ਖ਼ਬਰਾਂ |

ਤਾਜ਼ਾ |

ਰਾਜਸਥਾਨ 'ਚ ਵਾਪਰਿਆ ਭਿਆਨਕ ਹਾਦਸਾ, ਖੱਡ 'ਚ ਡਿੱਗੀ ਕਾਰ, 3 ਨੌਜਵਾਨਾਂ ਦੀ ਮੌਤ

By : GAGANDEEP

Published : May 1, 2023, 8:52 pm IST
Updated : May 1, 2023, 8:52 pm IST
SHARE ARTICLE
photo
photo

ਧਾਰਮਿਤ ਸਥਾਨ ਤੇ ਮੱਥਾ ਟੇਕਣ ਜਾ ਰਹੇ ਸਨ ਤਿੰਨੋਂ ਮ੍ਰਿਤਕ

 

ਹਨੂੰਮਾਨਗੜ੍ਹ: ਰਾਜਸਥਾਨ ਵਿਖੇ ਭਿਆਨਕ ਹਾਦਸਾ ਵਾਪਰ ਗਿਆ। ਇਥੇ ਧਾਰਮਿਕ ਸਥਾਨ 'ਤੇ ਮੱਥਾ ਟੇਕਣ ਜਾ ਰਹੇ ਨੌਜਵਾਨਾਂ ਦੀ ਕਾਰ ਖੱਡ ਵਿਚ ਡਿੱਗ ਗਈ। ਇਸ ਹਾਦਸੇ ਵਿਚ ਤਿੰਨ ਨੌਜਵਾਨਾਂ ਦੀ ਮੌਤ ਹੋ ਗਈ।  

ਮ੍ਰਿਤਕਾਂ ਦੀ ਪਹਿਚਾਣ ਨਰਿੰਦਰ (30), ਸਚਿਨ ਅਤੇ ਰਾਜਨ ਵਜੋਂ ਹੋਈ ਹੈ। ਮ੍ਰਿਤਕ ਦੇ ਰਿਸ਼ਤੇਦਾਰ ਨੇ ਦੱਸਿਆ ਕਿ ਉਸ ਦਾ ਭਤੀਜਾ ਨਰਿੰਦਰ ਆਪਣੇ ਦੋਸਤ ਸਾਹਿਲ ਨਾਲ ਐਤਵਾਰ ਸ਼ਾਮ ਛੇ ਵਜੇ ਕਾਰ ਵਿੱਚ ਬਾਗੜ ਗੋਗਾ ਮਾੜੀ (ਰਾਜਸਥਾਨ) ਗਿਆ ਸੀ। ਰਸਤੇ 'ਚ ਹਨੂੰਮਾਨਗੜ੍ਹ ਨੇੜੇ ਉਸ ਦੀ ਕਾਰ ਖੱਡ 'ਚ ਡਿੱਗ ਗਈ। ਜਿਸ ਕਾਰਨ ਉਸ ਦੇ ਭਤੀਜੇ ਨਰਿੰਦਰ ਸਮੇਤ ਤਿੰਨ ਨੌਜਵਾਨਾਂ ਦੀ ਮੌਤ ਹੋ ਗਈ। 

Location: India, Rajasthan

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

? LIVE | ਅੱਜ ਦੀਆਂ ਵੱਡੀਆਂ ਖ਼ਬਰਾਂ |

14 Sep 2026 2:57 PM

? LIVE | ਅੱਜ ਦੀਆਂ ਵੱਡੀਆਂ ਖ਼ਬਰਾਂ

12 Sep 2026 3:17 PM

SIT ਦੇ ਹੱਥ ਲੱਗੇ ਬਹਿਬਲ ਕਲਾਂ ਘਟਨਾ ਵਾਲੇ ਦਿਨ ਦੇ ਸਬੂਤ

11 Sep 2026 2:56 PM

Amritsar 'ਚ ਜ਼ਬਰਦਸਤ Protest | Baba Sahib ਦੇ ਬੁੱਤ ਦੇ ਨਿਰਾਦਰ 'ਤੇ Chakka Jam | Bhandari Bridge

11 Sep 2026 2:55 PM

ਅੱਜ ਦੀਆਂ ਵੱਡੀਆਂ ਖ਼ਬਰਾਂ

10 Sep 2026 2:56 PM
Advertisement