ਹਿਮਾਚਲ ਪ੍ਰਦੇਸ਼ 'ਚ ਵਾਪਰਿਆ ਦਰਦਨਾਕ ਹਾਦਸਾ, ਪਲਟੀਆਂ ਦੋ ਟੂਰਿਸਟ ਬੱਸਾਂ, ਇੱਕ ਦੀ ਮੌਤ
Published : Jan 2, 2022, 4:16 pm IST
Updated : Jan 2, 2022, 4:23 pm IST
SHARE ARTICLE
photo
photo

14 ਤੋਂ ਵੱਧ ਜ਼ਖ਼ਮੀ

 

ਸ਼ਿਮਲਾ : ਹਿਮਾਚਲ ਪ੍ਰਦੇਸ਼ ਦੇ ਬਿਲਾਸਪੁਰ ਵਿੱਚ ਇੱਕ ਵੱਡਾ ਹਾਦਸਾ ਵਾਪਰ ਗਿਆ ਹੈ। ਸਵਾਰਘਾਟ ਵਿੱਚ ਦੋ ਟੂਰਿਸਟ ਬੱਸਾਂ ਪਲਟ ਗਈਆਂ। ਇਸ ਹਾਦਸੇ ਵਿੱਚ ਇੱਕ ਯਾਤਰੀ ਦੀ ਮੌਤ ਹੋਣ ਦੀ ਸੂਚਨਾ ਹੈ। ਜਦਕਿ 14 ਲੋਕ ਜ਼ਖਮੀ ਹੋਏ ਹਨ। ਜ਼ਖਮੀਆਂ ਨੂੰ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ।

 

ACCIDENTACCIDENT

 

ਜਾਣਕਾਰੀ ਮੁਤਾਬਕ ਸਵਾਰਘਾਟ ਦੇ ਗੜਾ ਮੋਡਾ ਵਿਖੇ ਐਤਵਾਰ ਸਵੇਰੇ ਦੋ ਟੂਰਿਸਟ ਬੱਸਾਂ ਪਲਟ ਗਈਆਂ। ਸੜਕ ਹਾਦਸੇ 'ਚ ਇਕ ਸੈਲਾਨੀ ਦੀ ਮੌਤ ਹੋ ਗਈ ਜਦਕਿ 14 ਲੋਕ ਜ਼ਖਮੀ ਦੱਸੇ ਜਾ ਰਹੇ ਹਨ। ਸਵਾਰਘਾਟ ਪੁਲਿਸ ਮੌਕੇ 'ਤੇ ਪਹੁੰਚ ਗਈ ਹੈ ਅਤੇ ਜ਼ਖਮੀਆਂ ਨੂੰ ਇਲਾਜ ਲਈ ਨਾਲਾਗੜ੍ਹ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ।

 

Tragic accidentTragic accident

 

ਡੀਐਸਪੀ ਨੈਣਾ ਦੇਵੀ ਪੂਰਨ ਚੰਦ ਨੇ ਦੱਸਿਆ ਕਿ ਦੋਵੇਂ ਬੱਸਾਂ ਸੈਲਾਨੀਆਂ ਦੀਆਂ ਸਨ। ਜਿਸ ਵਿੱਚ ਇੱਕ ਪੰਜਾਬ ਨੰਬਰ ਸੀ ਅਤੇ ਦੂਜਾ DL ਨੰਬਰ ਸੀ। ਦੋਵੇਂ ਹੀ ਮਨਾਲੀ ਤੋਂ ਚੰਡੀਗੜ੍ਹ ਜਾ ਰਹੇ ਸਨ ਕਿ ਗੜਾ ਮੋਡਾ ਨੇੜੇ ਦੋਵੇਂ ਬੱਸਾਂ ਬੇਕਾਬੂ ਹੋ ਗਈਆਂ, ਜਿਸ ਕਾਰਨ ਇਹ ਹਾਦਸਾ ਵਾਪਰ ਗਿਆ।

 

Tragic accident: High-speed truck hits bikeTragic accident

 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM

"ਬਾਦਲ ਖਾ ਗਿਆ ਗੋਲਕਾਂ ਤੇ SGPC ਦੀ ਜ਼ਮੀਨ ਦੇ ਪੈਸੇ"

21 Feb 2026 3:00 PM

'ਜਨਮ ਲੈਂਦੇ ਹੀ ਇੱਕ ਸਿੰਘ ਦਾ ਸ਼ਸਤਰਾਂ ਨਾਲ਼ ਪੈ ਜਾਂਦਾ ਹੈ ਪਿਆਰ'

20 Feb 2026 1:32 PM
Advertisement