ਕੇਜਰੀਵਾਲ ਖਿਲਾਫ਼ ਬਿਆਨਬਾਜ਼ੀ ਦਾ ਮਾਮਲਾ, ਅਲਕਾ ਲਾਂਬਾ ਨੇ ਕੀਤਾ ਹਾਈਕੋਰਟ ਦਾ ਰੁਖ਼
Published : May 2, 2022, 3:43 pm IST
Updated : May 2, 2022, 3:43 pm IST
SHARE ARTICLE
Alka Lamba
Alka Lamba

ਐਫਆਈਆਰ ਨੂੰ ਰੱਦ ਕਰਨ ਦੀ ਕੀਤੀ ਮੰਗ

 

ਚੰਡੀਗੜ੍ਹ: ਅਰਵਿੰਦ ਕੇਜਰੀਵਾਲ ਖਿਲਾਫ਼ ਬਿਆਨਬਾਜ਼ੀ ਕਰਨ ਨੂੰ ਲੈ ਕੇ ਰੋਪੜ੍ਹ ਦੇ ਥਾਣੇ ਵਿੱਚ ਕਾਂਗਰਸੀ ਆਗੂ ਅਲਕਾ ਲਾਂਬਾ ਦੇ ਖਿਲਾਫ਼ ਐਫਾਆਈਆਰ ਦਰਜ ਕੀਤੀ ਗਈ ਹੈ। ਇਸ ਐਫਆਈਆਰ ਨੂੰ ਰੱਦ ਕਰਨ ਦੀ ਮੰਗ ਲੈ ਕੇ ਅਲਕਾ ਲਾਂਬਾ ਨੇ ਹਾਈਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ।

 

Punjab Police book ex- AAP leader Alka LambaAlka Lamba

 

ਪਟੀਸ਼ਨ ਵਿੱਚ ਅਲਕਾ ਲਾਂਬਾ ਨੇ ਐਫਆਈਆਰ ਨੂੰ ਰਾਜਨੀਤੀ ਤੋਂ ਪ੍ਰੇਰਿਤ ਦੱਸਿਆ ਹੈ। ਇਸ ਮਾਮਲੇ ਦੀ ਸੁਣਵਾਈ 5 ਮਈ ਨੂੰ ਹੋਵੇਗੀ। ਦੱਸ ਦੇਈਏ ਕਿ ਅੱਜ ਕਵੀ ਕੁਮਾਰ ਵਿਸ਼ਵਾਸ਼ ਨੂੰ ਹਾਈਕੋਰਟ ਵੱਲੋਂ ਗ੍ਰਿਫਤਾਰੀ ਤੋਂ ਰਾਹਤ ਦਿੱਤੀ ਗਈ ਹੈ। ਕੁਮਾਰ ਵਿਸ਼ਵਾਸ਼ ਖਿਲਾਫ ਵੀ ਰੋਪੜ੍ਹ ਦੀ ਹੀ ਥਾਣੇ ਵਿੱਚ ਅਰਵਿੰਦ ਕੇਜਰੀਵਾਲ ਦੇ ਵਿਰੁੱਧ ਬਿਆਨਬਾਜੀ ਕਰਨ ਨੂੰ ਲੈ ਕੇ ਐਫਆਈਆਰ ਦਰਜ ਕੀਤੀ ਗਈ ਹੈ।

Alka LambaAlka Lamba

Location: India, Delhi

SHARE ARTICLE

ਏਜੰਸੀ

Advertisement

ਡੇਢ ਸਾਲ ਮਗਰੋਂ ਦੁਬਈ ਤੋਂ ਪਰਤੇ ਸ਼ਖ਼ਸ ਨੇ ਪਤਨੀ ਅਤੇ ਸਾਲ਼ੀ ਨਾਲ਼ ਆਹ ਕੀ ਕੀਤਾ ?

08 Feb 2026 2:08 PM

Lucky Oberoi ਦੇ ਕਤ.ਲ ਦੀ ਨਵੀਂ CCTV, ਹਮਲਾਵਰਾਂ ਦੀਆਂ ਤਸਵੀਰਾਂ ਆਈਆਂ ਸਾਹਮਣੇ, ਨੌਕਰ 'ਤੇ ਸ਼ੱਕ ਦੀ ਸੂਈ !

07 Feb 2026 2:09 PM

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM
Advertisement