ਪੰਜਾਬ, ਹਰਿਆਣਾ ਸਣੇ ਇਨ੍ਹਾਂ ਇਲਾਕਿਆਂ ‘ਚ ਅਗਲੇ 2 ਦਿਨ ਪਵੇਗੀ ਕੜਾਕੇ ਦੀ ਠੰਡ
Published : Feb 2, 2022, 1:13 pm IST
Updated : Feb 2, 2022, 1:21 pm IST
SHARE ARTICLE
Winter in punjab
Winter in punjab

ਅਗਲੇ ਦੋ ਦਿਨਾਂ ਵਿਚ ਮੀਂਹ ਪੈਣ ਦੀ ਵੀ ਸੰਭਾਵਨਾ

 

ਨਵੀਂ ਦਿੱਲੀ: ਪੰਜਾਬ ਦੇ ਲੋਕਾਂ ਨੂੰ ਫਿਲਹਾਲ ਠੰਢ ਤੋਂ ਰਾਹਤ ਨਹੀਂ ਮਿਲੇਗੀ। ਸਗੋਂ ਦੋ-ਤਿੰਨ ਦਿਨ ਬਰਸਾਤ ਹੋਵੇਗੀ, ਜਿਸ ਕਾਰਨ ਠੰਡ ਵਧੇਗੀ। ਮੌਸਮ ਵਿਭਾਗ ਮੁਤਾਬਕ 2 ਫਰਵਰੀ ਨੂੰ ਪੱਛਮੀ ਗੜਬੜੀ ਕਾਰਨ ਦੇਸ਼ ਦਾ ਉੱਤਰ-ਪੱਛਮੀ ਹਿੱਸਾ ਪ੍ਰਭਾਵਿਤ ਹੋ ਸਕਦਾ ਹੈ। ਅਰਬ ਸਾਗਰ ਅਤੇ ਬੰਗਾਲ ਸਾਗਰ ਤੋਂ ਤੂਫਾਨ ਆਉਣ ਦੀ ਸੰਭਾਵਨਾ ਹੈ।

RainRain

ਇਸ ਤੂਫਾਨ ਕਾਰਨ ਦੋਵੇਂ ਸਮੁੰਦਰੀ ਖੇਤਰਾਂ ਤੋਂ ਚੱਲਣ ਵਾਲੀਆਂ ਤੇਜ਼ ਹਵਾਵਾਂ ਨਮੀ ਨਾਲ ਭਰ ਜਾਣਗੀਆਂ। ਇਸ ਕਾਰਨ ਰਾਜਸਥਾਨ, ਪੰਜਾਬ ਅਤੇ ਹਰਿਆਣਾ ਸਮੇਤ ਦੇਸ਼ ਦੇ ਹੋਰ ਹਿੱਸਿਆਂ ਵਿੱਚ ਮੀਂਹ ਪਵੇਗਾ। ਅਰਬ ਸਾਗਰ ਅਤੇ ਬੰਗਾਲ ਸਾਗਰ ਤੋਂ ਉੱਠਣ ਵਾਲੇ ਤੂਫਾਨਾਂ ਦਾ ਅਸਰ ਰਾਜਸਥਾਨ ਵਿੱਚ ਵੀ ਦੇਖਣ ਨੂੰ ਮਿਲੇਗਾ।

 

WinterWinter

ਮੌਸਮ ਵਿਭਾਗ ਅਨੁਸਾਰ ਪੰਜਾਬ, ਹਰਿਆਣਾ, ਚੰਡੀਗੜ੍ਹ, ਦਿੱਲੀ ਅਤੇ ਉੱਤਰ ਪ੍ਰਦੇਸ਼ ਸਮੇਤ ਉੱਤਰ-ਪੱਛਮੀ ਭਾਰਤ ਵਿੱਚ 2-4 ਫਰਵਰੀ ਦੌਰਾਨ ਹਲਕੀ ਤੋਂ ਦਰਮਿਆਨੀ ਬਾਰਸ਼ ਹੋਵੇਗੀ।

 

WinterWinter

ਆਈਐਮਡੀ ਨੇ ਕਿਹਾ ਕਿ 2 ਫਰਵਰੀ ਨੂੰ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ 3 ਅਤੇ 4 ਫਰਵਰੀ ਨੂੰ ਪੰਜਾਬ, ਹਰਿਆਣਾ, ਚੰਡੀਗੜ੍ਹ, ਦਿੱਲੀ ਅਤੇ ਉੱਤਰ ਪ੍ਰਦੇਸ਼ ਵਿੱਚ ਹਲਕੀ/ਦਰਮਿਆਨੀ ਬਾਰਸ਼ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ 3 ਫਰਵਰੀ ਨੂੰ ਮੀਂਹ ਦੀ ਤੀਬਰਤਾ ਹੋਰ ਵਧੇਗੀ।

FogFog

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Ludhiana West bypoll ਦੇ ਪਹਿਲੇ ਰੁਝਾਨਾਂ ਨੇ ਕਰ 'ਤਾ ਸਭ ਨੂੰ ਹੈਰਾਨ, ਕਾਂਗਰਸ ਨੂੰ ਵੱਡਾ ਝਟਕਾ

23 Jun 2025 9:38 AM

ਮੋਹਾਲੀ ਦੇ GD Goenka Public ਸਕੂਲ 'ਚ ਕਰਵਾਇਆ ਜਾ ਰਿਹਾ ਕਾਰਪੋਰੇਟ ਕ੍ਰਿਕੇਟ ਚੈਲੇਂਜ - ਸੀਜ਼ਨ 3

22 Jun 2025 2:53 PM

Trump Bombs Iran LIVE: Trump's Address to Nation | Trump Attacks Iran | U.S Attacks Iran

22 Jun 2025 2:52 PM

Baba Shankranand Bhuri Video Viral | Baba Shankranand Bhuri Dera | Ludhiana Baba Shankranand Bhauri

21 Jun 2025 12:24 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 21/06/2025

21 Jun 2025 12:18 PM
Advertisement