Mahua Moitra: ਮਹੂਆ ਮੋਇਤ੍ਰਾ ਦੀਆਂ ਵਧੀਆਂ ਮੁਸ਼ਕਿਲਾਂ, ED ਨੇ ਮਨੀ ਲਾਂਡਰਿੰਗ ਦਾ ਮਾਮਲਾ ਕੀਤਾ ਦਰਜ
Published : Apr 2, 2024, 6:06 pm IST
Updated : Apr 2, 2024, 6:12 pm IST
SHARE ARTICLE
File Image
File Image

Mahua Moitra: ਮਹੂਆ ਮੋਇਤ੍ਰਾ ਦੀਆਂ ਵਧੀਆਂ ਮੁਸ਼ਕਿਲਾਂ

 

  Mahua Moitra FIR : ਟੀਐਮਸੀ ਨੇਤਾ ਮਹੂਆ ਮੋਇਤ੍ਰਾ (TMC leader Mahua Moitra) ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਈਡੀ ਨੇ ਉਸ ਦੇ ਖਿਲਾਫ 'ਕੈਸ਼ ਫਾਰ ਪੁੱਛਗਿੱਛ' ਮਾਮਲੇ 'ਚ ਮਾਮਲਾ ਦਰਜ ਕੀਤਾ ਹੈ। ਈਡੀ ਵੱਲੋਂ ਉਸ ਖ਼ਿਲਾਫ਼ ਮਨੀ ਲਾਂਡਰਿੰਗ ਦਾ ਕੇਸ ਦਰਜ ਕੀਤਾ ਗਿਆ ਹੈ। 

 

ਜ਼ਿਕਰਯੋਗ ਹੈ ਕਿ ਲੋਕਪਾਲ ਦੇ ਹੁਕਮਾਂ ਤੋਂ ਬਾਅਦ ਕੇਂਦਰੀ ਜਾਂਚ ਬਿਊਰੋ (CBI) ਪਹਿਲਾਂ ਹੀ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ। ਲੋਕਪਾਲ ਨੇ ਸੀਬੀਆਈ ਨੂੰ ਛੇ ਮਹੀਨਿਆਂ ਵਿੱਚ ਰਿਪੋਰਟ ਸੌਂਪਣ ਦਾ ਵੀ ਨਿਰਦੇਸ਼ ਦਿੱਤਾ ਸੀ।

 

FEMA ਮਾਮਲੇ ਵਿੱਚ ਵੀ ਚੱਲ ਰਿਹਾ ਕੇਸ 

 

ਈਡੀ ਸੋਮਵਾਰ ਨੂੰ ਫਾਰੇਨ ਐਕਸਚੇਂਜ ਮੈਨੇਜਮੈਂਟ ਐਕਟ (FEMA) ਮਾਮਲੇ 'ਚ ਮੋਇਤਰਾ ਤੋਂ ਪੁੱਛਗਿੱਛ ਕਰਨ ਵਾਲੀ ਸੀ ਪਰ ਉਸ ਨੇ ਏਜੰਸੀ ਨੂੰ ਪੱਤਰ ਲਿਖ ਕੇ ਪੇਸ਼ ਹੋਣ ਲਈ 21 ਦਿਨਾਂ ਦਾ ਸਮਾਂ ਮੰਗਿਆ ਸੀ। ਹਾਲਾਂਕਿ ਈਡੀ ਨੇ ਮਹੂਆ ਮੋਇਤ੍ਰਾ ਨੂੰ ਐਕਸਟੈਂਸ਼ਨ ਦੇਣ ਤੋਂ ਇਨਕਾਰ ਕਰ ਦਿੱਤਾ ਸੀ। ਜਾਂਚ ਏਜੰਸੀ ਨੇ ਮਹੂਆ ਮੋਇਤ੍ਰਾ ਨੂੰ ਤਾਜ਼ਾ ਸੰਮਨ ਜਾਰੀ ਕਰਕੇ 7 ਦਿਨਾਂ ਬਾਅਦ ਪੁੱਛਗਿੱਛ ਲਈ ਬੁਲਾਇਆ ਹੈ।

Location: India, Delhi

SHARE ARTICLE

ਸਪੋਕਸਮੈਨ FACT CHECK

ਸਬੰਧਤ ਖ਼ਬਰਾਂ

Advertisement

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM

Dog Lover ਨੇ ਖੋਲ੍ਹੇ ਰਾਜ, ਕੁੱਤੇ ਪਾਲਣ ਤੋਂ ਪਹਿਲਾਂ ਜਾਣ ਲਵੋ ਇਹ ਗੱਲਾਂ

17 Mar 2026 3:13 PM

3 Vehicles Collide: Tractor ਦੇ ਹੋਏ 2 ਹਿੱਸੇ, ਕਿਸ ਦੀ ਗਲਤੀ?

17 Mar 2026 3:11 PM

ਵਿਧਾਨ ਸਭਾ 'ਚ ਕੇਂਦਰ ਸਰਕਾਰ ਖਿਲਾਫ਼ ਲੱਗੇ ਨਾਅਰੇ

16 Mar 2026 3:06 PM

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM
Advertisement