ਹੋਣਹਾਰ ਵਿਦਿਆਰਥੀਆਂ ਦਾ ਸਨਮਾਨ
Published : Jul 28, 2017, 4:54 pm IST
Updated : Apr 2, 2018, 6:07 pm IST
SHARE ARTICLE
Student
Student

ਪੱਛਮੀ ਦਿੱਲੀ ਦੇ ਗੁਰਦਵਾਰਾ ਸ਼੍ਰੀ ਗੁਰੂ ਸਿੰਘ ਸਭਾ, ਸੀ-4, ਜਨਕਪੁਰੀ ਵਿਖੇ ਗੁਰੂ ਹਰਿਕ੍ਰਿਸ਼ਨ ਸਾਹਿਬ ਦੇ ਪ੍ਰਕਾਸ਼ ਦਿਹਾੜੇ ਮੌਕੇ ਕਰਵਾਏ ਗਏ ਸਮਾਗਮ ਵਿਚ.....

 

ਨਵੀਂ ਦਿੱਲੀ, 28 ਜੁਲਾਈ (ਅਮਨਦੀਪ ਸਿੰਘ): ਪੱਛਮੀ ਦਿੱਲੀ ਦੇ ਗੁਰਦਵਾਰਾ ਸ਼੍ਰੀ ਗੁਰੂ ਸਿੰਘ ਸਭਾ, ਸੀ-4, ਜਨਕਪੁਰੀ ਵਿਖੇ ਗੁਰੂ ਹਰਿਕ੍ਰਿਸ਼ਨ ਸਾਹਿਬ ਦੇ ਪ੍ਰਕਾਸ਼ ਦਿਹਾੜੇ ਮੌਕੇ ਕਰਵਾਏ ਗਏ ਸਮਾਗਮ ਵਿਚ 10 ਵੀਂ ਤੇ 12 ਵੀਂ ਜਮਾਤ ਵਿਚ ਵਧੀਆ ਨੰਬਰ ਲੈਣ ਵਾਲੇ ਵਿਦਿਆਰਥੀਆਂ ਨੂੰ ਉੱਚੇਚੇ ਤੌਰ 'ਤੇ ਸਨਮਾਨਤ ਕੀਤਾ ਗਿਆ। ਗੁਰਦਵਾਰਾ ਕਮੇਟੀ ਦੇ ਪ੍ਰਧਾਨ ਤੇ ਇਲਾਕੇ ਦੇ ਦਿੱਲੀ ਸਿੱਖ ਗੁਰਦਵਾਰਾ ਪ੍ਰਬੰਧਕ ਕਮੇਟੀ ਮੈਂਬਰ ਸ.ਕੁਲਤਾਰਨ ਸਿੰਘ ਕੋਛੜ ਤੇ ਇਲਾਕੇ ਦੀ ਕੌਂਸਲਰ ਵੀਨਾ ਸ਼ਰਮਾ ਨੇ ਵਿਦਿਆਰਥੀਆਂ ਨੂੰ ਇਨਾਮ ਵੰਡ ਕੇ ਉਨਾਂ੍ਹ ਨੂੰ ਹੋਰ ਮਾਅਰਕੇ ਮਾਰਨ ਲਈ ਪ੍ਰੇਰਿਆ। ਇਸ ਤੋਂ ਪਹਿਲਾਂ ਹਜ਼ੂਰੀ ਰਾਗੀ ਭਾਈ ਬਲਜੀਤ ਸਿੰਘ ਤੇ ਭਾਈ ਗੁਰਮੀਤ ਸਿੰਘ ਨੇ ਗੁਰਬਾਣੀ ਦੇ ਰਸਭਿੰਨੇ ਕੀਰਤਨ ਨਾਲ ਸੰਗਤ ਨੂੰ ਜੋੜਿਆ। ਅਖੀਰ 'ਚ ਗੁਰੂ ਕਾ ਲੰਗਰ ਵੀ ਵਰਤਾਇਆ ਗਿਆ।

Location: India, Haryana

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM

ਕਾਂਗਰਸ ਦੇ ਰੋਸ ਪ੍ਰਦਰਸ਼ਨ ਦੌਰਾਨ ਸੁਣੋ ਹੋਰ ਕੀ ਕੁਝ ਬੋਲੇ ਰਾਜਾ ਵੜਿੰਗ ?

06 Mar 2026 2:45 PM

ਅਮਰੀਕਾ ਨੇ ਪਹਿਲੀ ਵਾਰ ਲੰਬੀ ਦੂਰੀ ਦੀ PrSM ਮਿਜ਼ਾਈਲ ਦਾਗੀ

05 Mar 2026 10:54 AM

ਨੈਨਸੀ ਗਰੇਵਾਲ ਦਾ ਕੈਨੇਡਾ 'ਚ ਕਤਲ

05 Mar 2026 10:53 AM

'ਭਾਜਪਾ ਝੂਠੀ ਰਾਜਨੀਤੀ ਕਰਦੀ, ਅਸੀਂ ਦੇਸ਼ ਦੀ ਰਾਜਨੀਤੀ ਨੂੰ ਬਦਲਣ ਤੇ ਇਮਾਨਦਾਰੀ ਭਰਨ ਆਏ ਹਾਂ'

01 Mar 2026 1:59 PM
Advertisement