ਸੁਪਰਸਟਾਰ ਰਜਨੀਕਾਂਤ ਨੂੰ ਮਿਲੇਗਾ 51ਵਾਂ ਦਾਦਾ ਸਾਹਿਬ ਫਾਲਕੇ ਅਵਾਰਡ
Published : Apr 1, 2021, 1:17 pm IST
Updated : Apr 1, 2021, 1:50 pm IST
SHARE ARTICLE
Superstar Rajinikanth
Superstar Rajinikanth

5 ਮੈਂਬਰਾਂ ਦੀ ਜਿਊਰੀ ਨੇ ਸਰਬਸੰਮਤੀ ਨਾਲ ਇਸ ਦੀ ਕੀਤੀ ਸਿਫਾਰਸ਼

ਨਵੀਂ ਦਿੱਲੀ:  ਸਾਲ 2019 ਦਾ ਦਾਦਾ ਸਾਹਬ ਫਾਲਕੇ ਐਵਾਰਡ ਸੁਪਰਸਟਾਰ ਰਜਨੀਕਾਂਤ ਨੂੰ ਦਿੱਤਾ ਜਾਵੇਗਾ। ਕੇਂਦਰੀ ਸੂਚਨਾ ਅਤੇ ਪ੍ਰਸਾਰਣ ਮੰਤਰੀ ਪ੍ਰਕਾਸ਼ ਜਾਵਡੇਕਰ ਨੇ ਸੋਸ਼ਲ ਮੀਡੀਆ ਰਾਹੀਂ ਇਸ ਦੀ ਘੋਸ਼ਣਾ ਕੀਤੀ ਹੈ।

 

 

ਪ੍ਰਕਾਸ਼ ਜਾਵਡੇਕਰ ਨੇ ਟਵੀਟ ਕੀਤਾ- ਮੈਂ ਬਹੁਤ ਖੁਸ਼ ਹਾਂ ਕਿ ਰਜਨੀਕਾਂਤ ਨੂੰ ਸਾਲ 2019 ਦਾਦਾਸਾਹਬ ਫਾਲਕੇ ਐਵਾਰਡ ਮਿਲਿਆ ਹੈ। 5 ਮੈਂਬਰਾਂ ਦੀ ਜਿਊਰੀ ਨੇ ਆਸ਼ਾ ਭੋਸਲੇ, ਸੁਭਾਸ਼ ਘਈ, ਮੋਹਨ ਲਾਲ, ਸ਼ੰਕਰ ਮਹਾਦੇਵਨ ਅਤੇ ਵਿਸ਼ਵਵਜੀਤ ਚੈਟਰਜੀ ਨੂੰ ਸਰਬਸੰਮਤੀ ਨਾਲ ਇਸ ਦੀ ਸਿਫਾਰਸ਼ ਕੀਤੀ ਹੈ।

 

 

ਦਾਦਾ ਸਾਹਿਬ ਫਾਲਕੇ ਅਵਾਰਡ ਹਿੰਦੀ ਸਿਨੇਮਾ ਦਾ ਸਭ ਤੋਂ ਵੱਕਾਰੀ ਪੁਰਸਕਾਰ ਮੰਨਿਆ ਜਾਂਦਾ ਹੈ ਜਿਸਦੀ ਸ਼ੁਰੂਆਤ  1969 ਵਿਚ ਹੋਈ ਸੀ ਸਿਨੇਮਾ ਦੇ ਪਿਤਾਮਾ ਕਹੇ ਜਾਣ ਵਾਲੇ ਦਾਦਾ ਸਾਹਿਬ ਫਾਲਕੇ ਦੇ ਨਾਮ ਕੇ ਇਹ ਅਵਾਰਡ ਦਿੱਤਾ ਜਾਂਦਾ ਹੈ।  ਦਾਦਾ ਸਾਹਬ ਫਾਲਕੇ ਅਵਾਰਡ ਤਹਿਤ 10 ਲੱਖ ਰੁਪਏ ਨਕਦ ਅਤੇ ਸੋਨੇ ਦੇ ਕੰਵਲ ਮੈਡਲ ਅਤੇ ਇੱਕ ਸ਼ਾਲ ਦੇ ਕੇ ਸਨਮਾਨਤ ਕੀਤਾ ਜਾਂਦਾ ਹੈ। 

rajinikanthRajinikanth

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM

ਰੋਹਿਤ ਸ਼ੇੱਟੀ ਦੇ ਘਰ ਬਾਹਰ ਚੱਲੀਆਂ ਅੰਨ੍ਹੇਵਾਹ ਗੋਲੀਆਂ, ਫੈਲੀ ਦਹਿਸ਼ਤ, ਮੌਕੇ 'ਤੇ ਪਹੁੰਚੀ ਮੁੰਬਈ ਪੁਲਿਸ ਤੇ ਫੋਰੈਂਸਿਕ ਟੀਮ

01 Feb 2026 3:16 PM

'ਜ਼ਮੀਰ ਜਾਗਣ ਮਗਰੋਂ ਨਾ ਮੈਂ ਸਹੁਰਿਆਂ ਤੋਂ ਡਰੀ ਅਤੇ ਨਾ ਹੀ ਪੇਕਿਆਂ ਤੋਂ', ਕਿੰਨਾ ਔਖਾ ਸੀ ਪੰਜਾਬੀ ਗਾਇਕਾ ਸੁੱਖੀ ਬਰਾੜ ਦੀ ਜ਼ਿੰਦਗੀ ਦਾ ਸਫ਼ਰ ?

31 Jan 2026 3:27 PM

CIA ਸਟਾਫ਼ ਦੇ ਮੁਲਾਜ਼ਮ ਬਣੇ ਬੰਧੀ, ਬਿਨ੍ਹਾਂ ਸੂਚਨਾ 2 ਨੌਜਵਾਨਾਂ ਨੂੰ ਫੜ੍ਹਨ 'ਤੇ ਟਾਸਕ ਫੋਰਸ ਮੁਲਾਜ਼ਮਾਂ ਨੇ ਕੀਤੀ ਸੀ ਕਾਰਵਾਈ

30 Jan 2026 3:01 PM

"ਸ਼ਰਮਿੰਦਗੀ ਮਹਿਸੂਸ ਕਰ ਕੇ ਰੌਸ਼ਨ ਪ੍ਰਿੰਸ ਨੇ ਖੁਦ ਨੂੰ ਦਿੱਤੀ ਆਹ ਸਜ਼ਾ !

29 Jan 2026 3:10 PM
Advertisement