Jharkhand Congress News: ਝਾਰਖੰਡ ਕਾਂਗਰਸ ਦਾ 'ਐਕਸ' ਅਕਾਊਂਟ ਸਸਪੈਂਡ, ਅਮਿਤ ਸ਼ਾਹ ਦੀ ਡੀਪਫੇਕ ਵੀਡੀਓ ਸ਼ੇਅਰ ਕਰਨ 'ਤੇ ਕੀਤੀ ਗਈ ਕਾਰਵਾਈ
Published : May 2, 2024, 8:06 am IST
Updated : May 2, 2024, 8:06 am IST
SHARE ARTICLE
Jharkhand Congress's 'X' account suspended News in punjabi
Jharkhand Congress's 'X' account suspended News in punjabi

Jharkhand Congress News: ਝਾਰਖੰਡ ਕਾਂਗਰਸ ਦੇ ਪ੍ਰਧਾਨ ਰਾਜੇਸ਼ ਠਾਕੁਰ ਨੂੰ ਮਾਮਲੇ ਦੀ ਜਾਂਚ ਦੇ ਸਿਲਸਿਲੇ 'ਚ ਦਿੱਲੀ ਪੁਲਿਸ ਨੇ ਅੱਜ ਤਲਬ ਕੀਤਾ

Jharkhand Congress's 'X' account suspended News in punjabi : ਝਾਰਖੰਡ ਕਾਂਗਰਸ ਦਾ ਐਕਸ ਅਕਾਊਂਟ ਸਸਪੈਂਡ ਕਰ ਦਿਤਾ ਗਿਆ ਹੈ। ਨਿਊਜ਼ ਏਜੰਸੀ ਏਐਨਆਈ ਮੁਤਾਬਕ ਇਸ ਹੈਂਡਲ ਤੋਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਫਰਜ਼ੀ ਵੀਡੀਓ ਸਾਂਝਾ ਕੀਤਾ ਗਿਆ ਸੀ।

ਇਹ ਵੀ ਪੜ੍ਹੋ: Jalandhar News: ਬੱਸ 'ਚੋਂ ਬਾਹਰ ਡਿੱਗਣ ਨਾਲ ਬਜ਼ੁਰਗ ਔਰਤ ਦੀ ਹੋਈ ਮੌਤ  

ਇਸ ਤੋਂ ਪਹਿਲਾਂ ਝਾਰਖੰਡ ਕਾਂਗਰਸ ਦੇ ਪ੍ਰਧਾਨ ਰਾਜੇਸ਼ ਠਾਕੁਰ ਨੂੰ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਫਰਜ਼ੀ ਵੀਡੀਓ ਮਾਮਲੇ ਦੀ ਜਾਂਚ ਦੇ ਸਿਲਸਿਲੇ 'ਚ ਦਿੱਲੀ ਪੁਲਿਸ ਨੇ ਅੱਜ ਤਲਬ ਕੀਤਾ। ਇਸ ਸਬੰਧੀ ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ 28 ਅਪ੍ਰੈਲ ਨੂੰ ਮਾਮਲਾ ਦਰਜ ਕੀਤਾ ਸੀ।

ਇਹ ਵੀ ਪੜ੍ਹੋ: Ludhiana News: ਲੁਧਿਆਣਾ ਵਿਚ ਦੇਰ ਰਾਤ ਰਬੜ ਫੈਕਟਰੀ ਦਾ ਫਟਿਆ ਬੁਆਇਲਰ, ਇਕ ਕਾਮੇ ਦੀ ਮੌਕੇ 'ਤੇ ਹੋਈ ਮੌਤ 

ਰਾਜੇਸ਼ ਠਾਕੁਰ ਨੂੰ ਦਿੱਲੀ ਪੁਲਿਸ ਦੇ ‘ਇੰਟੈਲੀਜੈਂਸ ਫਿਊਜ਼ਨ ਐਂਡ ਸਟ੍ਰੈਟਜਿਕ ਆਪ੍ਰੇਸ਼ਨਜ਼’ (IFSO) ਦਫ਼ਤਰ ਵਿੱਚ ਜਾਂਚ ਵਿੱਚ ਸ਼ਾਮਲ ਹੋਣ ਲਈ ਕਿਹਾ ਗਿਆ ਹੈ। ਇਸ 'ਤੇ ਝਾਰਖੰਡ ਕਾਂਗਰਸ ਪ੍ਰਧਾਨ ਨੇ ਕਿਹਾ, ''ਮੈਨੂੰ ਮੰਗਲਵਾਰ ਨੂੰ ਦਿੱਲੀ ਪੁਲਸ ਤੋਂ ਨੋਟਿਸ ਮਿਲਿਆ ਹੈ ਪਰ ਇਹ ਮੇਰੀ ਸਮਝ ਤੋਂ ਬਾਹਰ ਹੈ ਕਿ ਮੈਨੂੰ ਨੋਟਿਸ ਕਿਉਂ ਦਿੱਤਾ ਗਿਆ ਹੈ। ਇਹ ਅਰਾਜਕਤਾ ਤੋਂ ਇਲਾਵਾ ਹੋਰ ਕੁਝ ਨਹੀਂ ਹੈ। 

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

(For more Punjabi news apart from Jharkhand Congress's 'X' account suspended News in punjabi, stay tuned to Rozana Spokesman)

 

Location: India, Jharkhand

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement