
ਰਿਕਟਰ ਪੈਮਾਨੇ 'ਤੇ ਭੂਚਾਲ ਦੀ ਤੀਬਰਤਾ 3.6
ਪੁਣੇ: ਮਹਾਰਾਸ਼ਟਰ ਦੇ ਪਾਲਘਰ ਵਿੱਚ ਵੀਰਵਾਰ ਸਵੇਰੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ, ਜਿਨ੍ਹਾਂ ਦੀ ਤੀਬਰਤਾ ਰਿਕਟਰ ਪੈਮਾਨੇ ਤੇ 3.6 ਹੈ।
An earthquake of magnitude 3.6 on the Richter scale hit Palghar, Maharashtra at 7.07 am today: National Centre for Seismology
— ANI (@ANI) July 1, 2021
ਇਹ ਵੀ ਪੜ੍ਹੋ: ਐਲੋਪੈਥੀ ਵਿਵਾਦ: ਸੁਪਰੀਮ ਕੋਰਟ ਨੇ ਰਾਮਦੇਵ ਨੂੰ ਅਪਣੇ ਬਿਆਨ ਦੀ ਅਸਲ ਰਿਕਾਰਡਿੰਗ ਪੇਸ਼ ਕਰਨ ਲਈ ਕਿਹਾ
ਜਾਣਕਾਰੀ ਅਨੁਸਾਰ ਵੀਰਵਾਰ ਸਵੇਰੇ 07.07 ਵਜੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਹਾਲਾਂਕਿ, ਅਜੇ ਤੱਕ ਕਿਸੇ ਦੇ ਜਾਨ ਜਾਂ ਮਾਲ ਦੇ ਨੁਕਸਾਨ ਦੀ ਕੋਈ ਖਬਰ ਨਹੀਂ ਮਿਲੀ ਹੈ।
Earthquake