ਕੈਨੇਡਾ: ਕਿਊਬਿਕ ਸਰਕਾਰ ਨੇ ਵਧਾਇਆ ਮਿਹਨਤਾਨਾ, ਹੁਣ ਮਿਲਣਗੇ ਇੰਨੇ ਡਾਲਰ
Published : Jan 18, 2018, 4:29 pm IST
Updated : Jan 18, 2018, 10:59 am IST
SHARE ARTICLE

ਟੋਰਾਂਟੋ: ਕਿਊਬਿਕ ਸਰਕਾਰ ਨੇ ਇਸ ਸਾਲ ਦੇ ਮਈ ਮਹੀਨੇ ਤੋਂ ਆਪਣੇ ਕਾਮਿਆਂ ਦੇ ਮਿਹਨਤਾਨੇ 'ਚ ਵਾਧਾ ਕਰਨ ਦਾ ਫੈਸਲਾ ਲਿਆ ਹੈ। ਕਿਊਬਿਕ ਸਰਕਾਰ ਨੇ ਕਾਮਿਆਂ ਦੇ ਮਿਹਨਤਾਨੇ 'ਚ 75 ਪ੍ਰਸੈਂਟ ਦਾ ਵਾਧਾ ਕਰਨ ਦਾ ਐਲਾਨ ਕੀਤਾ ਹੈ, ਜੋ ਕਿ ਮਈ ਮਹੀਨੇ ਤੋਂ ਲਾਗੂ ਹੋ ਜਾਵੇਗਾ। 


ਪਹਿਲਾਂ ਕਾਮਿਆਂ ਨੂੰ ਮਿਹਨਤਾਨਾ 11.25 ਡਾਲਰ ਪ੍ਰਤੀ ਘੰਟਾ ਮਿਲਦਾ ਸੀ, ਜੋ ਕਿ ਹੁਣ ਵੱਧਕੇ 12 ਡਾਲਰ ਪ੍ਰਤੀ ਘੰਟਾ ਹੋ ਜਾਵੇਗਾ। ਇਸ ਗੱਲ ਦਾ ਐਲਾਨ ਕਿਊਬਿਕ ਸਰਕਾਰ ਨੇ ਬੁੱਧਵਾਰ ਨੂੰ ਕੀਤਾ। ਸਰਕਾਰ ਦੇ ਇਸ ਫੈਸਲੇ ਨਾਲ 3,52,000 ਕਾਮਿਆਂ ਨੂੰ ਫਾਇਦਾ ਮਿਲੇਗਾ। ਇਹ ਵਾਧਾ ਘੱਟ ਆਮਦਨ ਵਾਲੇ ਕਾਮਿਆਂ ਲਈ ਜੀਵਨ ਦੀ ਗੁਣਵੱਤਾ 'ਚ ਸੁਧਾਰ ਕਰੇਗਾ ਤੇ ਨਾਲ ਹੀ ਕੰਮ ਕਰਨ ਲਈ ਉਤਸ਼ਾਹਿਤ ਕਰੇਗਾ।



ਦੱਸ ਦਈਏ ਕਿ ਇਸ ਤੋਂ ਪਹਿਲਾਂ ਓਨਟਾਰੀਓ ਨੇ 1 ਜਨਵਰੀ ਤੋਂ ਆਪਣੇ ਕਾਮਿਆਂ ਦੇ ਮਿਹਨਤਾਨੇ 'ਚ ਵਾਧਾ ਕੀਤਾ ਸੀ। ਓਨਟਾਰੀਓ 'ਚ ਪਹਿਲਾਂ ਕਾਮਿਆਂ ਨੂੰ 11.60 ਡਾਲਰ ਪ੍ਰਤੀ ਘੰਟਾ ਮਿਹਨਤਾਨਾ ਮਿਲਦਾ ਸੀ, ਜਿਸ ਤੋਂ ਬਾਅਦ ਇਸ ਨੂੰ ਵਧਾ ਕੇ 14 ਡਾਲਰ ਪ੍ਰਤੀ ਘੰਟਾ ਕਰ ਕੀਤਾ ਗਿਆ।

SHARE ARTICLE
Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement