ਖਾਤੇ ਵਿੱਚ ਨਹੀਂ ਆਏ ਪੀਐਮ ਕਿਸਾਨ ਸਨਮਾਨ ਨਿਧੀ ਦੇ ਪੈਸੇ ਤਾਂ ਇੱਥੇ ਕਰੋ ਕਾਲ
Published : Jun 1, 2020, 12:09 pm IST
Updated : Jun 1, 2020, 12:09 pm IST
SHARE ARTICLE
Farmer
Farmer

ਗਰੀਬ ਕਿਸਾਨਾਂ ਦੀ ਸਹਾਇਤਾ ਲਈ ਕੇਂਦਰ ਸਰਕਾਰ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ.......

ਨਵੀਂ ਦਿੱਲੀ: ਗਰੀਬ ਕਿਸਾਨਾਂ ਦੀ ਸਹਾਇਤਾ ਲਈ ਕੇਂਦਰ ਸਰਕਾਰ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਤਹਿਤ ਉਨ੍ਹਾਂ ਦੇ ਖਾਤਿਆਂ ਵਿੱਚ 6 ਹਜ਼ਾਰ ਰੁਪਏ ਭੇਜਦੀ ਹੈ। ਇਹ ਰਕਮ 2,000-2,000 ਰੁਪਏ ਦੀਆਂ ਤਿੰਨ ਕਿਸ਼ਤਾਂ ਵਿੱਚ ਕਿਸਾਨਾਂ ਨੂੰ ਭੇਜੀ ਜਾਂਦੀ ਹੈ।

Farmer HelpFarmer

ਦੇਸ਼ ਵਿੱਚ ਪਹਿਲੀ ਵਾਰੀ ਤਾਲਾਬੰਦੀ ਦੀ ਘੋਸ਼ਣਾ ਤੋਂ ਤੁਰੰਤ ਬਾਅਦ, ਸਰਕਾਰ ਨੇ ਕਿਹਾ ਕਿ ਉਹ ਪ੍ਰਧਾਨ ਮੰਤਰੀ ਕਿਸਾਨ ਯੋਜਨਾ ਤਹਿਤ ਵੱਧ ਤੋਂ ਵੱਧ ਕਿਸਾਨਾਂ ਦੇ ਖਾਤੇ ਵਿੱਚ ਪੈਸੇ ਭੇਜੇਗੀ ਤਾਂ ਜੋ ਉਨ੍ਹਾਂ ਨੂੰ ਕੁਝ ਰਾਹਤ ਮਿਲ ਸਕੇ।

lockdown police defaulters sit ups cock punishment alirajpur mp lockdown 

ਇਸ ਯੋਜਨਾ ਦਾ ਬਜਟ 75 ਹਜ਼ਾਰ ਕਰੋੜ ਹੈ। ਮੋਦੀ ਸਰਕਾਰ ਸਾਲਾਨਾ 14.5 ਕਰੋੜ ਕਿਸਾਨਾਂ ਨੂੰ ਪੈਸੇ ਦੇਣਾ ਚਾਹੁੰਦੀ ਹੈ। ਪਰ ਹੁਣ ਤੱਕ ਸਿਰਫ 9.75 ਕਰੋੜ ਕਿਸਾਨਾਂ ਨੂੰ ਲਾਭ ਹੋਇਆ ਹੈ। ਤਾਲਾਬੰਦੀ ਵਿੱਚ ਕਿਸਾਨਾਂ ਨੂੰ 19 ਹਜ਼ਾਰ ਕਰੋੜ ਰੁਪਏ ਤੋਂ ਵੱਧ ਭੇਜ ਦਿੱਤੇ ਗਏ ਹਨ।

MoneyMoney

ਜੇ ਤੁਹਾਨੂੰ ਪੈਸੇ ਨਹੀਂ ਮਿਲਦੇ ਤਾਂ ਕਰੋ?
ਜ਼ਿਆਦਾਤਰ ਲਾਭਪਾਤਰੀਆਂ ਨੂੰ ਇਸ ਸਕੀਮ ਅਧੀਨ ਪੈਸੇ ਮਿਲ ਰਹੇ ਹਨ, ਪਰ ਜੇਕਰ ,ਕਿਸੇ ਨੂੰ ਨਹੀਂ ਮਿਲਿਆ ਤਾਂ ਤੁਸੀਂ ਆਪਣੇ ਲੇਖਪਾਲ ਜਾਂ ਜ਼ਿਲ੍ਹਾ ਖੇਤੀਬਾੜੀ ਦਫ਼ਤਰ ਨਾਲ ਸੰਪਰਕ ਕਰ ਸਕਦੇ ਹੋ। 

FarmerFarmer

ਕਿਸਾਨਾਂ ਕੋਲ ਖੇਤੀਬਾੜੀ ਵਿਭਾਗ ਨਾਲ ਸਿੱਧਾ ਸੰਪਰਕ ਕਰਨ ਦੀ ਸਹੂਲਤ ਵੀ ਹੈ। ਜੇ ਤੁਹਾਨੂੰ ਇਹਨਾਂ ਵਿੱਚੋਂ ਕਿਸੇ ਵੀ ਜਗ੍ਹਾ ਤੇ ਸਹਾਇਤਾ ਨਹੀਂ ਮਿਲਦੀ, ਤਾਂ ਤੁਸੀਂ ਖੇਤੀਬਾੜੀ ਮੰਤਰਾਲੇ ਦੁਆਰਾ ਜਾਰੀ ਕੀਤੇ ਗਏ ਹੈਲਪਲਾਈਨ ਨੰਬਰ ਦੀ ਸਹਾਇਤਾ ਲੈ ਸਕਦੇ ਹੋ।

92 code phone phone

ਪ੍ਰਧਾਨ ਮੰਤਰੀ ਹੈਲਪਲਾਈਨ ਨੰਬਰ: 155261
ਪ੍ਰਧਾਨ ਮੰਤਰੀ ਕਿਸਾਨ ਟੋਲ ਮੁਫਤ ਨੰਬਰ: 18001155266

Helpline for studentsHelpline 

ਪ੍ਰਧਾਨ ਮੰਤਰੀ ਕਿਸਾਨ ਲੈਂਡਲਾਈਨ ਨੰਬਰ: 011—23381092, 23382401
ਪ੍ਰਧਾਨ ਮੰਤਰੀ ਕਿਸਾਨ ਦੀ ਇਕ ਹੋਰ ਹੈਲਪਲਾਈਨ ਹੈ: 0120-6025109
ਈਮੇਲ ਆਈਡੀ: pmkisan-ict@gov.in

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ ਲਾਈਕ Twitter  ਤੇ follow  ਕਰੋ।

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

"100 ਰੁਪਏ ਲੁੱਟ ਕੇ 2 ਰੁਪਏ ਦੇ ਕੇ ਆਖੇ ਮੈਂ ਵੱਡਾ ਦਾਨੀ, Sukhbir Badal ਨੂੰ ਸਿੱਧੇ ਹੋਏ Gurdeep Brar | SGPC

13 Sep 2025 1:07 PM

Hoshiarpur Child Muder Case : ਆਹ ਪਿੰਡ ਨਹੀਂ ਰਹਿਣ ਦਵੇਗਾ ਇੱਕ ਵੀ ਪਰਵਾਸੀ, ਜੇ ਰਹਿਣਾ ਪਿੰਡ 'ਚ ਤਾਂ ਸੁਣ ਲਓ ਕੀ.

13 Sep 2025 1:06 PM

ਕਿਸ਼ਤਾਂ 'ਤੇ ਲਿਆ New Phone, ਘਰ ਲਿਜਾਣ ਸਾਰ ਥਾਣੇ 'ਚੋਂ ਆ ਗਈ ਕਾਲ,Video ਦੇਖ ਕੇ ਤੁਹਾਡੇ ਵੀ ਉੱਡ ਜਾਣਗੇ ਹੋਸ਼

12 Sep 2025 3:27 PM

5 year old child killed in hoshiarpur : ਪ੍ਰਵਾਸੀ ਨੇ ਕਿਉਂ ਮਾਰਿਆ ਮਾਸੂਮ ਬੱਚਾ?hoshiarpur Child Muder Case

12 Sep 2025 3:26 PM

Manjinder lalpura usma kand : ਦੇਖੋ ਇਸ ਕੁੜੀ ਨਾਲ MLA lalpura ਨੇ ਕੀ ਕੀਤਾ ਸੀ ! ਕੈਮਰੇ ਸਾਹਮਣੇ ਦੱਸੀ ਗੱਲ

12 Sep 2025 3:26 PM
Advertisement