2 ਸਾਲ ਤੱਕ ਵਧ ਸਕਦੀ ਹੈ EMI ਭਰਨ ਵਿਚ ਛੋਟ ਦੀ ਮਿਆਦ, RBI ਤੇ ਬੈਂਕ ਕਰਨਗੇ ਫੈਸਲਾ 
Published : Sep 1, 2020, 6:41 pm IST
Updated : Sep 1, 2020, 6:41 pm IST
SHARE ARTICLE
Loan Moratorium May be Extendable For Two Years: Centre to Supreme Court
Loan Moratorium May be Extendable For Two Years: Centre to Supreme Court

ਪਟੀਸ਼ਨ ਕਰਤਾ ਨੇ ਅਦਾਲਤ ਵਿਚ ਦਲੀਲ ਦਿੱਤੀ ਕਿ ਕੋਰੋਨਾ ਸੰਕਟ ਵਿਚ ਜਿਨ੍ਹਾਂ ਮੁਸ਼ਕਿਲ ਆਰਥਿਕ ਸਥਿਤੀਆਂ ਦੇ ਮੱਦੇਨਜ਼ਰ ਕਿਸ਼ਤ ਭਰਨ ਤੋਂ ਛੋਟ ਦਿੱਤੀ ਗਈ, ...

ਨਵੀਂ ਦਿੱਲੀ - ਕੋਰੋਨਾ ਮਹਾਂਮਾਰੀ ਕਾਰਨ ਲੋਨ ਦੀ ਈਐਮਆਈ ਨਾ ਭਰਨ ਵਿਚ ਮਿਲ ਰਹੀ ਛੋਟ (Loan Moratorium) ਮਾਮਲੇ ਬਾਰੇ ਦਾਇਰ ਪਟੀਸ਼ਨ 'ਤੇ ਅੱਜ ਸੁਪਰੀਮ ਕੋਰਟ ਵਿਚ ਸੁਣਵਾਈ ਹੋਈ। ਇਸ ਉੱਤੇ ਭਾਰਤ ਸਰਕਾਰ ਨੇ ਸੁਪਰੀਮ ਕੋਰਟ ਨੂੰ ਦੱਸਿਆ ਕਿ ਕਰਜੇ ਦੀ ਈਐਮਆਈ ਭਰਨ ਵਿਚ ਛੋਟ ਦੀ ਮਿਆਦ ਦੋ ਸਾਲਾਂ ਲਈ ਵਧਾਈ ਜਾ ਸਕਦੀ ਹੈ ਪਰ ਇਸ ਉੱਤੇ ਫੈਸਲਾ ਆਰਬੀਆਈ ਅਤੇ ਬੈਂਕ ਕਰਨਗੇ।

EMILoan Moratorium May be Extendable For Two Years: Centre to Supreme Court

ਕੋਰੋਨਾ ਵਾਇਰਸ ਦੇ ਮੱਦੇਨਜ਼ਰ ਤਾਲਾਬੰਦੀ ਤੋਂ ਬਾਅਦ ਆਰਬੀਆਈ ਨੇ ਤਿੰਨ ਮਹੀਨਿਆਂ ਲਈ ਕਰਜੇ ਦੀ ਕਿਸ਼ਤ ਭਰਨ ਤੋਂ ਛੋਟ ਦਾ ਐਲਾਨ ਕੀਤਾ ਸੀ ਪਰ ਬਾਅਦ ਵਿਚ ਇਹ ਮਿਆਦ 3 ਮਹੀਨਿਆਂ ਲਈ ਹੋਰ ਵਧਾ ਦਿੱਤੀ ਗਈ। ਪਟੀਸ਼ਨ ਕਰਤਾ ਨੇ ਅਦਾਲਤ ਵਿਚ ਦਲੀਲ ਦਿੱਤੀ ਕਿ ਕੋਰੋਨਾ ਸੰਕਟ ਵਿਚ ਜਿਨ੍ਹਾਂ ਮੁਸ਼ਕਿਲ ਆਰਥਿਕ ਸਥਿਤੀਆਂ ਦੇ ਮੱਦੇਨਜ਼ਰ ਕਿਸ਼ਤ ਭਰਨ ਤੋਂ ਛੋਟ ਦਿੱਤੀ ਗਈ,

ਕੋਰੋਨਾ ਵਾਇਰਸ ਦੇ ਮੱਦੇਨਜ਼ਰ ਤਾਲਾਬੰਦੀ ਤੋਂ ਬਾਅਦ ਆਰਬੀਆਈ ਨੇ ਤਿੰਨ ਮਹੀਨਿਆਂ ਲਈ ਕਰਜੇ ਦੀ ਕਿਸ਼ਤ ਭਰਨ ਤੋਂ ਛੋਟ ਦਾ ਐਲਾਨ ਕੀਤਾ ਸੀ ਪਰ ਬਾਅਦ ਵਿਚ ਇਹ ਮਿਆਦ 3 ਮਹੀਨਿਆਂ ਲਈ ਹੋਰ ਵਧਾ ਦਿੱਤੀ ਗਈ। ਪਟੀਸ਼ਨ ਕਰਤਾ ਨੇ ਅਦਾਲਤ ਵਿਚ ਦਲੀਲ ਦਿੱਤੀ ਕਿ ਕੋਰੋਨਾ ਸੰਕਟ ਵਿਚ ਜਿਨ੍ਹਾਂ ਮੁਸ਼ਕਿਲ ਆਰਥਿਕ ਸਥਿਤੀਆਂ ਦੇ ਮੱਦੇਨਜ਼ਰ ਕਿਸ਼ਤ ਭਰਨ ਤੋਂ ਛੋਟ ਦਿੱਤੀ ਗਈ, Loan Moratorium May be Extendable For Two Years: Centre to Supreme Court

ਉਹ ਹਾਲਾਤ ਅਜੇ ਵੀ ਉਸੇ ਤਰ੍ਹਾਂ ਹਨ। ਇਸ ਲਈ ਈਐਮਆਈ ਮੁਆਫੀ ਦੀ ਸਹੂਲਤ ਇਸ ਸਾਲ ਦਸੰਬਰ ਤੱਕ ਵਧਾਈ ਜਾਣੀ ਚਾਹੀਦੀ ਹੈ। ਅੱਜ ਸੁਪਰੀਮ ਕੋਰਟ 'ਚ ਸਾਲਿਸਿਟਰ ਜਨਰਲ ਤੁਸ਼ਾਰ ਮਹਿਤਾ ਦੇ ਜ਼ਰੀਏ ਕੇਂਦਰ ਅਤੇ ਆਰਬੀਆਈ ਨੇ ਅਦਾਲਤ ਨੂੰ ਦੱਸਿਆ ਕਿ ਕਰਜ਼ੇ ਦੀ ਮੁੜ ਅਦਾਇਗੀ ਮੁਲਤਵੀ 2 ਸਾਲ ਤੱਕ ਹੋ ਸਕਦੀ ਹੈ। ਤੁਸ਼ਾਰ ਮਹਿਤਾ ਨੇ ਕਿਹਾ ਕਿ ਅਸੀਂ ਪ੍ਰਭਾਵਤ ਸੈਕਟਰਾਂ ਦੀ ਪਛਾਣ ਕਰ ਰਹੇ ਹਾਂ ਜੋ ਕਿ ਕੋਰੋਨਾ ਮਹਾਂਮਾਰੀ ਦੁਆਰਾ ਹੋਣ ਵਾਲੇ ਨੁਕਸਾਨ ਦੇ ਪ੍ਰਭਾਵਾਂ ਦੇ ਅਨੁਸਾਰ ਵੱਖਰੇ ਢੰਗ ਨਾਲ ਲਾਭ ਲੈ ਸਕਦਾ ਹੈ।

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

LokSabhaElections2024 :ਲੋਕ ਸਭਾ ਚੋਣਾਂ ਦੀਆਂ ਤਰੀਕਾਂ ਦਾ ਐਲਾਨ, ਪੰਜਾਬ, ਹਰਿਆਣਾ ਸਣੇ ਪੂਰੇ ਦੇਸ਼ 'ਚ ਇਸ ਦਿਨ ਹੋਵੇ.

20 Apr 2024 2:43 PM

Mohali News: ਕਾਰ ਨੂੰ ਹਾਰਨ ਮਾਰਨ ਕਰਕੇ ਚੱਲੇ ਘਸੁੰਨ..ਪਾੜ ਦਿੱਤੀ ਟੀ-ਸ਼ਰਟ, ਦੇਖੋ ਕਿਵੇਂ ਪਿਆ ਪੰਗਾ

20 Apr 2024 11:42 AM

Pathankot News: ਬਹੁਤ ਵੱਡਾ ਹਾਦਸਾ! ਤੇਜ਼ ਹਨ੍ਹੇਰੀ ਨੇ ਤੋੜ ਦਿੱਤੇ ਬਿਜਲੀ ਦੇ ਖੰਭੇ, ਲਪੇਟ 'ਚ ਆਈ ਬੱਸ, ਦੇਖੋ ਮੌਕੇ

20 Apr 2024 11:09 AM

ਪਟਿਆਲਾ ਦੇ ਬਾਗੀ ਕਾਂਗਰਸੀਆਂ ਲਈ Dharamvir Gandhi ਦਾ ਜਵਾਬ

20 Apr 2024 10:43 AM

ਕੀ Captain Amarinder Singh ਕਰਕੇ ਨਹੀਂ ਦਿੱਤੀ ਟਕਸਾਲੀ ਕਾਂਗਰਸੀਆਂ ਨੂੰ ਟਿਕਟ?

20 Apr 2024 10:00 AM
Advertisement