ਮਿਸ ਇੰਡੀਆ ਦਿੱਲੀ 2019 ਮਾਨਸੀ ਸਹਿਗਲ ਆਮ ਆਦਮੀ ਪਾਰਟੀ ਵਿਚ ਹੋਈ ਸ਼ਾਮਿਲ
Published : Mar 2, 2021, 8:12 am IST
Updated : Mar 2, 2021, 8:12 am IST
SHARE ARTICLE
 Mansi Sehgal join AAP
Mansi Sehgal join AAP

ਮੈਂ ਸਮਾਜ ਲਈ ਬਹੁਤ ਛੋਟੀ ਉਮਰ ਤੋਂ ਕੁਝ ਕਰਨਾ ਚਾਹੁੰਦੀ ਸੀ ਕਿਸੇ ਵੀ ਰਾਸ਼ਟਰ ਦੀ ਖੁਸ਼ਹਾਲੀ ਲਈ ਸਿਹਤ ਅਤੇ ਸਿੱਖਿਆ ਦੋਂ ਮੁਖ ਆਧਾਰ  ਹਨ। 

ਨਵੀਂ ਦਿੱਲੀ: ਮਿਸ ਇੰਡੀਆ ਦਿੱਲੀ 2019 ਰਹਿ ਚੁੱਕੀ ਮਾਨਸੀ ਸਹਿਗਲ ਨੇ ਮਾਡਲਿੰਗ ਤੋਂ ਬਾਅਦ ਆਪਣੀ ਸਿਆਸੀ ਪਾਰੀ ਸ਼ੁਰੂ ਕਰ ਦਿੱਤੀ ਹੈ। ਦਰਅਸਲ, ਮਾਨਸੀ ਬੀਤੇ ਦਿਨੀ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋ ਗਈ ਹੈ। ਮਾਨਸੀ ਸਹਿਗਲ ਨੇ ਆਮ ਆਦਮੀ ਪਾਰਟੀ ਦੇ ਨੇਤਾ ਰਾਘਵ ਚੱਢਾ ਦੀ ਹਾਜ਼ਰੀ ਵਿੱਚ ਪਾਰਟੀ ਵਿੱਚ ਸ਼ਾਮਿਲ ਹੋਈ।

MANSIMANSI Sehgal

ਇਸ ਦੌਰਾਨ ਰਾਘਵ ਚੱਢਾ ਨੇ ਕਿਹਾ ਕਿ ਮੈਨੂੰ ਖੁਸ਼ੀ ਹੈ ਕਿ ਆਮ ਆਦਮੀ ਪਾਰਟੀ ਅਤੇ ਅਰਵਿੰਦ ਕੇਜਰੀਵਾਲ ਨੇ ਨੌਜਵਾਨਾਂ 'ਚ ਰਾਜਨੀਤੀ ਨਾਲ ਜੁੜਨ ਅਤੇ ਲੋਕਾਂ ਦੀ ਸੇਵਾ ਕਰਨ ਦਾ ਵਿਸ਼ਵਾਸ ਜਗਾਉਂਦੇ ਹਨ। 'ਆਪ' ਦਾ ਪਰਵਾਰ ਵੱਧ ਰਿਹਾ ਹੈ। ਮਾਨਸੀ ਦਾ 'ਆਪ' ਪਰਵਾਰ ਵਿਚ ਸਵਾਗਤ ਕਰਦਾ ਹਾਂ। ਉਥੇ ਹੀ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋਣ 'ਤੇ ਸਹਿਗਲ ਨੇ ਕਿਹਾ ਕਿ ਮੈਂ ਸਮਾਜ ਲਈ ਬਹੁਤ ਛੋਟੀ ਉਮਰ ਤੋਂ ਕੁਝ ਕਰਨਾ ਚਾਹੁੰਦੀ ਸੀ ਕਿਸੇ ਵੀ ਰਾਸ਼ਟਰ ਦੀ ਖੁਸ਼ਹਾਲੀ ਲਈ ਸਿਹਤ ਅਤੇ ਸਿੱਖਿਆ ਦੋਂ ਮੁਖ ਆਧਾਰ  ਹਨ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਨਸ਼ੇ ਦਾ ਮੁੱਦਾ ਭਾਰੀ... ਪੰਜਾਬ ਦੀ ਬਰਬਾਦੀ 'ਚਿੱਟਾ' ਲਿਆਇਆ ਕੌਣ?... ਕਿਹੜੀ ਸਰਕਾਰ ਜ਼ਿੰਮੇਵਾਰ?...

25 Jun 2025 9:00 PM

Majithia Case 'ਚ ਵੱਡਾ Update, ਪੂਰੀ ਰਾਤ Vigilance ਕਰੇਗੀ Interrogate 540 Cr ਜਾਇਦਾਦ ਦੇ ਖੁੱਲ੍ਹਣਗੇ ਭੇਤ?

25 Jun 2025 8:59 PM

'ਏਜੰਟਾਂ ਨੇ ਸਾਨੂੰ ਅਗਵਾ ਕਰਕੇ ਤਸ਼ੱਦਦ ਕੀਤਾ ਅਤੇ ਮੰਗਦੇ ਸੀ ਲੱਖਾਂ ਰੁਪਏ' Punjabi Men Missing in Iran ‘Dunki’

24 Jun 2025 6:53 PM

Encounter of the gangster who fired shots outside Pinky Dhaliwal's house — Romil Vohra killed.

24 Jun 2025 6:52 PM

Ludhiana By Election 2025 : ਗਿਣਤੀ 'ਚ ਹੋ ਗਈ ਪੂਰੀ ਟੱਕਰ, ਫੱਸ ਗਏ ਪੇਚ, ਸਟੀਕ ਨਤੀਜੇ

23 Jun 2025 2:03 PM
Advertisement