ਪ੍ਰੇਮ ਬਜਾਜ ਨੇ ਸੋਨੇ ਦਾ ਤਮਗ਼ਾ ਜਿਤਿਆ
Published : Aug 10, 2017, 5:34 pm IST
Updated : Aug 10, 2017, 12:04 pm IST
SHARE ARTICLE

ਮੈਲਬੋਰਨ, 10 ਅਗੱਸਤ (ਪਰਮਵੀਰ ਸਿੰਘ ਆਹਲੂਵਾਲੀਆ) : ਆਸਟ੍ਰੇਲੀਆ ਦੇ ਸ਼ਹਿਰ ਮੈਲਬੋਰਨ ਵਿਚ ਰਾਸ਼ਟਰੀ ਪੱਧਰ 'ਤੇ ਕਰਵਾਏ ਗਏ ਭਾਰ ਚੁੱਕਣ ਦੇ ਮੁਕਾਬਲੇ ਦੌਰਾਨ 51 ਸਾਲ ਦੇ ਪੰਜਾਬੀ ਵਿਅਕਤੀ ਪ੍ਰੇਮ ਬਜਾਜ ਨੇ ਸੋਨੇ ਦਾ ਤਮਗ਼ਾ ਜਿੱਤ ਕੇ ਆਸਟ੍ਰੇਲੀਆ ਭਰ 'ਚ ਪੰਜਾਬੀ ਭਾਈਚਾਰੇ ਦਾ ਨਾਂ ਰੌਸ਼ਨ ਕੀਤਾ ਹੈ।

ਮੈਲਬੋਰਨ, 10 ਅਗੱਸਤ (ਪਰਮਵੀਰ ਸਿੰਘ ਆਹਲੂਵਾਲੀਆ) : ਆਸਟ੍ਰੇਲੀਆ ਦੇ ਸ਼ਹਿਰ ਮੈਲਬੋਰਨ ਵਿਚ ਰਾਸ਼ਟਰੀ ਪੱਧਰ 'ਤੇ ਕਰਵਾਏ ਗਏ ਭਾਰ ਚੁੱਕਣ ਦੇ ਮੁਕਾਬਲੇ ਦੌਰਾਨ 51 ਸਾਲ ਦੇ ਪੰਜਾਬੀ ਵਿਅਕਤੀ ਪ੍ਰੇਮ ਬਜਾਜ ਨੇ ਸੋਨੇ ਦਾ ਤਮਗ਼ਾ ਜਿੱਤ ਕੇ ਆਸਟ੍ਰੇਲੀਆ ਭਰ 'ਚ ਪੰਜਾਬੀ ਭਾਈਚਾਰੇ ਦਾ ਨਾਂ ਰੌਸ਼ਨ ਕੀਤਾ ਹੈ। ਇਸ ਮੌਕੇ ਪ੍ਰੇਮ ਬਜਾਜ ਨੇ ਅਪਣੇ ਨਾਂ ਹੇਠ ਨਵਾਂ ਰੀਕਾਰਡ ਵੀ ਦਰਜ ਕਰਵਾਇਆ।
 

SHARE ARTICLE
Advertisement

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM

ਰੋਹਿਤ ਸ਼ੇੱਟੀ ਦੇ ਘਰ ਬਾਹਰ ਚੱਲੀਆਂ ਅੰਨ੍ਹੇਵਾਹ ਗੋਲੀਆਂ, ਫੈਲੀ ਦਹਿਸ਼ਤ, ਮੌਕੇ 'ਤੇ ਪਹੁੰਚੀ ਮੁੰਬਈ ਪੁਲਿਸ ਤੇ ਫੋਰੈਂਸਿਕ ਟੀਮ

01 Feb 2026 3:16 PM

'ਜ਼ਮੀਰ ਜਾਗਣ ਮਗਰੋਂ ਨਾ ਮੈਂ ਸਹੁਰਿਆਂ ਤੋਂ ਡਰੀ ਅਤੇ ਨਾ ਹੀ ਪੇਕਿਆਂ ਤੋਂ', ਕਿੰਨਾ ਔਖਾ ਸੀ ਪੰਜਾਬੀ ਗਾਇਕਾ ਸੁੱਖੀ ਬਰਾੜ ਦੀ ਜ਼ਿੰਦਗੀ ਦਾ ਸਫ਼ਰ ?

31 Jan 2026 3:27 PM

CIA ਸਟਾਫ਼ ਦੇ ਮੁਲਾਜ਼ਮ ਬਣੇ ਬੰਧੀ, ਬਿਨ੍ਹਾਂ ਸੂਚਨਾ 2 ਨੌਜਵਾਨਾਂ ਨੂੰ ਫੜ੍ਹਨ 'ਤੇ ਟਾਸਕ ਫੋਰਸ ਮੁਲਾਜ਼ਮਾਂ ਨੇ ਕੀਤੀ ਸੀ ਕਾਰਵਾਈ

30 Jan 2026 3:01 PM

"ਸ਼ਰਮਿੰਦਗੀ ਮਹਿਸੂਸ ਕਰ ਕੇ ਰੌਸ਼ਨ ਪ੍ਰਿੰਸ ਨੇ ਖੁਦ ਨੂੰ ਦਿੱਤੀ ਆਹ ਸਜ਼ਾ !

29 Jan 2026 3:10 PM
Advertisement