LPG Price News: ਆਮ ਆਦਮੀ ਨੂੰ ਮਈ ਦੇ ਪਹਿਲੇ ਦਿਨ ਸੁੱਖ ਦਾ ਸਾਹ, ਸਸਤਾ ਹੋਇਆ ਗੈਸ ਸਿਲੰਡਰ
Published : May 1, 2025, 9:59 am IST
Updated : May 1, 2025, 10:23 am IST
SHARE ARTICLE
 LPG Price Cheaper News in punjabi
LPG Price Cheaper News in punjabi

LPG Price News: 17 ਰੁਪਏ ਸਸਤਾ ਹੋਇਆ ਵਪਾਰਕ ਗੈਸ ਸਿਲੰਡਰ

  LPG Price Cheaper News in punjabi : ਅਪ੍ਰੈਲ ਖ਼ਤਮ ਹੋ ਗਿਆ ਹੈ ਅਤੇ ਮਈ ਮਹੀਨਾ ਸ਼ੁਰੂ ਹੋ ਗਿਆ  ( LPG Price Cheape News in punjabi ) ਹੈ। ਮਈ ਦੀ ਸ਼ੁਰੂਆਤ ਦੇ ਨਾਲ ਹੀ ਦੇਸ਼ ਵਿੱਚ ਬਹੁਤ ਸਾਰੀਆਂ ਚੀਜ਼ਾਂ ਬਦਲ ਗਈਆਂ ਹਨ। ਇਨ੍ਹਾਂ ਤਬਦੀਲੀਆਂ ਦਾ ਸਿੱਧਾ ਅਸਰ ਆਮ ਲੋਕਾਂ ਦੀ ਜੇਬ 'ਤੇ ਪਵੇਗਾ। 1 ਮਈ ਤੋਂ ਕੀਤੇ ਗਏ ਬਦਲਾਅ ਵਿੱਚ ਗੈਸ ਸਿਲੰਡਰ ਦੀਆਂ ਕੀਮਤਾਂ ਵੀ ਸ਼ਾਮਲ ਹਨ।

ਜੀ ਹਾਂ, ਅੱਜ ਤੋਂ ਐਲਪੀਜੀ ਗੈਸ ਸਿਲੰਡਰ 17 ਰੁਪਏ ਸਸਤਾ ਹੋ ਗਿਆ ਹੈ। ਤੁਹਾਨੂੰ ਦੱਸ ਦੇਈਏ ਕਿ ਸਿਰਫ਼ 19 ਕਿਲੋਗ੍ਰਾਮ ਗੈਸ ਸਿਲੰਡਰਾਂ ਦੀਆਂ ਕੀਮਤਾਂ ਘਟਾਈਆਂ ਗਈਆਂ ਹਨ। ਜਦੋਂ ਕਿ 14 ਕਿਲੋਗ੍ਰਾਮ ਘਰੇਲੂ ਗੈਸ ਸਿਲੰਡਰ ਦੀ ਕੀਮਤ ਵਿੱਚ ਕੋਈ ਬਦਲਾਅ ਨਹੀਂ ਕੀਤਾ ਗਿਆ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ, ਵਪਾਰਕ ਗੈਸ ਸਿਲੰਡਰ ਦੀ ਕੀਮਤ 17 ਰੁਪਏ ਘਟਾਈ ਗਈ ਹੈ। ਪੈਟਰੋਲੀਅਮ ਕੰਪਨੀਆਂ ਨੇ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। 17 ਰੁਪਏ ਸਸਤਾ ਹੋਣ ਤੋਂ ਬਾਅਦ, ਗੈਸ ਸਿਲੰਡਰ ਦੀ ਕੀਮਤ 1868.50 ਰੁਪਏ ਤੋਂ ਵੱਧ ਕੇ 1851.50 ਰੁਪਏ ਹੋ ਗਈ ਹੈ।

( For more news apart from, ' LPG Price Cheape News in punjabi '  Stay tuned to Rozana Spokesman)

Location: India, Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਫ਼ਰਜ਼ੀ ਇਮੀਗ੍ਰੇਸ਼ਨ ਮਾਫ਼ੀਆ 'ਤੇ ਮੋਹਾਲੀ ਪੁਲਿਸ ਦਾ ਵੱਡਾ ਐਕਸ਼ਨ, DSP ਹਰਸਿਮਰਨ ਸਿੰਘ ਬੱਲ ਨੇ ਦਿੱਤੀ ਜਾਣਕਾਰੀ

15 Feb 2026 2:04 PM

'ਮੈਂ 47 ਕਰੋੜ 26 ਲੱਖ ਦੀਆਂ ਵਿਕਾਸ ਯੋਜਵਨਾਵਾਂ ਦੇ ਕੀਤੇ ਉਦਘਾਟਨ' | Haryana CM Nayab Singh Saini LIVE

15 Feb 2026 2:03 PM

ਹਰੀਆਂ ਭਰੀਆਂ ਫਸਲਾਂ ਵਿੱਚ ਬਣ ਰਹੀ ਕਲੋਨੀ, ਧੜਾ ਧੜ ਹੋ ਰਹੀ ਹੈ ਮਕਾਨਾਂ ਦੀ ਉਸਾਰੀ

14 Feb 2026 2:05 PM

ਲਾਰੈਂਸ ਗੈਂਗ ਨੇ ਧੁਰੰਦਰ ਵਾਲੇ ਰਣਵੀਰ ਸਿੰਘ ਨੂੰ ਦਿੱਤੀ ਧਮਕੀ, ਸਲਮਾਨ ਖ਼ਾਨ ਤੋਂ ਬਾਅਦ ਹੋਰ ਕਈ ਅਦਾਕਾਰ ਗੈਂਗਸਟਰਾਂ ਦੇ ਨਿਸ਼ਾਨੇ 'ਤੇ

13 Feb 2026 1:42 PM

ਹਾਈਡ੍ਰੌਲਿਕ ਜੈੱਕਾਂ ਨਾਲ ਕੋਠੀ ਸ਼ਿਫਟ ਹੋਵੇਗੀ 250 ਫੁੱਟ ਦੂਰ, ਭਾਰਤ ਮਾਲਾ ਹਾਈਵੇਅ ਪ੍ਰਾਜੈਕਟ ਰੂਟ ਵਿਚਾਲੇ ਆਈ ਸੀ ਕੋਠੀ

12 Feb 2026 2:59 PM
Advertisement