਸੀ ਪੰਜਾਬੀ ਗਾਇਕਾ ਸੁੱਖੀ ਬਰਾੜ ਦੀ ਜ਼ਿੰਦਗੀ ਦਾ ਸਫ਼ਰ ?

31 Jan 2026 3:27 PM
Advertisement