ਹੁਣ ਜਾਨਵਰਾਂ 'ਤੇ ਵੀ ਪਿਆ ਕੋਰੋਨਾ ਦਾ ਅਸਰ, ਸ਼ੇਰ ਦੀ ਹੋਈ ਮੌਤ, ਸੂਬਿਆਂ ਨੂੰ ਐਡਵਾਈਜ਼ਰੀ ਜਾਰੀ
Published : May 1, 2021, 4:29 pm IST
Updated : May 1, 2021, 4:29 pm IST
SHARE ARTICLE
corona
corona

ਇਸ ਸਬੰਧ 'ਚ ਕੇਂਦਰੀ ਮੰਤਰਾਲੇ ਨੇ ਸਾਰੇ ਸੂਬਿਆਂ ਨੂੰ ਐਡਵਾਈਜ਼ਰੀ ਜਾਰੀ ਕਰ ਦਿੱਤੀ ਹੈ 

ਨਵੀਂ ਦਿੱਲੀ: ਦੇਸ਼ 'ਚ ਕੋਰੋਨਾ ਮਾਮਲੇ ਲਗਾਤਾਰ ਵੱਧ ਰਹੇ ਹਨ। ਕੋਰੋਨਾ ਵਾਇਰਸ ਇਨਫੈਕਸ਼ਨ ਤੇਜ਼ੀ ਨਾਲ ਫੈਲ ਰਿਹਾ ਹੈ ਇਸ ਦਾ ਸਿੱਧਾ ਪ੍ਰਭਾਵ ਹੁਣ ਜਾਨਵਰਾਂ 'ਤੇ ਵੀ ਪੈ ਰਿਹਾ ਹੈ। ਅੱਜ ਕੋਰੋਨਾ ਕਰਕੇ ਇਕ ਸ਼ੇਰ ਦੀ ਮੌਤ ਦੀ ਹੋਣ ਦੀ ਖ਼ਬਰ ਮਿਲੀ ਹੈ। ਇਸ ਗੱਲ ਦੀ ਪੁਸ਼ਟੀ ਕੇਂਦਰੀ ਜੰਗਲਾਤ ਤੇ ਵਾਤਾਵਰਣ ਤੇ ਮੌਸਮ ਵਿਭਾਗ ਨੇ ਕੀਤੀ ਹੈ। ਇਸ ਸਬੰਧ 'ਚ ਕੇਂਦਰੀ ਮੰਤਰਾਲੇ ਨੇ ਸਾਰੇ ਸੂਬਿਆਂ ਨੂੰ ਐਡਵਾਈਜ਼ਰੀ ਜਾਰੀ ਕਰ ਦਿੱਤੀ ਹੈ 

coronacorona

ਐਡਵਾਈਜ਼ਰੀ ਦੇ ਮੁਤਾਬਿਕ ਸਾਰੇ ਰਾਸ਼ਟਰੀ ਪਾਰਕ ਸਦੀ, ਸੁਰੱਖਿਅਤ ਜੰਗਲ ਖੇਤਰ ਤੁਰੰਤ ਪ੍ਰਭਾਵ ਤੋਂ ਬੰਦ ਕਰਨ ਨੂੰ ਕਿਹਾ। ਕੇਂਦਰੀ ਜੰਗਲਾਤ ਮੰਤਰਾਲੇ ਦੇ ਡੀਆਈਜੀ ਰਾਕੇਸ਼ ਜਗੇਨਿਆ ਨੇ ਐਡਵਾਈਜ਼ਰੀ ਜਾਰੀ ਕੀਤੀ ਹੈ। ਐਡਵਾਈਜ਼ਰੀ ਜਾਰੀ ਕਰਦਿਆਂ ਦੇਸ਼ ਦੇ ਸਾਰੇ ਪ੍ਰਾਣੀ ਚਿੜੀਆਘਰ ਨੂੰ ਅਲਰਟ ਰਹਿਣ ਲਈ ਕਿਹਾ ਹੈ। ਜਾਂਚ ਮੁਤਾਬਿਕ ਸ਼ੇਰ 'ਚ ਕੋਰੋਨਾ ਵਾਇਰਸ ਇਨਫੈਕਸ਼ਨ ਦੇ ਲੱਛਣ ਮਿਲੇ ਹਨ ਤੇ ਇਸ ਮਾਮਲੇ 'ਚ ਹੋਰ ਜਾਂਚ ਕੀਤੀ ਜਾ ਰਹੀ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਹਰੀਆਂ ਭਰੀਆਂ ਫਸਲਾਂ ਵਿੱਚ ਬਣ ਰਹੀ ਕਲੋਨੀ, ਧੜਾ ਧੜ ਹੋ ਰਹੀ ਹੈ ਮਕਾਨਾਂ ਦੀ ਉਸਾਰੀ

14 Feb 2026 2:05 PM

ਲਾਰੈਂਸ ਗੈਂਗ ਨੇ ਧੁਰੰਦਰ ਵਾਲੇ ਰਣਵੀਰ ਸਿੰਘ ਨੂੰ ਦਿੱਤੀ ਧਮਕੀ, ਸਲਮਾਨ ਖ਼ਾਨ ਤੋਂ ਬਾਅਦ ਹੋਰ ਕਈ ਅਦਾਕਾਰ ਗੈਂਗਸਟਰਾਂ ਦੇ ਨਿਸ਼ਾਨੇ 'ਤੇ

13 Feb 2026 1:42 PM

ਹਾਈਡ੍ਰੌਲਿਕ ਜੈੱਕਾਂ ਨਾਲ ਕੋਠੀ ਸ਼ਿਫਟ ਹੋਵੇਗੀ 250 ਫੁੱਟ ਦੂਰ, ਭਾਰਤ ਮਾਲਾ ਹਾਈਵੇਅ ਪ੍ਰਾਜੈਕਟ ਰੂਟ ਵਿਚਾਲੇ ਆਈ ਸੀ ਕੋਠੀ

12 Feb 2026 2:59 PM

'ਮੋਹਾਲੀ ਦੇ ਕਈ ਸਕੂਲਾਂ ਨੂੰ ਧਮਕੀ ਦਿੱਤੀ ਗਈ, ਸਕੂਲ ਕਰਵਾਏ ਗਏ ਖ਼ਾਲੀ',

11 Feb 2026 3:13 PM

ਰੋਂਦੇ ਹੋਏ ਛੋਟੇ ਸਿੱਧੂ ਨਾਲ ਧਰਨੇ 'ਤੇ ਬੈਠੇ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ

11 Feb 2026 3:11 PM
Advertisement