ਤਲਵਾੜਾ ਦੀ ਨਹਿਰ ਵਿਚ ਡਿੱਗੀ ਕਾਰ, ਕਾਰ ਚਾਲਕ ਹੋਇਆ ਲਾਪਤਾ, ਤਲਾਸ਼ ਜਾਰੀ

By : GAGANDEEP

Published : Jun 1, 2023, 5:41 pm IST
Updated : Jun 1, 2023, 5:41 pm IST
SHARE ARTICLE
photo
photo

ਚਸ਼ਮਦੀਦਾਂ ਦੇ ਅਨੁਸਾਰ ਕਾਰ ਵਿਚ ਇਕੱਲਾ ਡਰਾਇਵਰ ਹੀ ਸੀ ਸਵਾਰ

 

ਹੁਸ਼ਿਆਰਪੁਰ: ਤਲਵਾੜਾ-ਮੁਕੇਰੀਆਂ ਹਾਈਡਲ ਨਹਿਰ 'ਚ ਇਕ ਕਾਰ ਡਿੱਗ ਗਈ। ਚਸ਼ਮਦੀਦਾਂ ਦੇ ਅਨੁਸਾਰ ਕਾਰ ਵਿਚ ਇਕੱਲਾ ਡਰਾਇਵਰ ਹੀ ਸਵਾਰ ਸੀ। ਜਿਸ ਨੇ ਪਹਿਲਾਂ ਨਹਿਰ ਦੇ ਕੰਢੇ ਗੱਡੀ ਖੜੀ ਕਰ ਕੇ ਬਰੇਕਫਾਸਟ ਕੀਤਾ ਤੇ ਫਿਰ ਗੱਡੀ ਨਹਿਰ ਵਿਚ ਸੁੱਟ ਦਿਤੀ।

ਇਹ ਵੀ ਪੜ੍ਹੋ: ਗੁਰਮੀਤ ਸਿੰਘ ਖੁੱਡੀਆਂ ਨੇ ਖੇਤੀਬਾੜੀ, ਪਸ਼ੂ ਪਾਲਣ ਤੇ ਫੂਡ ਪ੍ਰਾਸੈਸਿੰਗ ਮੰਤਰੀ ਵਜੋਂ ਸੰਭਾਲਿਆ ਅਹੁਦਾ

ਵਿਅਕਤੀ ਪਾਣੀ ਦੇ ਵਹਾਅ ਵਿਚ ਵਹਿ ਗਿਆ ਜਿਸ ਦੀ ਤਲਾਸ਼ ਕੀਤੀ ਜਾ ਰਹੀ ਹੈ। ਮਾਮਲੇ ਦੀ ਜਾਣਕਾਰੀ ਮਿਲਣ 'ਤੇ ਤਲਵਾੜਾ ਪੁਲਿਸ ਮੌਕੇ 'ਤੇ ਪਹੁੰਚ ਗਈ ਤੇ ਡਰਾਈਵਰ ਦੀ ਭਾਲ ਕਰਨ 'ਚ ਜੁੱਟ ਗਈ ਹੈ। 

ਇਹ ਵੀ ਪੜ੍ਹੋ: ਵਿਜੀਲੈਂਸ ਵਲੋਂ ਨਾਇਬ ਤਹਿਸੀਲਦਾਰ ਬਲਵਿੰਦਰ ਸਿੰਘ ਅਤੇ ਸੇਵਾਮੁਕਤ ਪਟਵਾਰੀ ਜਗਜੀਤ ਜੱਗਾ ਗ੍ਰਿਫ਼ਤਾਰ 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮੰਤਰੀ ਹਰਭਜਨ ਸਿੰਘ ETO ਦਾ ਬਾਜਵਾ ਨੂੰ ਮੋੜਵਾਂ ਜਵਾਬ

09 Feb 2026 3:29 PM

ਡੇਢ ਸਾਲ ਮਗਰੋਂ ਦੁਬਈ ਤੋਂ ਪਰਤੇ ਸ਼ਖ਼ਸ ਨੇ ਪਤਨੀ ਅਤੇ ਸਾਲ਼ੀ ਨਾਲ਼ ਆਹ ਕੀ ਕੀਤਾ ?

08 Feb 2026 2:08 PM

Lucky Oberoi ਦੇ ਕਤ.ਲ ਦੀ ਨਵੀਂ CCTV, ਹਮਲਾਵਰਾਂ ਦੀਆਂ ਤਸਵੀਰਾਂ ਆਈਆਂ ਸਾਹਮਣੇ, ਨੌਕਰ 'ਤੇ ਸ਼ੱਕ ਦੀ ਸੂਈ !

07 Feb 2026 2:09 PM

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM
Advertisement