ਭਾਜਪਾ ਨੇਤਾ ਦਾ ਪੁੱਤਰ ਹੈਰੋਇਨ ਸਮੇਤ ਕਾਬੂ
Published : Apr 1, 2019, 2:08 pm IST
Updated : Apr 1, 2019, 2:08 pm IST
SHARE ARTICLE
Heroin
Heroin

ਪੁਲਿਸ ਮੁਤਾਬਿਕ ਮੁਲਜ਼ਮ ਦੀ ਪਛਾਣ ਅਮਿਤ ਕੁਮਾਰ ਵਜੋਂ ਕੀਤੀ ਗਈ ਹੈ...

ਅੰਬਾਲਾ : ਮੁਬਾਰਕਪੁਰ ਪੁਲਿਸ ਦੀ ਸੈਂਟਰਲ ਇੰਟੈਲੀਜੈਂਸ ਏਜੰਸੀ (CIA) ਕਰਮਚਾਰੀਆਂ ਨੇ ਅੰਬਾਲਾ ਦੇ ਭਾਜਪਾ ਨੇਤਾ ਦੇ ਪੁੱਤਰ ਨੂੰ 30 ਗ੍ਰਾਮ ਹੈਰੋਇਨ ਨਾਲ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਮੁਤਾਬਿਕ ਮੁਲਜ਼ਮ ਦੀ ਪਛਾਣ ਅਮਿਤ ਕੁਮਾਰ ਵਜੋਂ ਕੀਤੀ ਗਈ ਹੈ। ਜੋ ਕਿ ਅੰਬਾਲੇ ਦਾ ਰਹਿਣ ਵਾਲਾ ਹੈ। ਸੂਤਰਾਂ ਅਨੁਸਾਰ ਮੁਬਾਰਕਪੁਰ ਸੀਆਈਏ (CIA) ਨੂੰ ਮੁਲਜ਼ਮ ਬਾਰੇ ਸੂਹ ਮਿਲੀ ਸੀ।

Arrest Arrest

ਜਿਸ ਤੋਂ ਬਾਅਦ ਮਾਰੇ ਗਏ ਛਾਪੇ ਵਿਚ ਮੁਲਜ਼ਮ ਕੋਲੋਂ 30 ਗ੍ਰਾਮ ਹੈਰੋਇਨ ਪ੍ਰਾਪਤ ਕੀਤੀ ਗਈ। ਪੁਲਿਸ ਨੇ ਐਨਡੀਪੀਐਸ ਐਕਟ ਦੇ ਅਧੀਨ ਮੁਲਜ਼ਮ ‘ਤੇ ਮੁਬਾਰਕਪੁਰ ਪੁਲਿਸ ਸਟੇਸ਼ਨ ਵਿਚ ਕੇਸ ਦਰਜ ਕਰ ਲਿਆ ਹੈ।   

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਮੰਤਰੀ ਹਰਭਜਨ ਸਿੰਘ ETO ਦਾ ਬਾਜਵਾ ਨੂੰ ਮੋੜਵਾਂ ਜਵਾਬ

09 Feb 2026 3:29 PM

ਡੇਢ ਸਾਲ ਮਗਰੋਂ ਦੁਬਈ ਤੋਂ ਪਰਤੇ ਸ਼ਖ਼ਸ ਨੇ ਪਤਨੀ ਅਤੇ ਸਾਲ਼ੀ ਨਾਲ਼ ਆਹ ਕੀ ਕੀਤਾ ?

08 Feb 2026 2:08 PM

Lucky Oberoi ਦੇ ਕਤ.ਲ ਦੀ ਨਵੀਂ CCTV, ਹਮਲਾਵਰਾਂ ਦੀਆਂ ਤਸਵੀਰਾਂ ਆਈਆਂ ਸਾਹਮਣੇ, ਨੌਕਰ 'ਤੇ ਸ਼ੱਕ ਦੀ ਸੂਈ !

07 Feb 2026 2:09 PM

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM
Advertisement