ਦੇਸ਼ ’ਚ ਕੋਰੋਨਾ ਦੇ ਇਕ ਦਿਨ ’ਚ ਆਏ 4 ਲੱਖ ਤੋਂ ਵੱਧ ਮਾਮਲੇ
Published : May 1, 2021, 10:06 am IST
Updated : May 1, 2021, 10:06 am IST
SHARE ARTICLE
Corona case
Corona case

15,49,89,635 ਲੋਕਾਂ ਨੂੰ ਲੱਗ ਚੁੱਕੀ ਕੋਰੋਨਾ ਵੈਕਸੀਨ

ਨਵੀਂ ਦਿੱਲੀ : ਭਾਰਤ ’ਚ ਸ਼ਨੀਵਾਰ ਨੂੰ ਕੋਰੋਨਾ ਵਾਇਰਸ ਦੇ ਰੀਕਾਰਡ ਮਾਮਲੇ ਦਰਜ ਕੀਤੇ ਗਏ ਹਨ। ਪਿਛਲੇ 24 ਘੰਟਿਆਂ ’ਚ ਵਾਇਰਸ ਦੇ ਰੀਕਾਰਡ  4,01,993  ਮਾਮਲੇ ਦਰਜ ਕੀਤੇ ਗਏ ਹਨ, ਜਿਸ ਤੋਂ ਬਾਅਦ ਕੁਲ ਮਾਮਲੇ  1,91,64,969 ਹੋ ਗਏ ਹਨ।

ਕੇਂਦਰੀ ਸਿਹਤ ਮੰਤਰਾਲਾ ਦੇ ਅੰਕੜਿਆਂ ਮੁਤਾਬਕ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ 32 ਲੱਖ ਦੇ ਪਾਰ ਪਹੁੰਚ ਗਈ ਹੈ। ਅੰਕੜਿਆਂ ਮੁਤਾਬਕ ਇਕ ਦਿਨ ਵਿਚ 3,523 ਲੋਕਾਂ ਦੀ ਮੌਤ ਹੋਣ ਮਗਰੋਂ ਇਸ ਭਿਆਨਕ ਮਹਾਂਮਾਰੀ ਦੇ ਮ੍ਰਿਤਕਾਂ ਦੀ ਗਿਣਤੀ  2,11,853 ਹੋ ਗਈ ਹੈ।

Coronavirus Coronavirus

ਅੰਕੜਿਆਂ ਮੁਤਾਬਕ ਬੀਮਾਰੀ ਤੋਂ ਸਿਹਤਮੰਦ ਹੋਣ ਵਾਲੇ ਲੋਕਾਂ ਦੀ ਗਿਣਤੀ  1,56,84,406 ਹੋ ਗਈ ਹੈ। ਜੇਕਰ ਟੀਕਾਕਰਨ ਦੀ ਗੱਲ ਕੀਤੀ ਜਾਵੇ ਤਾਂ ਹੁਣ ਤਕ ਕੁਲ 15,49,89,635 ਲੋਕਾਂ ਨੂੰ ਕੋਰੋਨਾ ਵੈਕਸੀਨ ਲੱਗ ਚੁੱਕੀ ਹੈ।

Corona vaccineCorona vaccine

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement