ਖ਼ਬਰਾਂ |

ਤਾਜ਼ਾ |

ਆਰਥਿਕ ਤੰਗੀ ਤੋਂ ਦੁਖੀ ਮਾਂ ਨੇ ਤਿੰਨ ਸਾਲਾ ਬੱਚੀ ਨੂੰ ਜ਼ਿੰਦਾ ਦਫਨਾਇਆ

By : GAGANDEEP

Published : Jul 2, 2021, 11:16 am IST
Updated : Jul 2, 2021, 11:16 am IST
SHARE ARTICLE
Mother buried her three-year-old daughter alive
Mother buried her three-year-old daughter alive

ਪਿੰਡ ਵਾਸੀਆਂ ਨੇ ਬੱਚੀ ਨੂੰ ਟੋਏ ਚੋਂ ਕੱਢਿਆ ਬਾਹਰ

ਆਗਰਾ: ਉੱਤਰ ਪ੍ਰਦੇਸ਼ ਦੇ ਹਰਦੋਈ ਜ਼ਿਲੇ ਤੋਂ ਦਿਲ ਨੂੰ ਝੰਜੋੜ ਕੇ ਰੱਖ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ। ਆਪਣੇ ਪਤੀ ਦੀ ਮੌਤ ਤੋਂ ਬਾਅਦ, ਇੱਕ ਮਾਂ, ਜੋ ਆਰਥਿਕ ਤੰਗੀ ਅਤੇ ਭੁੱਖਮਰੀ ਕਾਰਨ ਮਾਨਸਿਕ ਤਣਾਅ ਵਿੱਚ ਸੀ, ਨੇ ਆਪਣੀ ਤਿੰਨ ਸਾਲਾ ਧੀ ਨੂੰ (Mother buried her three-year-old daughter alive) ਟੋਏ ਵਿੱਚ ਸੁੱਟ ਦਿੱਤਾ ਅਤੇ ਉਸ ‘ਤੇ ਮਿੱਟੀ ਸੁੱਟ ਦਿੱਤੀ।

Mother buried her three-year-old daughter aliveMother buried her three-year-old daughter alive

ਇਹ ਵੀ ਪੜ੍ਹੋ: ਟਿੱਪਰ ਅਤੇ ਕਾਰ ਦੀ ਹੋਈ ਭਿਆਨਕ ਟੱਕਰ, 3 ਸਾਲਾ ਬੱਚੀ ਸਮੇਤ ਪਰਿਵਾਰ ਦੇ ਪੰਜ ਜੀਆਂ ਦੀ ਮੌਤ

 

ਔਰਤ ਦੀ ਇਸ ਹਰਕਤ ਨੂੰ ਕੁੱਝ ਪਿੰਡ ਵਾਸੀਆਂ ਨੇ ਵੇਖ ਲਿਆ, ਜਿਸ ਤੋਂ ਬਾਅਦ ਪਿੰਡ ਵਾਸੀਆਂ ਨੇ ਬੱਚੀ ਨੂੰ ਟੋਏ ਤੋਂ (Mother buried her three-year-old daughter alive) ਬਾਹਰ ਕੱਢਿਆ ਗਿਆ ਅਤੇ ਪੁਲਿਸ ਅਤੇ ਚਾਈਲਡਲਾਈਨ ਨੂੰ ਸੂਚਿਤ ਘਟਨਾ ਦੀ ਜਾਣਕਾਰੀ ਦਿੱਤੀ।

Mother buried her three-year-old daughter aliveMother buried her three-year-old daughter alive

ਇਹ ਵੀ ਪੜ੍ਹੋ: ਕੋਵਿਡ ਦੇ ਚੱਲਦਿਆਂ ਜੂਨ 2021 ਦੌਰਾਨ GST ਤੋਂ 1087 ਕਰੋੜ ਰੁਪਏ ਦਾ ਮਾਲੀਆ ਇਕੱਤਰ ਹੋਇਆ

 

ਚਾਈਲਡਲਾਈਨ ਦੀ ਟੀਮ ਨੇ ਮੌਕੇ 'ਤੇ ਪਹੁੰਚ ਕੇ ਮਾਂ ਨਾਲ ਗੱਲਬਾਤ ਕੀਤੀ ਅਤੇ ਉਸਦੀ ਮਾਨਸਿਕ ਸਥਿਤੀ ਨੂੰ ਵੇਖਦਿਆਂ ਤਿੰਨ ਸਾਲਾ ਬੱਚੀ (Mother buried her three-year-old daughter alive) ਨੂੰ ਪੋਸ਼ਣ ਮੁੜ ਵਸੇਬਾ ਕੇਂਦਰ ਵਿੱਚ ਦਾਖਲ ਕਰਵਾਇਆ, ਜਿਥੇ ਉਸ ਦਾ ਇਲਾਜ ਚੱਲ ਰਿਹਾ ਹੈ। 

Location: India, Uttar Pradesh, Agra

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

DM ਗਗਨਦੀਪ ਰੰਧਾਵਾ ਦੇ ਪਰਿਵਾਰਿਕ ਮੈਂਬਰਾਂ ਦੀ ਪੁਲਿਸ ਨਾਲ ਤਿੱਖੀ ਬਹਿਸ

22 Mar 2026 2:53 PM

'DM ਗਗਨ ਰੰਧਾਵਾ ਦੀ ਘਰ ਬੁਲਾ ਕੇ ਕੀਤੀ ਸੀ ਕੁੱਟਮਾਰ, ਇਹ ਘਟਨਾ ਉਨ੍ਹਾਂ ਦੇ ਦਿਲ 'ਤੇ ਲੱਗ ਗਈ'

21 Mar 2026 4:40 PM

ਚਰਨਪ੍ਰੀਤ ਸਿੰਘ ਦਾ ਹੋਇਆ ਅੰਤਮ ਸਸਕਾਰ, ਭੁੱਬਾਂ ਮਾਰ ਰੋਏ ਪਰਿਵਾਰਕ ਮੈਂਬਰ

21 Mar 2026 4:39 PM

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM
Advertisement