Kangana Ranaut: 'ਦੇਸ਼ ਦੇ ਪਿਤਾ ਨਹੀਂ, ਸਗੋਂ ਦੇਸ਼ ਦੇ ਲਾਲ ਹੁੰਦੇ ਹਨ', ਗਾਂਧੀ ਜਯੰਤੀ ਮੌਕੇ ਕੰਗਨਾ ਰਣੌਤ ਦੀ ਵਿਵਾਦਿਤ ਪੋਸਟ
Published : Oct 2, 2024, 11:45 am IST
Updated : Oct 2, 2024, 12:27 pm IST
SHARE ARTICLE
Kangana Ranaut's controversial post on Gandhi Jayanti
Kangana Ranaut's controversial post on Gandhi Jayanti

Kangana Ranaut: ਕਿਹਾ-ਦੇਸ਼ ਦੇ ਪਿਤਾ ਨਹੀਂ, ਸਗੋਂ ਦੇਸ਼ ਦੇ ਲਾਲ ਹੁੰਦੇ ਹਨ। ਧੰਨ ਨੇ ਭਾਰਤ ਮਾਤਾ ਦੇ ਇਹ ਲਾਲ

Kangana Ranaut's controversial post on Gandhi Jayanti: ਰਾਸ਼ਟਰਪਿਤਾ ਮਹਾਤਮਾ ਗਾਂਧੀ ਦੀ ਜਯੰਤੀ 'ਤੇ ਮੰਡੀ ਦੀ ਸੰਸਦ ਮੈਂਬਰ ਅਤੇ ਅਦਾਕਾਰਾ ਕੰਗਨਾ ਰਣੌਤ ਨੇ ਸੋਸ਼ਲ ਮੀਡੀਆ 'ਤੇ ਇਕ ਪੋਸਟ ਪਾਈ ਹੈ, ਜਿਸ ਨੇ ਖਲਬਲੀ ਮਚਾ ਦਿੱਤੀ ਹੈ। ਕੰਗਨਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਇਕ ਪੋਸਟ ਪਾਈ, ਜਿਸ 'ਚ ਉਸ ਨੇ ਲਿਖਿਆ ਕਿ ਦੇਸ਼ ਦੇ ਪਿਤਾ ਨਹੀਂ, ਸਗੋਂ ਦੇਸ਼ ਦੇ ਲਾਲ ਹੁੰਦੇ ਹਨ। ਧੰਨ ਹਨ ਭਾਰਤ ਮਾਤਾ ਦੇ ਇਹ ਪੁੱਤਰ, ਹੇਠਾਂ ਲਾਲ ਬਹਾਦੁਰ ਸ਼ਾਸਤਰੀ ਦੀ ਫੋਟੋ ਲਗਾਈ ਹੈ।

Kangana Ranaut's controversial post on Gandhi Jayanti
Kangana Ranaut's controversial post on Gandhi Jayanti

ਅੱਜ ਦੇਸ਼ ਭਰ ਵਿੱਚ ਗਾਂਧੀ ਜਯੰਤੀ ਵਜੋਂ ਮਨਾਇਆ ਜਾ ਰਿਹਾ ਹੈ। ਸੂਬੇ ਦੇ ਲੋਕ ਮਹਾਤਮਾ ਗਾਂਧੀ ਨੂੰ ਸ਼ਰਧਾਂਜਲੀ ਦੇ ਕੇ ਯਾਦ ਕਰ ਰਹੇ ਹਨ। ਇਸ ਮੌਕੇ ਕੰਗਨਾ ਨੇ ਰਾਸ਼ਟਰਪਿਤਾ ਨੂੰ ਲਾਲ ਕਹਿ ਕੇ ਨਵਾਂ ਵਿਵਾਦ ਖੜਾ ਕਰ ਦਿੱਤਾ ਹੈ। ਸੁਭਾਸ਼ ਚੰਦਰ ਬੋਸ ਸਭ ਤੋਂ ਪਹਿਲਾਂ ਮਹਾਤਮਾ ਗਾਂਧੀ ਨੂੰ 'ਰਾਸ਼ਟਰਪਿਤਾ' ਦਾ ਸਨਮਾਨ ਦੇਣ ਵਾਲੇ ਸਨ। ਉਨ੍ਹਾਂ ਨੇ ਗਾਂਧੀ ਜੀ ਨੂੰ ਇਹ ਖਿਤਾਬ ਇਸ ਲਈ ਦਿੱਤਾ ਕਿਉਂਕਿ ਉਹ ਭਾਰਤੀ ਸੁਤੰਤਰਤਾ ਸੰਗਰਾਮ ਦੇ ਪ੍ਰਮੁੱਖ ਨੇਤਾ ਸਨ ਅਤੇ ਉਨ੍ਹਾਂ ਨੇ ਦੇਸ਼ ਨੂੰ ਇਕਜੁੱਟ ਕੀਤਾ ਸੀ। ਉਦੋਂ ਤੋਂ ਉਨ੍ਹਾਂ ਨੂੰ 'ਰਾਸ਼ਟਰਪਿਤਾ' ਵਜੋਂ ਸਨਮਾਨਿਤ ਕੀਤਾ ਜਾਂਦਾ ਹੈ।

Location: India, Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੈਪਟਨ ਜਾਣਾ ਚਾਹੁੰਦੇ ਨੇ ਅਕਾਲੀ ਦਲ ਨਾਲ਼, ਕਿਹਾ ਜੇ ਇਕੱਠੇ ਚੋਣਾਂ ਲੜਾਂਗੇ ਤਾਂ ਹੀ ਜਿੱਤਾਂਗੇ,

03 Dec 2025 1:50 PM

ਨਸ਼ਾ ਛਡਾਊ ਕੇਂਦਰ ਦੀ ਆੜ 'ਚ Kaka ਨੇ ਬਣਾਏ ਲੱਖਾਂ ਰੁਪਏ, ਨੌਜਵਾਨਾਂ ਨੂੰ ਬੰਧਕ ਬਣਾ ਪਸ਼ੂਆਂ ਦਾ ਕੰਮ ਕਰਵਾਉਂਦਾ ਰਿਹਾ

03 Dec 2025 1:48 PM

Amit Arora Interview : ਆਪਣੇ 'ਤੇ ਹੋਏ ਹਮਲਿਆਂ ਨੂੰ ਲੈ ਕੇ ਖੁੱਲ੍ਹ ਕੇ ਬੋਲੇ Arora, ਮੈਨੂੰ ਰੋਜ਼ ਆਉਂਦੀਆਂ ਧਮਕੀ

03 Dec 2025 1:47 PM

ਕੁੜੀਆਂ ਨੂੰ ਛੇੜਨ ਵਾਲੇ ਜ਼ਰੂਰ ਵੇਖ ਲੈਣ ਇਹ ਵੀਡੀਓ ਪੁਲਿਸ ਨੇ ਗੰਜੇ, ਮੂੰਹ ਕਾਲਾ ਕਰ ਕੇ ਸਾਰੇ ਬਜ਼ਾਰ 'ਚ ਘੁਮਾਇਆ

29 Nov 2025 1:13 PM

'ਰਾਜਵੀਰ ਜਵੰਦਾ ਦਾ 'ਮਾਂ' ਗਾਣਾ ਸੁਣ ਕੇ ਇੰਝ ਲੱਗਦਾ ਜਿਵੇਂ ਉਸ ਨੂੰ ਅਣਹੋਣੀ ਦਾ ਪਤਾ ਸੀ'

28 Nov 2025 3:02 PM
Advertisement