Delhi News: ਭਾਰੀ ਮੀਂਹ ਕਾਰਨ ਨਦੀ 'ਚ ਬਦਲੀ ਦਿੱਲੀ, ਨਾਲੇ 'ਚ ਡਿੱਗਣ ਕਾਰਨ ਮਾਂ-ਪੁੱਤ ਦੀ ਹੋਈ ਮੌਤ
Published : Aug 1, 2024, 8:35 am IST
Updated : Aug 1, 2024, 8:35 am IST
SHARE ARTICLE
Mother and son died due to falling in the drain Delhi News
Mother and son died due to falling in the drain Delhi News

Delhi News: ਦਿੱਲੀ ਵਿਚ ਬੀਤੇ ਦਿਨ ਤੋਂ ਪੈ ਰਿਹਾ ਭਾਰੀ ਮੀਂਹ

Mother and son died due to falling in the drain Delhi News: ਦੇਸ਼ ਦੀ ਰਾਜਧਾਨੀ ਵਿੱਚ ਡੁੱਬਣ ਨਾਲ ਮੌਤਾਂ ਦਾ ਸਿਲਸਿਲਾ ਜਾਰੀ ਹੈ। ਕੁਝ ਦਿਨ ਪਹਿਲਾਂ ਦਿੱਲੀ ਦੇ ਪੁਰਾਣੇ ਰਾਜੇਂਦਰ ਨਗਰ ਇਲਾਕੇ ਵਿੱਚ ਆਰਏਯੂ ਆਈਏਐਸ ਕੋਚਿੰਗ ਸੈਂਟਰ ਦੇ ਬੇਸਮੈਂਟ ਵਿੱਚ ਪਾਣੀ ਭਰ ਜਾਣ ਕਾਰਨ 3 ਵਿਦਿਆਰਥੀਆਂ ਦੀ ਮੌਤ ਹੋ ਗਈ ਸੀ।

ਇਹ ਵੀ ਪੜ੍ਹੋ: Punjab Weather Update: ਪੰਜਾਬ ਵਿਚ ਸਵੇਰੇ ਹੀ ਚੜ੍ਹ ਕੇ ਆ ਗਈ ਕਾਲੀ ਘਟਾ, ਪਵੇਗਾ ਭਾਰੀ ਮੀਂਹ 

ਇਹ ਮਾਮਲਾ ਅਜੇ ਸੁਲਝਿਆ ਨਹੀਂ ਹੈ ਕਿ ਡੁੱਬਣ ਦਾ ਇੱਕ ਹੋਰ ਮਾਮਲਾ ਸਾਹਮਣੇ ਆਇਆ ਹੈ। ਇਹ ਘਟਨਾ ਦਿੱਲੀ ਦੇ ਗਾਜ਼ੀਪੁਰ ਇਲਾਕੇ ਦੀ ਹੈ। ਇਸ ਹਾਦਸੇ ਵਿੱਚ ਇੱਕ ਮਾਂ ਅਤੇ ਉਸਦੇ ਮਾਸੂਮ ਪੁੱਤਰ ਦੀ ਮੌਤ ਹੋ ਗਈ। ਮਾਂ-ਪੁੱਤ ਦੀ ਪਛਾਣ ਤਨੂਜਾ ਬਿਸ਼ਟ (ਉਮਰ 23) ਅਤੇ ਉਸ ਦੇ ਪੁੱਤਰ ਪ੍ਰਿਅੰਸ਼ (ਉਮਰ 3) ਵਜੋਂ ਹੋਈ ਹੈ। ਦੱਸ ਦੇਈਏ ਕਿ ਬੁੱਧਵਾਰ ਨੂੰ ਦਿੱਲੀ 'ਚ ਭਾਰੀ ਬਾਰਿਸ਼ ਹੋਈ।

ਇਹ ਵੀ ਪੜ੍ਹੋ: Kerala Wayanad Landslide: ਕੇਰਲ ਦੇ ਵਾਇਨਾਡ 'ਚ ਕੁਦਰਤ ਦਾ ਕਹਿਰ, ਹੁਣ ਤੱਕ 250 ਤੋਂ ਵੱਧ ਲੋਕਾਂ ਦੀ ਮੌਤ

ਹਾਦਸੇ ਤੋਂ ਬਾਅਦ ਇਨ੍ਹਾਂ ਮੌਤਾਂ ਨੂੰ ਲੈ ਕੇ ਸਿਆਸਤ ਤੇਜ਼ ਹੋ ਗਈ ਹੈ। 'ਆਪ' ਪਾਰਟੀ ਅਤੇ ਦਿੱਲੀ ਭਾਜਪਾ ਇਕ ਦੂਜੇ 'ਤੇ ਲਾਪਰਵਾਹੀ ਦੇ ਦੋਸ਼ ਲਗਾ ਰਹੇ ਹਨ। ਸਥਾਨਕ ਲੋਕਾਂ ਨੇ ਦੱਸਿਆ ਕਿ ਇਹ ਡਰੇਨ ਡੀਡੀਏ ਦੀ ਹੈ ਜਿਸ ਦੀ ਹੁਣ ਮੁਰੰਮਤ ਕੀਤੀ ਜਾ ਰਹੀ ਸੀ

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

​(For more Punjabi news apart from Reprimanded Delhi government in the case of death of UPSC students. , stay tuned to Rozana Spokesman)

 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement