Earthquake Hits Jammu and Kashmir: ਜੰਮੂ-ਕਸ਼ਮੀਰ ਦੇ ਡੋਡਾ ’ਚ 3.2 ਤੀਬਰਤਾ ਦਾ ਭੂਚਾਲ ਆਇਆ
Published : Nov 1, 2023, 4:31 pm IST
Updated : Nov 1, 2023, 4:31 pm IST
SHARE ARTICLE
Earthquake Hits Jammu and Kashmir
Earthquake Hits Jammu and Kashmir

ਜੰਮੂ-ਕਸ਼ਮੀਰ ਦੇ ਡੋਡਾ ਜ਼ਿਲੇ ਵਿਚ ਬੁਧਵਾਰ ਨੂੰ 3.2 ਤੀਬਰਤਾ ਦੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਪਰ ਜਾਨੀ ਜਾਂ ਮਾਲੀ ਨੁਕਸਾਨ ਦੀ ਕੋਈ ਖਬਰ ਨਹੀਂ ਹੈ।

Earthquake Hits Jammu and Kashmir: ਜੰਮੂ-ਕਸ਼ਮੀਰ ਦੇ ਡੋਡਾ ਜ਼ਿਲੇ ਵਿਚ ਬੁਧਵਾਰ ਨੂੰ 3.2 ਤੀਬਰਤਾ ਦੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਪਰ ਜਾਨੀ ਜਾਂ ਮਾਲੀ ਨੁਕਸਾਨ ਦੀ ਕੋਈ ਖਬਰ ਨਹੀਂ ਹੈ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿਤੀ। ਭੂਚਾਲ ਦੁਪਹਿਰ 12:22 ਵਜੇ ਆਇਆ। ਭੂਚਾਲ ਵਿਗਿਆਨ ਦੇ ਰਾਸ਼ਟਰੀ ਕੇਂਦਰ ਨੇ ਦਸਿਆ ਕਿ ਇਹ ਡੋਡਾ ’ਚ ਜ਼ਮੀਨ ਦੇ ਹੇਠਾਂ ਪੰਜ ਕਿਲੋਮੀਟਰ ਦੀ ਡੂੰਘਾਈ ’ਚ ਕੇਂਦਰਿਤ ਸੀ।

(For more news apart from Earthquake Hits Jammu and Kashmir, stay tuned to Rozana Spokesman)

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਮੰਤਰੀ ਹਰਭਜਨ ਸਿੰਘ ETO ਦਾ ਬਾਜਵਾ ਨੂੰ ਮੋੜਵਾਂ ਜਵਾਬ

09 Feb 2026 3:29 PM

ਡੇਢ ਸਾਲ ਮਗਰੋਂ ਦੁਬਈ ਤੋਂ ਪਰਤੇ ਸ਼ਖ਼ਸ ਨੇ ਪਤਨੀ ਅਤੇ ਸਾਲ਼ੀ ਨਾਲ਼ ਆਹ ਕੀ ਕੀਤਾ ?

08 Feb 2026 2:08 PM

Lucky Oberoi ਦੇ ਕਤ.ਲ ਦੀ ਨਵੀਂ CCTV, ਹਮਲਾਵਰਾਂ ਦੀਆਂ ਤਸਵੀਰਾਂ ਆਈਆਂ ਸਾਹਮਣੇ, ਨੌਕਰ 'ਤੇ ਸ਼ੱਕ ਦੀ ਸੂਈ !

07 Feb 2026 2:09 PM

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM
Advertisement