ਪਰੌਂਠੇ ਖਾਣ ਗਏ ਏਮਜ਼ ਦੇ ਡਾਕਟਰਾਂ ਤੇ ਦੁਕਾਨਦਾਰ ਵਿਚਾਲੇ ਹੋਈ ਤਿੱਖੀ ਬਹਿਸ, ਦੋ ਡਾਕਟਰਾਂ ਸਣੇ 4 ਜ਼ਖਮੀ
Published : Jul 1, 2021, 4:38 pm IST
Updated : Jul 1, 2021, 4:38 pm IST
SHARE ARTICLE
Two doctors among four injured in scuffle in south Delhi
Two doctors among four injured in scuffle in south Delhi

ਰਾਸ਼ਟਰੀ ਰਾਜਧਾਨੀ ਦਿੱਲੀ ਵਿਚ ਦੇਰ ਰਾਤ ਤਿੱਖੀ ਬਹਿਸ ਤੋਂ ਬਾਅਦ ਹੋਈ ਕੁੱਟਮਾਰ ਵਿਚ ਦੋ ਡਾਕਟਰਾਂ ਸਮੇਤ 4 ਲੋਕ ਜ਼ਖਮੀ ਹੋ ਗਏ।

ਨਵੀਂ ਦਿੱਲੀ: ਰਾਸ਼ਟਰੀ ਰਾਜਧਾਨੀ ਦਿੱਲੀ ਵਿਚ ਦੇਰ ਰਾਤ ਤਿੱਖੀ ਬਹਿਸ ਤੋਂ ਬਾਅਦ ਹੋਈ ਕੁੱਟਮਾਰ ਵਿਚ ਦੋ ਡਾਕਟਰਾਂ ਸਮੇਤ 4 ਲੋਕ ਜ਼ਖਮੀ (Two doctors among four injured) ਹੋ ਗਏ। ਪੁਲਿਸ ਅਨੁਸਾਰ ਦੱਖਣੀ ਦਿੱਲੀ ਦੇ ਗੌਤਮ ਨਗਰ ਵਿਚ ਹੱਥੋਪਾਈ ਦੌਰਾਨ ਚਾਰ ਲੋਕ ਜ਼ਖਮੀ ਹੋ ਗਏ।

DoctorsDoctors

ਹੋਰ ਪੜ੍ਹੋ: ਮਾਮੂਲੀ ਝਗੜੇ ਨੂੰ ਲੈ ਕੇ ਡਾਕਟਰ ਜੋੜੇ ਨੇ ਫਾਹਾ ਲੈ ਕੇ ਕੀਤੀ ਖੁਦਕੁਸ਼ੀ

ਪੁਲਿਸ ਅਧਿਕਾਰੀ ਅਨੁਸਾਰ ਏਮਜ਼ ਦੇ ਕੁੱਝ ਡਾਕਟਰ ਗੌਤਮ ਨਗਰ ਸਥਿਤ ਭਗਤ ਸਿੰਘ ਵਰਮਾ ਪਰੌਂਠੇ ਵਾਲੇ (Bhagat Singh Verma Paranthe Walla) ਦੀ ਦੁਕਾਨ ’ਤੇ ਗਏ ਅਤੇ ਉਹਨਾਂ ਉੱਥੇ ਕਥਿਤ ਤੌਰ ’ਤੇ ਸ਼ਰਾਬ ਪੀਤੀ।

aiimsAIIMS

ਹੋਰ ਪੜ੍ਹੋ: ਸਿੱਖ ਰੈਜੀਮੈਂਟ ਦੇ ਜਵਾਨ ਸੈਨਿਕ ਗੁਰਪ੍ਰੀਤ ਸਿੰਘ ਦੀ ਹਾਰਟ ਅਟੈਕ ਕਾਰਨ ਮੌਤ

ਡਿਪਟੀ ਪੁਲਿਸ ਕਮਿਸ਼ਨਰ (ਦੱਖਣੀ) ਅਤੁਲ ਕੁਮਾਰ (Deputy commissioner Atul Kumar Thakur) ਨੇ ਕਿਹਾ, ‘ਡਾਕਟਰ ਅਤੇ ਦੁਕਾਨਦਾਰ ਵਿਚਾਲੇ ਤਿੱਖੀ ਬਹਿਸ ਹੋਈ, ਜਿਸ ਤੋਂ ਬਾਅਦ ਦੋਵਾਂ ਧਿਰਾਂ ਵਿਚਾਲੇ ਕੁੱਟਮਾਰ ਹੋਈ’। ਘਟਨਾ ਵਿਚ ਦੋ ਡਾਕਟਰ ਅਤੇ ਦੁਕਾਨਦਾਰ ਭਗਤ ਸਿੰਘ ਵਰਮਾ ਤੇ ਉਹਨਾਂ ਦਾ ਲੜਕਾ ਅਭਿਸ਼ੇਕ ਜ਼ਖਮੀ ਹੋ ਗਏ।

Doctors leaving government jobsDoctor

ਹੋਰ ਪੜ੍ਹੋ: ਦੁਖਦਾਈ ਖ਼ਬਰ: ਖੇਤੀ ਕਾਨੂੰਨਾਂ ਵਿਰੁੱਧ ਟਿਕਰੀ ਬਾਰਡਰ 'ਤੇ ਡਟੇ ਬਰਨਾਲਾ ਦੇ ਕਿਸਾਨ ਦੀ ਮੌਤ

ਡਿਪਟੀ ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਦੋਵੇਂ ਧਿਰਾਂ ਦੇ ਬਿਆਨ ਦਰਜ ਕੀਤੇ ਗਏ ਹਨ। ਇਸ ਤੋਂ ਬਾਅਦ ਬਣਦੀ ਕਾਰਵਾਈ ਕੀਤੀ ਜਾਵੇਗੀ। ਉਹਨਾਂ ਦੱਸਿਆ ਕਿ ਡਾਕਟਰ (Delhi AIIMS Doctors ) ਪਹਿਲਾਂ ਵੀ ਇਸ ਦੁਕਾਨ ’ਤੇ ਆਉਂਦੇ ਰਹਿੰਦੇ ਸਨ।

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM
Advertisement