ਖ਼ਬਰਾਂ |

ਤਾਜ਼ਾ |

Himachal News : ਹਿਮਾਚਲ 'ਚ ਚਲਦੀ ਕਾਰ 'ਤੇ ਡਿੱਗਿਆ ਪੱਥਰ, ਮਹਿਲਾ ਦੀ ਮੌਕੇ 'ਤੇ ਹੋਈ ਮੌਤ
Published : Feb 1, 2024, 2:04 pm IST
Updated : Feb 1, 2024, 3:22 pm IST
SHARE ARTICLE
A stone fell on a moving car in Himachal News in punjabi
A stone fell on a moving car in Himachal News in punjabi

Himachal News: ਕਾਰ ਸਵਾਰ ਦੂਜੇ ਲੋਕ ਹੋਏ ਗੰਭੀਰ ਜ਼ਖ਼ਮੀ

A stone fell on a moving car in Himachal News in punjabi : ਹਿਮਾਚਲ ਪ੍ਰਦੇਸ਼ 'ਚ ਚੰਡੀਗੜ੍ਹ-ਮਨਾਲੀ ਨੈਸ਼ਨਲ ਹਾਈਵੇ 'ਤੇ ਬੁੱਧਵਾਰ ਦੁਪਹਿਰ ਪਹਾੜ ਡਿੱਗ ਖਿਸਕ ਗਏ। ਇਸ ਦੌਰਾਨ ਇੱਕ ਪੱਥਰ ਚੱਲਦੀ ਕਾਰ 'ਤੇ ਡਿੱਗ ਪਿਆ। ਜਿਸ ਕਾਰਨ ਕਾਰ ਦੀ ਅਗਲੀ ਸੀਟ 'ਤੇ ਬੈਠੀ ਔਰਤ ਦੀ ਮੌਤ ਹੋ ਗਈ, ਜਦਕਿ ਉਸ ਦੀਆਂ ਭੈਣਾਂ ਅਤੇ ਭਾਣਜਾ ਜ਼ਖਮੀ ਹੋ ਗਏ।

ਇਹ ਵੀ ਪੜ੍ਹੋ: MP Simranjit Mann Detained : ਸਾਂਸਦ ਸਿਮਰਨਜੀਤ ਸਿੰਘ ਮਾਨ ਘਰ 'ਚ ਨਜ਼ਰਬੰਦ, ਭਾਨਾ ਸਿੱਧੂ ਦੇ ਸਮਰਥਨ ਵਿਚ ਕਰਨਾ ਸੀ ਰੇਲ ਰੋਕੋ ਅੰਦੋਲਨ 

 ਭਾਣਜਾ ਕਾਰ ਚਲਾ ਰਿਹਾ ਸੀ। ਜਦੋਂ ਇਹ ਹਾਦਸਾ ਵਾਪਰਿਆ ਤਾਂ ਮੀਂਹ ਨਹੀਂ ਪੈ ਰਿਹਾ ਸੀ। ਇਥੇ ਅਚਾਨਕ ਪਹਾੜ ਡਿੱਗ ਗਿਆ। ਮ੍ਰਿਤਕ ਔਰਤ ਦੀ ਪਛਾਣ ਪ੍ਰੋਮਿਲਾ ਦੇਵੀ ਵਾਸੀ ਪਿੰਡ ਰੂੰਝ (ਮੰਡੀ) ਵਜੋਂ ਹੋਈ ਹੈ।

ਇਹ ਵੀ ਪੜ੍ਹੋ: Rupnagar Accident News: ਰੂਪਨਗਰ 'ਚ ਖੱਡ ਵਿਚ ਡਿੱਗੀ ਕਾਰ, ਸਾਬਕਾ ਫੌਜੀ ਦੀ ਹੋਈ ਮੌਤ, ਪਤਨੀ ਗੰਭੀਰ ਜ਼ਖ਼ਮੀ

ਪ੍ਰਾਪਤ ਜਾਣਕਾਰੀ ਅਨੁਸਾਰ ਕਾਰ ਨੰਬਰ ਐਚਪੀ-33ਈ-9028 ਵਿਚ 4 ਭੈਣਾਂ ਅਤੇ ਉਨ੍ਹਾਂ ਦਾ ਭਾਣਜਾ ਪੰਡੋਹ ਤੋਂ ਮੰਡੀ ਵੱਲ ਆ ਰਹੇ ਸਨ। ਇਸ ਦੌਰਾਨ ਵ੍ਰਿੰਦਾਵਨੀ 'ਚ ਪਹਾੜੀ ਤੋਂ ਕਾਰ 'ਤੇ ਵੱਡਾ ਪੱਥਰ ਡਿੱਗਿਆ। ਪੱਥਰ ਕਾਰ ਦਾ ਅਗਲਾ ਸ਼ੀਸ਼ਾ ਤੋੜ ਕੇ ਅਗਲੀ ਸੀਟ 'ਤੇ ਬੈਠੀ ਔਰਤ ਦੇ ਸਿਰ 'ਚ ਵੱਜਿਆ। ਜਿਸ ਨਾਲ ਉਸ ਦੀ ਮੌਤ ਹੋ ਗਈ।  ਹਾਦਸੇ 'ਚ ਭਾਣਜਾ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ। 

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

 (For more Punjabi news apart from A stone fell on a moving car in Himachal News in punjabi , stay tuned to Rozana Spokesman

Location: India, Himachal Pradesh

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

DM ਗਗਨਦੀਪ ਰੰਧਾਵਾ ਦੇ ਪਰਿਵਾਰਿਕ ਮੈਂਬਰਾਂ ਦੀ ਪੁਲਿਸ ਨਾਲ ਤਿੱਖੀ ਬਹਿਸ

22 Mar 2026 2:53 PM

'DM ਗਗਨ ਰੰਧਾਵਾ ਦੀ ਘਰ ਬੁਲਾ ਕੇ ਕੀਤੀ ਸੀ ਕੁੱਟਮਾਰ, ਇਹ ਘਟਨਾ ਉਨ੍ਹਾਂ ਦੇ ਦਿਲ 'ਤੇ ਲੱਗ ਗਈ'

21 Mar 2026 4:40 PM

ਚਰਨਪ੍ਰੀਤ ਸਿੰਘ ਦਾ ਹੋਇਆ ਅੰਤਮ ਸਸਕਾਰ, ਭੁੱਬਾਂ ਮਾਰ ਰੋਏ ਪਰਿਵਾਰਕ ਮੈਂਬਰ

21 Mar 2026 4:39 PM

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM
Advertisement