
ਹਰਿਆਣਾ ਦੇ ਮੰਤਰੀ ਅਨਿਲ ਵਿਜ ਨੇ ਇਸ ਦੀ ਜਾਣਕਰੀ ਦਿੱਤੀ ਹੈ।
ਨਵੀਂ ਦਿੱਲੀ - ਦੇਸ਼ ਵਿਚ ਕੋਰੋਨਾ ਦੇ ਮਾਮਲੇ ਲਗਾਤਾਰ ਵਧ ਰਹੇ ਹਨ ਜਿਸ ਦੇ ਕਰਕੇ ਵੱਖ ਵੱਖ ਸੂਬਿਆਂ ਵਿਚ ਮੁਕੰਮਲ ਲਾਕਡਾਊਨ ਲਗਾਇਆ ਜਾ ਰਿਹਾ ਹੈ। ਇਸ ਵਿਚਾਲੇ ਹਰਿਆਣਾ ਸਰਕਾਰ ਨੇ ਵੀ ਕੱਲ੍ਹ ਤੋਂ ਮੁਕੰਮਲ ਲਾਕਡਾਊਨ ਦਾ ਐਲਾਨ ਕਰ ਦਿੱਤਾ ਗਿਆ ਹੈ।
Lockdown
ਹਰਿਆਣਾ ਵਿਚ 3 ਮਈ ਤੋਂ 9 ਮਈ ਤੱਕ ਮੁਕੰਮਲ ਤਾਲਾਬੰਦੀ ਕਰ ਦਿੱਤੀ ਗਈ ਹੈ। ਹਰਿਆਣਾ ਦੇ ਮੰਤਰੀ ਅਨਿਲ ਵਿਜ ਨੇ ਇਸ ਦੀ ਜਾਣਕਰੀ ਦਿੱਤੀ ਹੈ।
anil vij