ਜੰਮੂ-ਕਸ਼ਮੀਰ ‘ਚ ਬੱਸ ਖਾਈ ਵਿਚ ਡਿੱਗੀ, 5 ਲੋਕਾਂ ਦੀ ਮੌਤ 31 ਜ਼ਖ਼ਮੀ
Published : Mar 2, 2019, 10:44 am IST
Updated : Mar 2, 2019, 10:44 am IST
SHARE ARTICLE
Bus Accident
Bus Accident

ਜੰਮੂ-ਕਸ਼ਮੀਰ ਦੇ ਉਧਮਪੁਰ ਜਿਲ੍ਹੇ ਵਿਚ ਇਕ ਸੜਕ ਹਾਦਸੇ ਵਿਚ ਪੰਜ ਲੋਕਾਂ ਦੀ ਮੌਤ ਹੋ ਗਈ ਅਤੇ 31 ਜਖ਼ਮੀ ਹੋ ਗਏ। ਇਕ ਅਧਿਕਾਰੀ ਨੇ ਦੱਸਿਆ ਕਿ ਜੰਮੂ ਤੋਂ...

ਜੰਮੂ : ਜੰਮੂ-ਕਸ਼ਮੀਰ ਦੇ ਉਧਮਪੁਰ ਜਿਲ੍ਹੇ ਵਿਚ ਇਕ ਸੜਕ ਹਾਦਸੇ ਵਿਚ ਪੰਜ ਲੋਕਾਂ ਦੀ ਮੌਤ ਹੋ ਗਈ ਅਤੇ 31 ਜਖ਼ਮੀ ਹੋ ਗਏ। ਇਕ ਅਧਿਕਾਰੀ ਨੇ ਦੱਸਿਆ ਕਿ ਜੰਮੂ ਤੋਂ ਸ੍ਰੀਨਗਰ ਜਾ ਰਹੀ ਸਵਾਰੀਆਂ ਨਾਲ ਭਰੀ ਇਕ ਬਸ ਨੇ ਸ਼ੁੱਕਰਵਾਰ ਨੂੰ ਰਾਜ ਮਾਰਗ ਉੱਤੇ ਇਕ ਪਾਸਿਓਂ ਯਾਤਰਾ ਰੋਕਣ ਤੋਂ ਬਚਣ ਲਈ ਘੁੰਮਕੇ ਜਾਣ ਦੀ ਕੋਸ਼ਿਸ਼ ਕੀਤੀ, ਪਰ ਇਸ ਕੋਸ਼ਿਸ਼ ਵਿਚ ਉਹ ਮਜਾਲਤਾ ਇਲਾਕੇ ਵਿਚ ਇਕ ਖਾਈ ਵਿਚ ਡਿੱਗ ਗਈ। ਅਧਿਕਾਰੀ ਨੇ ਦੱਸਿਆ ਕਿ ਸਾਰੀਆਂ ਲਾਸ਼ਾਂ ਬਰਾਮਦ ਕਰ ਲਈਆਂ ਹਨ।

Bus AccidentBus Accident

ਦੱਸ ਦਈਏ ਕਿ ਜੰਮੂ-ਕਸ਼ਮੀਰ ਵਿਚ ਹਾਲਾਤ ਬੇਹੱਦ ਖ਼ਰਾਬ ਹੋ ਗਏ ਹਨ। ਪਾਕਿਸਤਾਨ ਵੱਲੋਂ ਲਗਾਤਾਰ ਹੋ ਰਹੀ ਫਾਇਰਿੰਗ ਦੇ ਚਲਦੇ ਲੋਕਾਂ ਵਿਚ ਡਰ ਦਾ ਮਾਹੌਲ ਬਣਿਆ ਹੋਇਆ ਹੈ। ਉਥੇ ਹੀ ਸਰਹੱਦੀ ਖੇਤਰ ਦੇ ਨਾਲ ਲੱਗਦੇ ਪਿੰਡਾਂ ਦੇ ਲੋਕ ਆਪਣੇ ਘਰਾਂ ਨੂੰ ਛੱਡਕੇ ਜਾਣ ਲਈ ਮਜਬੂਰ ਹੋ ਰਹੇ ਹਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM
Advertisement