ਦਿੱਲੀ ਵਿਚ ਮੀਂਹ ਨਾਲ ਮੌਸਮ ਹੋਇਆ ਸੁਹਾਵਣਾ, ਇਹਨਾਂ ਇਲਾਕਿਆਂ ਵਿੱਚ ਭਾਰੀ ਮੀਂਹ ਪੈਣ ਦਾ ਅਲਰਟ ਜਾਰੀ
Published : Aug 1, 2021, 9:29 am IST
Updated : Aug 1, 2021, 9:33 am IST
SHARE ARTICLE
Rain
Rain

ਲੋਕਾਂ ਨੂੰ ਗਰਮੀ ਤੋਂ ਮਿਲੀ ਰਾਹਤ

ਨਵੀਂ ਦਿੱਲੀ: ਦੇਸ਼ ਦੀ ਰਾਜਧਾਨੀ ਦਿੱਲੀ ਵਿੱਚ ਅੱਜ ਦਿੱਲੀ ਵਿੱਚ ਭਾਰੀ ਮੀਂਹ ਪਿਆ। ਮੀਂਹ ਕਾਰਨ ਮੌਸਮ ਸੁਹਾਵਣਾ ਹੋ ਗਿਆ ਨਾਲ ਹੀ ਦਿੱਲੀ ਦੇ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਆਈਐਮਡੀ ਨੇ ਦਿੱਲੀ ਅਤੇ ਨੇੜਲੇ ਇਲਾਕਿਆਂ ਵਿੱਚ ਭਾਰੀ ਮੀਂਹ ਦੀ ਚਿਤਾਵਨੀ ਦਿੱਤੀ ਹੈ।

NCR during the next 2 hours (issued at 5:25 am)," says India Meteorological Department (IMD) pic.twitter.com/jCSMIz8ney

— ANI (@ANI) August 1, 2021

 

ਭਾਰਤੀ ਮੌਸਮ ਵਿਭਾਗ (ਆਈਐਮਡੀ) ਨੇ ਇੱਕ ਚਿਤਾਵਨੀ ਜਾਰੀ ਕਰਦਿਆਂ ਕਿਹਾ ਹੈ ਕਿ ਅੱਜ ਦਿੱਲੀ-ਐਨਸੀਆਰ ਵਿੱਚ ਤੂਫ਼ਾਨ ਦੇ ਨਾਲ ਦਰਮਿਆਨੀ ਤੋਂ ਭਾਰੀ ਬਾਰਸ਼ ਹੋਣ ਦੀ ਸੰਭਾਵਨਾ ਹੈ।

Rain Rain

ਆਈਐਮਡੀ ਦੇ ਅਨੁਸਾਰ, ਦਿੱਲੀ ਤੋਂ ਇਲਾਵਾ, ਹਰਿਆਣਾ ਵਿੱਚ ਦਰਮਿਆਨੀ ਤੋਂ ਭਾਰੀ ਬਾਰਸ਼ ਹੋ ਸਕਦੀ ਹੈ ਹਰਿਆਣਾ ਵਿੱਚ ਬਹਾਦਰਗੜ੍ਹ, ਗੋਹਾਨਾ, ਝੱਜਰ, ਰੇਵਾੜੀ, ਨੂਹ, ਪਲਵਲ, ਸੋਨੀਪਤ, ਰੋਹਤਕ, ਪਾਣੀਪਤ, ਗੁਰੂਗ੍ਰਾਮ, ਮਾਨੇਸਰ, ਫਰੀਦਾਬਾਦ ਅਤੇ ਬੱਲਭਗੜ੍ਹ ਵਿੱਚ ਮੀਂਹ ਦੀ ਸੰਭਾਵਨਾ ਹੈ।

Rain Rain

ਮੌਸਮ ਵਿਭਾਗ ਦੇ ਅਨੁਸਾਰ, ਉੱਤਰ ਪ੍ਰਦੇਸ਼ ਵਿੱਚ ਗਾਜ਼ੀਆਬਾਦ, ਇੰਦਰਾਪੁਰਮ, ਚਰਖੀ ਦਾਦਰੀ, ਛਪਰੌਲਾ, ਗ੍ਰੇਟਰ ਨੋਇਡਾ, ਮੁਜ਼ੱਫਰਨਗਰ, ਨੋਇਡਾ, ਮੋਦੀਨਗਰ, ਰਾਮਪੁਰ, ਮੁਰਾਦਾਬਾਦ, ਸੰਭਲ, ਅਮਰੋਹਾ, ਗੜ੍ਹਮੁਕਤੇਸ਼ਵਰ, ਹਾਪੁੜ, ਪਿਲਖੁਆ, ਜਹਾਂਬਾਦ, ਬੁਲੰਦਸ਼ਹਿਰ, ਖੁਰਜਾ, ਬਰਸਾਨਾ, ਨੰਦਗਾਓਂ, ਨਜੀਬਾਬਾਦ, ਬਿਜਨੌਰ, ਮੇਰਠ ਅਤੇ ਦਾਦਰੀ ਵਿੱਚ ਭਾਰੀ ਮੀਂਹ ਪੈ ਸਕਦਾ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਹਾਈਡ੍ਰੌਲਿਕ ਜੈੱਕਾਂ ਨਾਲ ਕੋਠੀ ਸ਼ਿਫਟ ਹੋਵੇਗੀ 250 ਫੁੱਟ ਦੂਰ, ਭਾਰਤ ਮਾਲਾ ਹਾਈਵੇਅ ਪ੍ਰਾਜੈਕਟ ਰੂਟ ਵਿਚਾਲੇ ਆਈ ਸੀ ਕੋਠੀ

12 Feb 2026 2:59 PM

'ਮੋਹਾਲੀ ਦੇ ਕਈ ਸਕੂਲਾਂ ਨੂੰ ਧਮਕੀ ਦਿੱਤੀ ਗਈ, ਸਕੂਲ ਕਰਵਾਏ ਗਏ ਖ਼ਾਲੀ',

11 Feb 2026 3:13 PM

ਰੋਂਦੇ ਹੋਏ ਛੋਟੇ ਸਿੱਧੂ ਨਾਲ ਧਰਨੇ 'ਤੇ ਬੈਠੇ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ

11 Feb 2026 3:11 PM

ਮੰਤਰੀ ਹਰਭਜਨ ਸਿੰਘ ETO ਦਾ ਬਾਜਵਾ ਨੂੰ ਮੋੜਵਾਂ ਜਵਾਬ

09 Feb 2026 3:29 PM

ਡੇਢ ਸਾਲ ਮਗਰੋਂ ਦੁਬਈ ਤੋਂ ਪਰਤੇ ਸ਼ਖ਼ਸ ਨੇ ਪਤਨੀ ਅਤੇ ਸਾਲ਼ੀ ਨਾਲ਼ ਆਹ ਕੀ ਕੀਤਾ ?

08 Feb 2026 2:08 PM
Advertisement