H1- B ਵੀਜ਼ਾ ਨੀਤੀ ਤੇ ਬੋਲੇ ਅਰੁਣ ਜੇਟਲੀ
Published : Oct 17, 2017, 2:45 pm IST
Updated : Oct 17, 2017, 9:15 am IST
SHARE ARTICLE

ਅਮਰੀਕਾ ਦੇ ਦੌਰੇ ਉੱਤੇ ਗਏ ਕੇਂਦਰੀ ਵਿੱਤ ਮੰਤਰੀ ਅਰੁਣ ਜੇਟਲੀ ਨੇ ਕਿਹਾ ਕਿ ਅਮਰੀਕਾ ਆਉਣ ਵਾਲੇ ਭਾਰਤੀ ਆਈਟੀ ਪੇਸ਼ੇਵਰ ਗੈਰ ਕਾਨੂੰਨੀ ਆਰਥਿਕ ਇਮੀਗ੍ਰੈਂਟ ਨਹੀਂ ਹਨ। ਅਮਰੀਕੀ ਸਰਕਾਰ ਨੂੰ ਆਪਣੀ ਵੀਜ਼ਾ ਨੀਤੀ ਉੱਤੇ ਫ਼ੈਸਲਾ ਲੈਂਦੇ ਸਮੇਂ ਇਸ ਉੱਤੇ ਉਪਯੁਕਤ ਰੂਪ ਨਾਲ ਵਿਚਾਰ ਕਰਨਾ ਚਾਹੀਦਾ ਹ।

ਜੇਤਲੀ ਨੇ ਕਿਹਾ ਕਿ ਐੱਚ-1ਬੀ ਵੀਜ਼ਾ ‘ਤੇ ਭਾਰਤ ਤੋਂ ਆਉਣ ਵਾਲੇ ਉੱਚ ਦਰਜੇ ਦੇ ਪੇਸ਼ੇਵਰ ਹਨ ਜੋ ਅਮਰੀਕੀ ਅਰਥ-ਵਿਵਸਥਾ ਵਿਚ ਮਹੱਤਵਪੂਰਣ ਯੋਗਦਾਨ ਦਿੰਦੇ ਹਨ। ਉਹ ਨਾਜਾਇਜ਼ ਤੌਰ ‘ਤੇ ਇਥੇ ਨਹੀਂ ਆਉਂਦੇ ਹਨ। ਇਸ ਲਈ ਅਮਰੀਕਾ ਨੂੰ ਆਪਣੀ ਵੀਜ਼ਾ ਨੀਤੀ ‘ਚ ਫ਼ੈਸਲਾ ਲੈਂਦੇ ਸਮੇਂ ਇਨ੍ਹਾਂ ਲੋਕਾਂ ਸਬੰਧੀ ਵੀ ਸਹੀ ਤਰੀਕੇ ਨਾਲ ਫ਼ੈਸਲਾ ਕਰਨਾ ਚਾਹੀਦਾ ਹੈ।



ਦੱਸਣਯੋਗ ਹੈ ਕਿ ਡੌਨਲਡ ਟਰੰਪ ਵੱਲੋਂ ਅਮਰੀਕਾ ਦਾ ਰਾਸ਼ਟਰਪਤੀ ਬਣਨ ਤੋਂ ਬਾਅਦ ਪਰਵਾਸ ਨੀਤੀ ‘ਚ ਕਈ ਬਦਲਾਅ ਕੀਤੇ ਜਾ ਰਹੇ ਹਨ। ਇਸੇ ਤਹਿਤ ਹੀ H1-ਬੀ ਵੀਜ਼ਾ ‘ਤੇ ਵੀ ਸਖ਼ਤੀ ਕੀਤੀ ਜਾ ਰਹੀ ਹੈ। ਅਜਿਹੇ ‘ਚ ਭਾਰਤੀ ਪਰਵਾਸੀ ਭਾਈਚਾਰੇ ਵੱਲੋਂ ਇਸ ਦੀ ਅਲੋਚਨਾ ਕੀਤੀ ਜਾ ਰਹੀ ਹੈ।

SHARE ARTICLE
Advertisement

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM
Advertisement