ਹਿਮਾਚਲ ਪ੍ਰਦੇਸ਼ ਦੇ ਮੰਡੀ 'ਚ ਡੂੰਘੀ ਖੱਡ 'ਚ ਡਿੱਗੀ HRTC ਦੀ ਬੱਸ, 8 ਲੋਕ ਗੰਭੀਰ ਜ਼ਖ਼ਮੀ

By : GAGANDEEP

Published : Jun 1, 2023, 1:23 pm IST
Updated : Jun 1, 2023, 1:23 pm IST
SHARE ARTICLE
photo
photo

40 ਸਵਾਰੀਆਂ ਸਨ ਸਵਾਰ

 

ਮੰਡੀ: ਹਿਮਾਚਲ ਪ੍ਰਦੇਸ਼ ਦੇ ਮੰਡੀ ਜ਼ਿਲ੍ਹੇ ਦੇ ਕਾਰਸੋਗ ਵਿਖੇ ਰੋਡ ਟਰਾਂਸਪੋਰਟ ਕਾਰਪੋਰੇਸ਼ਨ (HRTC) ਦੀ ਬੱਸ ਹਾਦਸੇ ਦਾ ਸ਼ਿਕਾਰ ਹੋ ਗਈ। ਬੱਸ ਡੂੰਘੀ ਖੱਡ ਵਿਚ ਡਿੱਗ ਗਈ। ਇਸ ਵਿਚ 40 ਯਾਤਰੀ ਸਵਾਰ ਸਨ। ਇਨ੍ਹਾਂ 'ਚੋਂ 8 ਲੋਕਾਂ ਨੂੰ ਜ਼ਿਆਦਾ ਸੱਟਾਂ ਲੱਗੀਆਂ ਹਨ। ਆਸਪਾਸ ਦੇ ਲੋਕਾਂ ਨੇ ਬੱਸ ਨੂੰ ਖੱਡ ਵਿਚ ਵੇਖਦੇ ਹੋਏ ਤੁਰੰਤ ਲੋਕਾਂ ਨੂੰ ਬੱਸ 'ਚੋਂ ਬਾਹਰ ਕੱਢਿਆ ਤੇ ਜ਼ਖ਼ਮੀਆਂ ਨੂੰ ਨੇੜਲੇ ਹਸਪਤਾਲ ਦਾਖਲ ਕਰਵਾਇਆ ਗਿਆ।

ਇਹ ਵੀ ਪੜ੍ਹੋ: ਮਾਪਿਆਂ ਨੂੰ ਅਜੇ ਤੱਕ ਨਹੀਂ ਮਿਲਿਆ 2 ਪਹਿਲਾਂ ਵਿਦੇਸ਼ 'ਚ ਹੋਈ ਪੁੱਤ ਦੀ ਮੌਤ ਦਾ ਇਨਸਾਫ਼  

ਦਸਿਆ ਜਾ ਰਿਹਾ ਹੈ ਕਿ ਸਵੇਰੇ 11 ਵਜੇ ਮਹਿੰਦੀ ਰੂਟ 'ਤੇ ਜਾ ਰਹੀ ਨਿਗਮ ਦੀ ਬੱਸ ਕੰਟਰੋਲ ਗੁਆ ਬੈਠੀ ਅਤੇ 200 ਮੀਟਰ ਡੂੰਘੀ ਖੱਡ 'ਚ ਜਾ ਡਿੱਗੀ। ਇਸ ਤੋਂ ਬਾਅਦ ਸਥਾਨਕ ਲੋਕਾਂ ਦੀ ਮਦਦ ਨਾਲ ਰਾਹਤ ਅਤੇ ਬਚਾਅ ਕੰਮ ਸ਼ੁਰੂ ਕਰ ਦਿਤਾ ਗਿਆ ਅਤੇ ਜ਼ਖ਼ਮੀਆਂ ਨੂੰ ਹਸਪਤਾਲ ਪਹੁੰਚਾਇਆ ਜਾ ਰਿਹਾ ਹੈ।

ਇਹ ਵੀ ਪੜ੍ਹੋ: ਖਰੜ 'ਚ ਗੈਂਗਸਟਰਾਂ ਤੇ ਪੁਲਿਸ ਵਿਚਕਾਰ ਹੋਇਆ ਮੁਕਾਬਲਾ, 2 ਗੈਂਗਸਟਰ ਕਾਬੂ

Location: India, Himachal Pradesh

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement