Delhi News : ਦਿੱਲੀ ਪੁਲਿਸ ਨੂੰ ਮਿਲੀ ਵੱਡੀ ਕਾਮਯਾਬੀ, ਸਪੈਸ਼ਲ ਸੈੱਲ ਨੇ 500 ਕਿਲੋ ਕੋਕੀਨ ਕੀਤੀ ਬਰਾਮਦ

By : BALJINDERK

Published : Oct 2, 2024, 2:56 pm IST
Updated : Oct 2, 2024, 3:18 pm IST
SHARE ARTICLE
File Photo
File Photo

Delhi News : ਬਰਾਮਦ ਕੋਕੀਨ ਦੀ ਕੀਮਤ 2 ਹਜ਼ਾਰ ਕਰੋੜ ਰੁਪਏ

Delhi News :  ਦਿੱਲੀ ਪੁਲਿਸ ਨੇ ਨਸ਼ੇ ਦੀ ਵੱਡੀ ਖੇਪ ਬਰਾਮਦ ਕੀਤੀ ਹੈ। ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਬੁੱਧਵਾਰ ਨੂੰ ਕਾਰਵਾਈ ਕਰਦਿਆਂ 500 ਕਿਲੋ ਤੋਂ ਵੱਧ ਕੋਕੀਨ ਬਰਾਮਦ ਕੀਤੀ ਹੈ। ਬਰਾਮਦ ਕੋਕੀਨ ਦੀ ਕੀਮਤ 2 ਹਜ਼ਾਰ ਕਰੋੜ ਰੁਪਏ ਤੋਂ ਵੱਧ ਦੀ ਹੈ। 

 ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਦਿੱਲੀ ਪੁਲਿਸ ਦੀ ਵਿਸ਼ੇਸ਼ ਕਾਰਵਾਈ 'ਚ 2 ਹਜ਼ਾਰ ਕਰੋੜ ਰੁਪਏ ਤੋਂ ਜ਼ਿਆਦਾ ਦੀ ਕੋਕੀਨ ਬਰਾਮਦ ਹੋਈ ਹੈ। ਇਸ ਮਾਮਲੇ 'ਚ 4 ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਪੁਲਿਸ ਨੇ ਮਾਮਲੇ ਦੀ ਨਾਰਕੋ ਟੈਰਰ ਐਂਗਲ ਤੋਂ ਜਾਂਚ ਸ਼ੁਰੂ ਕਰ ਦਿੱਤੀ ਹੈ।

(For more news apart from big success for Delhi Police, Delhi Special Cell recovered 500 kg of cocaine News in Punjabi, stay tuned to Rozana Spokesman)

Location: India, Delhi, Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement