
ਇਕ ਸਾਲ ਦੀ ਮਿਆਦ ਲਈ ਜਾਂ ਅਗਲੇ ਹੁਕਮਾਂ ਤਕ ਨਿਯੁਕਤ ਗਿਆ ਹੈ।
ਨਵੀਂ ਦਿੱਲੀ: ਰਾਜ ਸਭਾ ਟੀਵੀ ਅਤੇ ਲੋਕ ਸਭਾ ਟੀਵੀ ਮਿਲਾ ਕੇ ਸੰਸਦ ਟੀ ਵੀ ਬਣ ਗਏ ਹਨ। ਰਿਟਾਇਰਡ ਆਈਏਐਸ ਰਵੀ ਕਪੂਰ ਚੀਫ ਐਗਜ਼ੀਕਿਊਟਿਵ ਅਫਸਰ (ਸੀਈਓ) ਵਜੋਂ ਨਿਯੁਕਤ ਕੀਤਾ ਗਿਆ ਹੈ। ਪਿਛਲੇ ਸਾਲ ਜੂਨ 'ਚ ਜਾਣਕਾਰੀ ਦਿੱਤੀ ਗਈ ਸੀ ਜਦੋਂਕਿ ਸੋਮਵਾਰ ਨੂੰ ਰਾਜ ਸਭਾ ਸਕੱਤਰੇਤ ਦੇ ਦਫਤਰ ਵੱਲੋਂ ਅਧਿਕਾਰਤ ਤੌਰ 'ਤੇ ਇਸ ਦਾ ਐਲਾਨ ਕੀਤਾ ਗਿਆ।
RAJYASABHA
ਹੁਣ ਦੋਵਾਂ ਸਦਨਾਂ ਦੀ ਕਾਰਵਾਈ ਹੁਣ ਸੰਸਦ ਟੀਵੀ 'ਤੇ ਵੇਖੀ ਜਾ ਸਕਦੀ ਹੈ।