ਮਸ਼ਹੂਰ ਨਿਊਜ਼ ਐਂਕਰ ਕਨੂ ਪ੍ਰਿਆ ਦੀ ਕੋਰੋਨਾ ਵਾਇਰਸ ਨਾਲ ਹੋਈ ਮੌਤ
Published : May 1, 2021, 1:32 pm IST
Updated : May 1, 2021, 1:36 pm IST
SHARE ARTICLE
 Kanu Priya
Kanu Priya

ਐਂਕਰ ਦੇ ਨਾਲ ਨਾਲ ਅਭਿਨੇਤਰੀ ਵੀ ਸੀ ਕਨੂ ਪ੍ਰਿਆ

ਨਵੀ ਦਿੱਲੀ: ਮਸ਼ਹੂਰ ਨਿਊਜ਼ ਐਂਕਰ ਕਨੂ ਪ੍ਰਿਆ ਦਾ ਦੇਹਾਂਤ ਹੋ ਗਿਆ ਹੈ। ਉਹ ਕੋਰੋਨਾ ਵਾਇਰਸ ਤੋਂ ਪੀੜਤ ਸਨ। ਕਨੂਪ੍ਰਿਆ ਦੂਰਦਰਸ਼ਨ ਦੀ ਮਸ਼ਹੂਰ ਐਂਕਰ ਸੀ। ਕਨੂਪ੍ਰਿਆ ਦੀ ਮੌਤ ਦੀ ਖਬਰ ਨੇ ਮੀਡੀਆ ਜਗਤ ਨੂੰ ਹਿਲਾ ਕੇ ਰੱਖ ਦਿੱਤਾ ਹੈ।

 Kanu PriyaKanu Priya

ਕਨੂਪ੍ਰਿਆ ਦੇ ਕਰੀਬੀ ਨੋਨਾ ਵਾਲੀਆ ਨੇ ਸੋਸ਼ਲ ਮੀਡੀਆ 'ਤੇ  ਪੋਸਟ ਸ਼ੇਅਰ ਕਰਦਿਆਂ ਕਿਹਾ ਕਿ ਕਨੂਪ੍ਰਿਆ ਹੁਣ ਸਾਡੇ ਵਿਚਕਾਰ ਨਹੀਂ ਰਹੀ। ਕਨੂਪ੍ਰਿਆ ਐਂਕਰ ਦੇ ਨਾਲ ਨਾਲ ਅਭਿਨੇਤਰੀ ਵੀ ਸੀ।

 
 
 
 
 
 
 
 
 
 
 
 
 
 
 

A post shared by Nona Walia (@nonawalia)

 

ਕਨੂ ਪ੍ਰਿਆ ਨੇ ਦੋ ਦਿਨ ਪਹਿਲਾਂ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਪੋਸਟ  ਸ਼ੇਅਰ ਕਰਦਿਆਂ ਕਿਹਾ ਸੀ ਕਿ ਉਹ ਹਸਪਤਾਲ ਵਿੱਚ ਭਰਤੀ ਹੈ ਅਤੇ ਉਸ ਨੂੰ ਸਾਰਿਆਂ ਦੀਆਂ ਦੁਆਵਾਂ ਦੀ ਜ਼ਰੂਰਤ ਹੈ। ਕਨੂਪ੍ਰਿਆ ਦਾ ਆਕਸੀਜਨ ਲੈਵਲ ਘਟ ਰਿਹਾ ਸੀ ਅਤੇ ਉਸਦਾ ਬੁਖਾਰ ਲਗਾਤਾਰ ਵਧ ਰਿਹਾ ਸੀ।

 Kanu PriyaKanu Priya

ਦੱਸ ਦੇਈਏ ਕਿ ਕੱਲ੍ਹ ਮਸ਼ਹੂਰ ਨਿਊਜ਼ ਐਂਕਰ ਰੋਹਿਤ ਸਰਦਾਨਾ ਦਾ ਦਿਲ ਦਾ ਦੌਰਾ ਪੈਣ ਕਾਰਨ ਦੇਹਾਂਤ ਹੋ ਗਿਆ ਸੀ ਉਹ ਵੀ ਕੋਰੋਨਾ ਵਾਇਰਸ ਤੋਂ ਪੀੜਤ ਸਨ। ਰੋਹਿਤ ਸਰਦਾਨਾ 'AAJ TAK'  ਚੈਨਲ ਵਿੱਚ ਐਂਕਰ ਦੇ ਤੌਰ ਤੇ ਕੰਮ ਕਰ ਰਹੇ ਸਨ। 

ROHIT SardanaROHIT Sardana

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement