ਵਿਜੈ ਮਾਲਿਆ ਅੱਜ ਹੋਣਗੇ ਬ੍ਰਿਟੇਨ ਦੀ ਅਦਾਲਤ 'ਚ ਪੇਸ਼
Published : Sep 14, 2017, 1:01 pm IST
Updated : Sep 14, 2017, 7:31 am IST
SHARE ARTICLE

ਵਿਵਾਦਾਂ ਵਿਚ ਘਿਰੇ ਕਾਰੋਬਾਰੀ ਵਿਜੈ ਮਾਲਿਆ ਵੀਰਵਾਰ ਨੂੰ ਇਕ ਅਦਾਲਤ ਵਿਚ ਪੇਸ਼ ਹੋਣਗੇ। ਉਨ੍ਹਾਂ 'ਤੇ ਭਾਰਤ ਵਿਚ ਆਰਥਿਕ ਅਪਰਾਧਾਂ ਵਿਚ ਸ਼ਾਮਿਲ ਹੋਣ ਕਾਰਨ ਹਵਾਲੇ ਕੀਤੇ ਜਾਣ ਦੇ ਇਕ ਮਾਮਲੇ ਦੀ ਸੁਣਵਾਈ ਚੱਲ ਰਹੀ ਹੈ। ਅਪ੍ਰੈਲ ਵਿਚ ਭਾਰਤੀ ਅਧਿਕਾਰੀਆਂ ਵੱਲੋਂ ਸਕਾਟਲੈਂਡ ਵਾਰਡ ਦੁਆਰਾ ਹਵਾਲਗੀ ਵਾਰੰਟ 'ਤੇ ਮਾਲਿਆ ਨੂੰ ਦਿੱਤੀ ਗਈ ਜਮਾਨਤ ਕਾਰਨ ਉਹ ਬਾਹਰ ਹੈ।

 ਮੁੱਖ ਮੈਜਿਸਟਰੇਟ ਏਮਾ ਲੁਈਸ ਅਬਰਥਨੌਟ ਨੇ ਮਾਮਲੇ ਦੇ ਪ੍ਰਬੰਧਨ ਲਈ ਉਨ੍ਹਾਂ ਨੂੰ ਵੈਸਟਮਿੰਸਟਰ ਮੈਜਿਸਟ੍ਰੇਟ ਅਦਾਲਤ ਵਿਚ ਪੇਸ਼ ਹੋਣ ਤੋਂ ਛੂਟ ਪ੍ਰਦਾਨ ਕੀਤੀ ਸੀ। ਇਸ ਮਾਮਲੇ ਵਿਚ ਸੁਣਵਾਈ 4 ਦਸੰਬਰ ਤੋਂ ਸ਼ੁਰੂ ਹੋਈ ਸੀ।

 

ਹਾਲਾਂਕਿ ਮਾਲਿਆ ਦੀ ਕਾਨੂੰਨੀ ਟੀਮ ਨੇ ਸੰਕੇਤ ਦਿੱਤੇ ਹਨ ਕਿ ਉਹ ਸੁਣਵਾਈ ਵਿਚ ਮੌਜੂਦ ਰਹਿਣਾ ਪਸੰਦ ਕਰਦੇ ਹਨ। ਜ਼ਿਕਰਯੋਗ ਹੈ ਕਿ ਮਾਲਿਆ 'ਤੇ ਭਾਰਤ ਵਿਚ ਹੁਣ ਬੰਦ ਹੋ ਚੁੱਕੀ ਕਿੰਗਫਿਸ਼ਰ ਏਅਰਲਾਈਨਜ਼ 'ਤੇ ਵੱਖ-ਵੱਖ ਬੈਕਾਂ ਦੇ ਬਕਾਇਆ 9,000 ਕਰੋੜ ਰੁਪਏ ਦੇ ਕਰਜ਼ ਦਾ ਕੇਸ ਚੱਲ ਰਿਹਾ ਹੈ।


SHARE ARTICLE
Advertisement

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM
Advertisement