ਕੇਂਦਰ ਦਾ ਆਮ ਆਦਮੀ ਨੂੰ ਇਕ ਹੋਰ ਝਟਕਾ, ਕੁਦਰਤੀ ਗੈਸ ਦੀ ਕੀਮਤ 62% ਵਧੀ
Published : Oct 1, 2021, 8:25 am IST
Updated : Oct 1, 2021, 8:25 am IST
SHARE ARTICLE
Domestic natural gas price raised by 62%
Domestic natural gas price raised by 62%

ਕੇਂਦਰ ਸਰਕਾਰ ਨੇ ਆਮ ਆਦਮੀ ਨੂੰ ਇਕ ਹੋਰ ਝਟਕਾ ਦਿੰਦੇ ਹੋਏ ਵੀਰਵਾਰ ਨੂੰ ਕੁਦਰਤੀ ਗੈਸ ਦੀਆਂ ਕੀਮਤਾਂ ’ਚ 62 ਫ਼ੀ ਸਦੀ ਦਾ ਵਾਧਾ ਕੀਤਾ।

ਨਵੀਂ ਦਿੱਲੀ: ਕੇਂਦਰ ਸਰਕਾਰ ਨੇ ਆਮ ਆਦਮੀ ਨੂੰ ਇਕ ਹੋਰ ਝਟਕਾ ਦਿੰਦੇ ਹੋਏ ਵੀਰਵਾਰ ਨੂੰ ਕੁਦਰਤੀ ਗੈਸ ਦੀਆਂ ਕੀਮਤਾਂ ’ਚ 62 ਫ਼ੀ ਸਦੀ ਦਾ ਵਾਧਾ ਕੀਤਾ। ਕੁਦਰਤੀ ਗੈਸ ਦੀ ਵਰਤੋਂ ਖਾਦ ਪਾਉਣ, ਬਿਜਲੀ ਪੈਦਾ ਕਰਨ ਅਤੇ ਵਾਹਨਾਂ ਦੇ ਬਾਲਣ ਨੂੰ ਸੀਐਨਜੀ ਵਿਚ ਬਦਲਣ ਲਈ ਕੀਤੀ ਜਾਂਦੀ ਹੈ।

Domestic natural gas price raised by 62%Domestic natural gas price raised by 62%

ਹੋਰ ਪੜ੍ਹੋ: ਝੋਨੇ ਦੀ ਖ਼ਰੀਦ ਅੱਗੇ ਪਾਉਣ ਦਾ ਫ਼ੈਸਲਾ ਵਾਪਸ ਲਵੇ ਕੇਂਦਰ ਸਰਕਾਰ : CM ਚੰਨੀ

ਅਧਿਕਾਰਤ ਆਦੇਸ਼ ਦੇ ਅਨੁਸਾਰ, ਤੇਲ ਅਤੇ ਕੁਦਰਤੀ ਗੈਸ ਕਾਰਪੋਰੇਸ਼ਨ (ਓਐਨਜੀਸੀ) ਵਰਗੀਆਂ ਸਰਕਾਰੀ ਕੰਪਨੀਆਂ ਨੂੰ ਨਾਮਜ਼ਦਗੀ ਦੇ ਆਧਾਰ ’ਤੇ ਅਲਾਟ ਕੀਤੇ ਖੇਤਰਾਂ ਤੋਂ ਪੈਦਾ ਹੋਈ ਕੁਦਰਤੀ ਗੈਸ ਦੀ ਕੀਮਤ 1 ਅਕਤੂਬਰ ਤੋਂ ਅਗਲੇ ਛੇ ਮਹੀਨਿਆਂ ਲਈ 2.90 ਡਾਲਰ ਪ੍ਰਤੀ ਮਿਲੀਅਨ ਬਿ੍ਰਟਿਸ ਥਰਮਲ ਯੂਨਿਟ ਹੋਵੇਗੀ। 

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM

"ਬਾਦਲ ਖਾ ਗਿਆ ਗੋਲਕਾਂ ਤੇ SGPC ਦੀ ਜ਼ਮੀਨ ਦੇ ਪੈਸੇ"

21 Feb 2026 3:00 PM

'ਜਨਮ ਲੈਂਦੇ ਹੀ ਇੱਕ ਸਿੰਘ ਦਾ ਸ਼ਸਤਰਾਂ ਨਾਲ਼ ਪੈ ਜਾਂਦਾ ਹੈ ਪਿਆਰ'

20 Feb 2026 1:32 PM
Advertisement