ਭਾਰਤ ਬੰਦ 'ਤੇ ਦਲਿਤ ਭਾਈਚਾਰੇ ਵਲੋਂ ਵੱਖ-ਵੱਖ ਥਾਈਂ ਕੀਤਾ ਜਾ ਰਿਹਾ ਪ੍ਰਦਰਸ਼ਨ
Published : Apr 2, 2018, 11:12 am IST
Updated : Apr 2, 2018, 11:26 am IST
SHARE ARTICLE
petition today
petition today

ਭਾਰਤ ਬੰਦ ਦੇ ਸਮਰਥਨ ਵਿਚ ਦੇਸ਼ ਦੇ ਵੱਖ- ਵੱਖ ਰਾਜਾ ਵਿਚ ਦਲਿਤ ਭਾਈਚਾਰੇ ਦੇ ਲੋਕਾਂ ਵਲੋਂ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਦਲਿਤਾਂ ਨੇ ਰੋਸ ਪ੍ਰਦਰਸ਼ਨ ਦੌਰਾਨ ਰੇਲ...

ਭਾਰਤ ਬੰਦ ਦੇ ਸਮਰਥਨ ਵਿਚ ਦੇਸ਼ ਦੇ ਵੱਖ- ਵੱਖ ਰਾਜਾ ਵਿਚ ਦਲਿਤ ਭਾਈਚਾਰੇ ਦੇ ਲੋਕਾਂ ਵਲੋਂ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਦਲਿਤਾਂ ਨੇ ਰੋਸ ਪ੍ਰਦਰਸ਼ਨ ਦੌਰਾਨ ਰੇਲ ਗੱਡੀਆਂ ਨੂੰ ਰੋਕਿਆ ਅਤੇ ਬੱਸਾਂ ਦੀ ਤੋੜ ਫੋੜ ਵੀ ਕੀਤੀ ਹੈ। ਦਲਿਤ ਭਾਇਚਾਰੇ ਦੇ ਲੋਕ ਸੁਪ੍ਰੀਮ ਕੋਰਟ ਦੇ ਫ਼ੈਸਲੇ ਵਿਰੁਧ ਰੋਸ ਪ੍ਰਦਰਸ਼ਨ ਕਰ ਰਹੇ ਹਨ। ਪੰਜਾਬ ਦੇ ਵਿਚ ਚੱਕਾ ਜਾਮ ਕੀਤਾ ਗਿਆ ਹੈ ਅਤੇ ਰੇਲ ਗੱਡੀਆਂ ਨੂੰ ਵੀ ਰੋਕਿਆ ਗਿਆ ਹੈ। ਇਹਨਾਂ ਹੀ ਨਹੀਂ ਕੇਰਲ, ਗੁਜਰਾਤ, ਪਟਨਾ, ਮਹਾਰਾਸ਼ਟਰ ਵਰਗੇ ਸੂਬਿਆਂ ਵਿਚ ਭਾਰਤ ਬੰਦ ਦਾ ਅਸਰ ਦੇਖਣ ਨੂੰ ਮਿਲ ਰਿਹਾ ਹੈ। 

india closedindia closed

 ਪੰਜਾਬ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀ ਅਪੀਲ ਕੀਤੀ ਹੈ ਕਿ ਸੂਬੇ ਦੀ ਅਮਨ ਸ਼ਾਂਤੀ ਨੂੰ ਬਰਕਰਾਰ ਰੱਖਿਆ ਜਾਵੇ। ਇਸ ਤੋਂ ਇਲਾਵਾ ਐਸ.ਸੀ./ਐਸ.ਟੀ. ਐਕਟ 'ਤੇ ਵਿਰੋਧੀ ਅਤੇ ਸੰਸਦ ਮੈਂਬਰਾਂ ਦੇ ਵਿਰੋਧ 'ਤੇ ਆਖ਼ਰਕਾਰ ਸਰਕਾਰ ਨੂੰ ਝੁਕਣਾ ਹੀ ਪਿਆ। ਸੁਪਰੀਮ ਕੋਰਟ ਦੇ ਹੁਕਮਾਂ ਨੂੰ ਲੈ ਕੇ ਹੁਣ ਸਰਕਾਰ ਅੱਜ ਮੁੜ ਵਿਚਾਰ ਪਟੀਸ਼ਨ ਦਾਖ਼ਲ ਕਰੇਗੀ। ਐਸ.ਸੀ.ਐਸ.ਟੀ. ਐਕਟ 'ਤੇ ਸੁਪਰੀਮ ਕੋਰਟ ਦੇ ਹਾਲੀਆ ਫ਼ੈਸਲੇ ਨੂੰ ਲੈ ਕੇ ਕੇਂਦਰ ਸਰਕਾਰ ਨੂੰ ਅਲੋਚਨਾ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM
Advertisement