Lok Sabha Elections 2024 : ਹਿਮਾਚਲ ’ਚ ਆਕਸੀਜਨ ਸਿਲੰਡਰ ਨਾਲ ਲੈ ਕੇ ਬਜ਼ੁਰਗ ਔਰਤ ਨੇ ਕੀਤੀ ਵੋਟਿੰਗ 

By : BALJINDERK

Published : Jun 1, 2024, 11:50 am IST
Updated : Jun 1, 2024, 11:50 am IST
SHARE ARTICLE
ਆਕਸੀਜਨ ਸਿਲੰਡਰ ਨਾਲ ਲੈ ਕੇ ਬਜ਼ੁਰਗ ਔਰਤ ਨੇ ਪਾਈ ਵੋਟ
ਆਕਸੀਜਨ ਸਿਲੰਡਰ ਨਾਲ ਲੈ ਕੇ ਬਜ਼ੁਰਗ ਔਰਤ ਨੇ ਪਾਈ ਵੋਟ

Lok Sabha Elections 2024 : ਬੀਮਾਰ ਹੋਣ ਦੇ ਬਾਵਜੂਦ ਆਪਣੇ  ਵੋਟ ਦੇ ਅਧਿਕਾਰ ਦੀ ਕੀਤੀ ਵਰਤੋਂ 

Lok Sabha Elections 2024 :ਬਿਲਾਸਪੁਰ- ਹਿਮਾਚਲ ਪ੍ਰਦੇਸ਼ 'ਚ ਲੋਕ ਸਭਾ ਵੋਟਿੰਗ ਜਾਰੀ ਹੈ। ਇਲਾਕੇ ਦੇ ਲੋਕ ਕਾਫ਼ੀ ਉਤਸ਼ਾਹ ਨਾਲ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰ ਰਹੇ ਹਨ। ਇਸ ਦੌਰਾਨ ਹਮੀਰਪੁਰ ਸੰਸਦੀ ਖੇਤਰ ਦੇ ਅਧੀਨ ਬਿਲਾਸਪੁਰ ਜ਼ਿਲ੍ਹੇ ਦੇ ਚੁਵਾੜੀ ਵੋਟਿੰਗ ਕੇਂਦਰ 'ਚ ਬੀਮਾਰ ਹੋਣ ਦੇ ਬਾਵਜੂਦ ਬਜ਼ੁਰਗ ਬਿਮਲਾ ਸ਼ਰਮਾ ਨੇ ਆਕਸੀਜਨ ਸਿਲੰਡਰ ਨਾਲ ਆ ਕੇ ਵੋਟਿੰਗ ਕੀਤੀ।
ਦੱਸਣਯੋਗ ਹੈ ਕਿ ਲੋਕ ਸਭਾ ਚੋਣਾਂ ਦੇ 7ਵੇਂ ਪੜਾਅ 'ਚ ਇਕ ਜੂਨ ਨੂੰ 8 ਸੂਬਿਆਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੀਆਂ 57 ਸੀਟਾਂ 'ਤੇ ਵੋਟਿੰਗ ਹੋਣੀ ਹੈ। ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਾਰੀਆਂ ਸੀਟਾਂ ਲਈ 7 ਵਜੇ ਵੋਟਿੰਗ ਸ਼ੁਰੂ ਹੋ ਕੇ ਅਤੇ ਸ਼ਾਮ 6 ਵਜੇ ਖ਼ਤਮ ਹੋਵੇਗੀ। 4 ਜੂਨ ਨੂੰ ਚੋਣਾਂ ਦੇ ਨਤੀਜੇ ਦਾ ਐਲਾਨ ਕੀਤਾ ਜਾਵੇਗਾ।

(For more news apart from old woman vote with an oxygen cylinder in Himachal News in Punjabi, stay tuned to Rozana Spokesman)

Location: India, Himachal Pradesh

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement