ਲੌਕਡਾਊਨ : ਅਨਲੌਕ-1 ਦਾ ਅਸਰ, ਦਿੱਲੀ ਗੁਰੂਗ੍ਰਾਮ ਬਾਡਰ 'ਤੇ ਵਾਹਨਾਂ ਦੀ ਅਵਾਜਾਈ ਸ਼ੁਰੂ
Published : Jun 1, 2020, 9:56 am IST
Updated : Jun 1, 2020, 9:56 am IST
SHARE ARTICLE
Lockdown 5.0
Lockdown 5.0

ਕਰੋਨਾ ਵਾਇਰਸ ਦੇ ਕਾਰਨ ਲਗਾਏ ਲੌਕਡਾਊਨ ਵਿਚ ਹੁਣ ਕੇਂਦਰ ਸਰਕਾਰ ਦੇ ਵੱਲੋਂ ਦੇਸ਼ ਵਾਸੀਆਂ ਨੂੰ ਰਾਹਤਾਂ ਦਿੱਤੀਆਂ ਜਾ ਰਹੀਆਂ ਹਨ।

ਕਰੋਨਾ ਵਾਇਰਸ ਦੇ ਕਾਰਨ ਲਗਾਏ ਲੌਕਡਾਊਨ ਵਿਚ ਹੁਣ ਕੇਂਦਰ ਸਰਕਾਰ ਦੇ ਵੱਲੋਂ ਦੇਸ਼ ਵਾਸੀਆਂ ਨੂੰ ਰਾਹਤਾਂ ਦਿੱਤੀਆਂ ਜਾ ਰਹੀਆਂ ਹਨ। ਹੁਣ ਜ਼ਿਲ੍ਹੇ ਅਤੇ ਰਾਜਾਂ ਦੀਆਂ ਸੀਮਾਵਾਂ ਵੀ ਖੋਲ ਦਿੱਤੀਆਂ ਹਨ। ਇਸ ਫੈਸਲੇ ਦਾ ਅਸਰ ਦਿੱਲੀ-ਗੁਰੂਗ੍ਰਾਮ ਬਾਡਰ ਤੇ ਦੇਖਣ ਨੂੰ ਮਿਲਿਆ। ਜਿੱਥੇ ਹਰ ਦਿਨ ਵੱਡੀ ਗਿਣਤੀ ਵਿਚ ਵਾਹਨਾਂ ਦੀ ਅਵਜਾਈ ਹੁੰਦੀ ਹੈ। ਸੋਮਵਾਰ ਸਵੇਰੇ ਦਿੱਲੀ ਗੁਰੂਗ੍ਰਾਮ ਬਾਡਰ ਤੇ ਵਾਹਨਾਂ ਨੂੰ ਆਗਿਆ ਦੇ ਦਿੱਤੀ ਹੈ।

lockdown police defaulters sit ups cock punishment alirajpur mp lockdown 

ਐਤਵਾਰ ਨੂੰ ਹੀ ਇਸ ਸਬੰਧੀ ਮਨੋਹਰ ਲਾਲ ਖੱਟਰ ਦੇ ਵੱਲੋਂ ਫੈਸਲਾ ਲਿਆ ਗਿਆ ਸੀ। ਸੋਮਵਾਰ ਨੂੰ ਮਨੋਹਰ ਲਾਲ ਖੱਟਰ ਦੇ ਵੱਲੋਂ ਕਈ ਨਿਰਣੇ ਲਏ ਗਏ ਹਨ। ਸੂਬੇ ਵਿਚ ਸਵੇਰੇ 9 ਵਜੇ ਤੋਂ ਲੈ ਕੇ ਸ਼ਾਮ 7 ਵਜੇ ਤੱਕ ਦੁਕਾਨਾਂ ਖੁੱਲੀਆਂ ਰਹਿਣਗੀਆਂ। ਸਬੰਧਿਤ ਜ਼ਿਲ੍ਹਾ ਅਧਿਕਾਰੀ ਭੀੜ ਵਾਲੀ ਜਗ੍ਹਾ ਦਾ ਜਾਇਜਾ ਲੈ ਕੁਝ ਪ੍ਰਤੀਬੰਧ ਵੀ ਲਗਾ ਸਕਦੇ ਹਨ।

Lockdown 5.0Lockdown 5.0

ਇਸ ਤੋਂ ਇਲਾਵਾ ਟੈਕਸੀ ਅਤੇ ਕੈਬ ਵਰਤਮਾਨ ਸਮੇਂ ਮਾਨਕ ਸੰਚਾਲਨ ਪ੍ਰਕਿਰਿਆ ਦੇ ਅਨੁਸਾਰ ਚੱਲਦੀ ਰਹੇਗੀ। ਬੈਠਕ ਵਿਚ ਇਹ ਵੀ ਦੱਸਿਆ ਗਿਆ ਹੈ ਕਿ 8 ਜੂਨ, 2020 ਤੋਂ ਲੋਕਾਂ ਲਈ ਧਾਰਮਿਕ ਸਥਾਨਾਂ ਤੇ ਪੂਜਾ ਗਤੀਵਿਧੀਆਂ ਸ਼ੁਰੂ ਕਰਨ, ਹੋਟਲ, ਅਤੇ ਹੋਰ ਸਨੰਤਕਾਰ ਸੇਵਾਵਾਂ ਅਤੇ ਸਾਪਿੰਗ ਮਾਲ ਖੋਲ੍ਹਣ ਸਬੰਧੀ ਨਿਰਣਾ ਕੇਂਦਰੀ ਸਿਹਤ ਅਤੇ ਪਰਿਵਾਰ ਕਲਿਆਣ ਮੰਤਰਾਲੇ ਦੁਆਰਾ ਜਾਰੀ ਮਾਨਕ ਸੰਚਾਲਣ ਪ੍ਰਿਕਿਰਿਆ ਆਉਂਣ ਤੋਂ ਬਾਅਦ ਲਿਆ ਜਾਵੇਗਾ।

LockdownLockdown

Location: India, Haryana

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਕੁੜੀਆਂ ਨੂੰ ਛੇੜਨ ਵਾਲੇ ਜ਼ਰੂਰ ਵੇਖ ਲੈਣ ਇਹ ਵੀਡੀਓ ਪੁਲਿਸ ਨੇ ਗੰਜੇ, ਮੂੰਹ ਕਾਲਾ ਕਰ ਕੇ ਸਾਰੇ ਬਜ਼ਾਰ 'ਚ ਘੁਮਾਇਆ

29 Nov 2025 1:13 PM

'ਰਾਜਵੀਰ ਜਵੰਦਾ ਦਾ 'ਮਾਂ' ਗਾਣਾ ਸੁਣ ਕੇ ਇੰਝ ਲੱਗਦਾ ਜਿਵੇਂ ਉਸ ਨੂੰ ਅਣਹੋਣੀ ਦਾ ਪਤਾ ਸੀ'

28 Nov 2025 3:02 PM

ਦਿਲਰੋਜ਼ ਦੇ ਪਾਪਾ ਪਹੁੰਚੇ 13 ਸਾਲਾ ਕੁੜੀ ਦੀ ਅੰਤਮ ਅਰਦਾਸ 'ਚ

28 Nov 2025 3:01 PM

13 ਸਾਲਾ ਬੱਚੀ ਦੇ ਕਤਲ ਮਾਮਲੇ 'ਚ ਬੋਲੇ Jathedar Gargaj | Jalandhar Murder Case

27 Nov 2025 3:11 PM

13 ਸਾਲਾ ਕੁੜੀ ਦੇ ਕਾਤਲ ਕੋਲੋਂ ਹੁਣ ਤੁਰਿਆ ਵੀ ਨਹੀਂ ਜਾਂਦਾ, ਦੇਖੋ...

26 Nov 2025 1:59 PM
Advertisement