
Budget 2025: 11 ਵਜੇ ਸੰਸਦ 'ਚ ਪੇਸ਼ ਕੀਤਾ ਜਾਵੇਗਾ ਬਜਟ
Budget Nirmala Sitharaman today news in punjabi : ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਅੱਜ ਲਗਾਤਾਰ ਅੱਠਵਾਂ ਬਜਟ ਪੇਸ਼ ਕਰਨਗੇ। ਉਹ ਸਵੇਰੇ 8:45 'ਤੇ ਆਪਣੀ ਰਿਹਾਇਸ਼ ਤੋਂ ਵਿੱਤ ਮੰਤਰਾਲੇ ਪਹੁੰਚੀ। ਇਸ ਤੋਂ ਬਾਅਦ ਉਹ ਰਾਸ਼ਟਰਪਤੀ ਭਵਨ ਜਾਣਗੇ।
ਉੱਥੇ ਬਜਟ ਦੀ ਕਾਪੀ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੂੰ ਸੌਂਪਣਗੇ। ਇਸ ਤੋਂ ਬਾਅਦ ਸਵੇਰੇ 11 ਵਜੇ ਸੰਸਦ 'ਚ ਵਿੱਤ ਮੰਤਰੀ ਦਾ ਭਾਸ਼ਣ ਸ਼ੁਰੂ ਹੋਵੇਗਾ। ਪਿਛਲੇ ਚਾਰ ਬਜਟਾਂ ਅਤੇ ਇੱਕ ਅੰਤਰਿਮ ਬਜਟ ਵਾਂਗ ਇਹ ਬਜਟ ਵੀ ਕਾਗਜ਼ੀ ਘੱਟ ਹੋਵੇਗਾ।