ਯੂਪੀ ਹਾਥਰਸ ਯੌਨ ਸ਼ੋਸ਼ਣ ਮਾਮਲਾ: ਜ਼ਮਾਨਤੀ ਮੁਲਜ਼ਮ ਨੇ ਪੀੜਤਾ ਦੇ ਪਿਤਾ ਨੂੰ ਮਾਰੀ ਗੋਲੀ
Published : Mar 2, 2021, 11:07 am IST
Updated : Mar 2, 2021, 12:09 pm IST
SHARE ARTICLE
up case
up case

ਮੁਲਜ਼ਮ ਗੌਰਵ ਸ਼ਰਮਾ ਨੂੰ ਸਾਲ 2018 ਵਿੱਚ ਜਿਨਸੀ ਸ਼ੋਸ਼ਣ ਦੇ ਕੇਸ ਵਿੱਚ ਇੱਕ ਮਹੀਨੇ ਦੀ ਕੈਦ ਦੀ ਸਜ਼ਾ ਸੁਣਾਈ ਗਈ ਸੀ।

ਹਾਥਰਸ - ਉਤਰ ਪ੍ਰਦੇਸ਼ ਦੇ ਹਾਥਰਸ ਵਿਚ ਇਕ ਹੈਰਾਨ ਕਰਨ ਵਾਲੀ ਘਟਨਾ ਸਾਹਮਣੇ ਆਈ ਹੈ। ਉਤਰ ਪ੍ਰਦੇਸ਼ ਦੇ ਥਾਣਾ ਸਸਨੀ ਦੇ ਪਿੰਡ ਨੌਜਪੁਰ ਵਿੱਚ ਇੱਕ ਵਿਅਕਤੀ ਨੂੰ ਕੁਝ ਵਿਅਕਤੀਆਂ ਨੇ ਗੋਲੀ ਮਾਰ ਦਿੱਤੀ ਗਈ। ਹਸਪਤਾਲ ਲਿਜਾਂਦੇ ਸਮੇਂ ਉਸਦੀ ਮੌਤ ਹੋ ਗਈ।  ਇਸ ਮਾਮਲੇ ਤਹਿਤ ਦੋ ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। 4 ਲੋਕਾਂ ਖਿਲਾਫ ਕੇਸ ਦਰਜ ਕੀਤਾ ਗਿਆ।

up caseup case

ਹਥਰਾਸ ਪੁਲਿਸ ਨੇ ਦੱਸਿਆ ਕਿ ਮੁਲਜ਼ਮ ਗੌਰਵ ਸ਼ਰਮਾ ਨੂੰ ਸਾਲ 2018 ਵਿੱਚ ਜਿਨਸੀ ਸ਼ੋਸ਼ਣ ਦੇ ਕੇਸ ਵਿੱਚ ਇੱਕ ਮਹੀਨੇ ਦੀ ਕੈਦ ਦੀ ਸਜ਼ਾ ਸੁਣਾਈ ਗਈ ਸੀ। ਪੀੜਤ ਲੜਕੀ ਦੇ ਪਿਤਾ ਨੇ ਉਸ ਖ਼ਿਲਾਫ਼ ਪੁਲਿਸ ਵਿੱਚ ਕੇਸ ਦਰਜ ਕੀਤਾ ਸੀ।  ਪੁਲਿਸ ਦੇ ਮਤਾਬਿਕ ਥਾਣਾ ਸਸਨੀ ਦੇ ਪਿੰਡ ਨੌਜਪੁਰ ਵਿੱਚ ਇੱਕ ਵਿਅਕਤੀ ਨੂੰ ਕੁਝ ਵਿਅਕਤੀਆਂ ਨੇ ਗੋਲੀ ਮਾਰ ਦਿੱਤੀ ਸੀ। ਹਸਪਤਾਲ ਲਿਜਾਂਦੇ ਸਮੇਂ ਉਸਦੀ ਮੌਤ ਹੋ ਗਈ। 4 ਲੋਕਾਂ ਖਿਲਾਫ ਕੇਸ ਦਰਜ ਕੀਤਾ ਗਿਆ।

CM Yogi aditynath

CM Yogi Adityanath

ਇਸ ਮਾਮਲੇ 'ਤੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੇ ਅਧਿਕਾਰੀਆਂ ਨੂੰ ਹਥਰਾਸ ਵਿੱਚ ਇੱਕ ਵਿਅਕਤੀ ਦੀ ਹੱਤਿਆ ਦੇ ਮਾਮਲੇ ਵਿੱਚ ਸ਼ਾਮਲ ਸਾਰੇ ਮੁਲਜ਼ਮਾਂ ਖ਼ਿਲਾਫ਼ ਸਖਤ ਕਾਰਵਾਈ ਕਰਨ ਅਤੇ ਰਾਸ਼ਟਰੀ ਸੁਰੱਖਿਆ ਐਕਟ ਲਾਗੂ ਕਰਨ ਦੇ ਨਿਰਦੇਸ਼ ਵੀ ਦਿੱਤੇ ਹਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮੰਤਰੀ ਹਰਭਜਨ ਸਿੰਘ ETO ਦਾ ਬਾਜਵਾ ਨੂੰ ਮੋੜਵਾਂ ਜਵਾਬ

09 Feb 2026 3:29 PM

ਡੇਢ ਸਾਲ ਮਗਰੋਂ ਦੁਬਈ ਤੋਂ ਪਰਤੇ ਸ਼ਖ਼ਸ ਨੇ ਪਤਨੀ ਅਤੇ ਸਾਲ਼ੀ ਨਾਲ਼ ਆਹ ਕੀ ਕੀਤਾ ?

08 Feb 2026 2:08 PM

Lucky Oberoi ਦੇ ਕਤ.ਲ ਦੀ ਨਵੀਂ CCTV, ਹਮਲਾਵਰਾਂ ਦੀਆਂ ਤਸਵੀਰਾਂ ਆਈਆਂ ਸਾਹਮਣੇ, ਨੌਕਰ 'ਤੇ ਸ਼ੱਕ ਦੀ ਸੂਈ !

07 Feb 2026 2:09 PM

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM
Advertisement