
Delhi Drugs Seized News: ਪੰਜ ਮੁਲਜ਼ਮਾਂ ਨੂੰ ਵੀ ਕੀਤਾ ਗ੍ਰਿਫ਼ਤਾਰ
ਨਵੀਂ ਦਿੱਲੀ : ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸੋਮਵਾਰ ਨੂੰ ਬੋਲਦਿਆਂ ਕਿਹਾ ਕਿ ਨਾਰਕੋਟਿਕਸ ਕੰਟਰੋਲ ਬਿਊਰੋ ਅਤੇ ਦਿੱਲੀ ਪੁਲਿਸ ਦੀ ਸਾਂਝੀ ਟੀਮ ਨੇ 27.4 ਕਰੋੜ ਰੁਪਏ ਦੀ ਵੱਡੀ ਮਾਤਰਾ ’ਚ ਨਸ਼ੀਲੇ ਪਦਾਰਥ ਜ਼ਬਤ ਕੀਤੇ ਹਨ ਅਤੇ ਪੰਜ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਸ਼ਾਹ ਨੇ ਇਹ ਵੀ ਕਿਹਾ ਕਿ ਨਸ਼ਿਆਂ ਦੇ ਕਾਰੋਬਾਰ ਵਿਰੁਧ ਸਰਕਾਰ ਦੀ ਨਿਰੰਤਰ ਭਾਲ ਜਾਰੀ ਰਹੇਗੀ। (ਏਜੰਸੀ)